PUNJABMAILUSA.COM

ਡੋਨਾਲਡ ਟਰੰਪ ਦੀ ਯੋਗਤਾ ਆਧਾਰਿਤ ਇਮੀਗ੍ਰੇਸ਼ਨ ਨੀਤੀ ਦੇ ਸਮਰਥਨ ‘ਚ ਭਾਰਤੀ-ਅਮਰੀਕੀਆਂ ਨੇ ਵ੍ਹਾਈਟ ਹਾਊਸ ਸਾਹਮਣੇ ਕੱਢੀ ਰੈਲੀ

 Breaking News

February 04
12:45 2018

ਵਾਸ਼ਿੰਗਟਨ, 4 ਫਰਵਰੀ (ਪੰਜਾਬ ਮੇਲ)- ਪੂਰੇ ਅਮਰੀਕਾ ਵਿਚ ਰਹਿਣ ਵਾਲੇ ਭਾਰਤੀ-ਅਮਰੀਕੀਆਂ ਨੇ ਇੱਥੇ ਵ੍ਹਾਈਟ ਹਾਊਸ ਦੇ ਸਾਹਮਣੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਯੋਗਤਾ ਆਧਾਰਿਤ ਇਮੀਗ੍ਰੇਸ਼ਨ ਨੀਤੀ ਦੇ ਸਮਰਥਨ ‘ਚ ਇਕ ਰੈਲੀ ਕੱਢੀ। ਇਸ ਰੈਲੀ ਵਿਚ ਇੱਥੇ ਕੰਮ ਕਰ ਰਹੇ ਸੈਂਕੜੇ ਭਾਰਤੀ ਆਪਣੇ ਬੱਚਿਆਂ ਅਤੇ ਜੀਵਨ ਸਾਥੀ ਸਮੇਤ ਸ਼ਾਮਲ ਹੋਏ। ਇਨ੍ਹਾਂ ‘ਚ ਮਜ਼ਦੂਰ, ਗ੍ਰੀਨ ਕਾਰਡ ਦੀ ਉਡੀਕ ਕਰਨ ਵਾਲੇ ਕਰਮਚਾਰੀ ਅਤੇ ਉਨ੍ਹਾਂ ਦੇ ਸਾਥੀ ਕੁਝ ਅਮਰੀਕੀ ਵੀ ਸ਼ਾਮਲ ਸਨ।
ਜ਼ਿਕਰਯੋਗ ਹੈ ਕਿ ਟਰੰਪ ਦੀ ਨਵੀਂ ਵੀਜ਼ਾ ਨੀਤੀ ਤੋਂ ਲੜੀਬੱਧ ਪ੍ਰਵਾਸਨ ਅਤੇ ਲਾਟਰੀ ਵੀਜ਼ਾ ਪ੍ਰਣਾਲੀ ਦਾ ਅੰਤ ਹੋ ਜਾਵੇਗਾ। ਰੈਲੀ ‘ਚ ਲੋਕ ਕੈਲੀਫੋਰਨੀਆ, ਟੈਕਸਾਸ, ਸ਼ਿਕਾਗੋ, ਫਲੋਰਿਡਾ, ਨਿਊਯਾਰਕ ਤੋਂ ਆਏ ਸਨ, ਜੋ ਕਿ ਦਹਾਕਿਆਂ ਤੋਂ ਅਮਰੀਕਾ ਵਿਚ ਰਹਿ ਰਹੇ ਹਨ। ਉਨ੍ਹਾਂ ਨੇ ਟਰੰਪ ਨੂੰ ਅਪੀਲ ਕੀਤੀ ਕਿ ਉਹ ਦੇਸ਼ਾਂ ਦੇ ਹਿਸਾਬ ਨਾਲ ਕਾਨੂੰਨੀ ਸਥਾਈ ਨਿਵਾਸ ਦੀ ਸੀਮਾ ਦਾ ਅੰਤ ਕਰੇ, ਤਾਂ ਕਿ ਚੰਗੇ ਹੁਨਰ ਪ੍ਰਾਪਤ ਭਾਰਤੀ ਮਜ਼ਦੂਰਾਂ ਨੂੰ ਗ੍ਰੀਨ ਕਾਰਡ ਮਿਲਣ ਵਿਚ ਆ ਰਹੀਆਂ ਮੁਸ਼ਕਲਾਂ ਦੂਰ ਹੋਣ।
ਰਿਪਬਲਿਕਨ ਹਿੰਦੂ ਗਠਜੋੜ ਦੇ ਰਾਸ਼ਟਰੀ ਨੀਤੀ ਅਤੇ ਰਾਜਨੀਤਕ ਡਾਇਰੈਕਟਰ ਕ੍ਰਿਸ਼ਨਾ ਬੰਸਲ ਨੇ ਕਿਹਾ, ”ਅਸੀਂ ਯੋਗਤਾ ਆਧਾਰਿਤ ਇਮੀਗ੍ਰੇਸ਼ਨ ਪ੍ਰਣਾਲੀ ਨੂੰ ਨੇੜੇ ਤੋਂ ਦੇਖ ਰਹੇ ਹਾਂ।” ਉਨ੍ਹਾਂ ਨੇ ਕਿਹਾ ਕਿ ਅਸੀਂ ਰਾਸ਼ਟਰਪਤੀ ਟਰੰਪ ਨਾਲ ਹਾਂ। ਉਨ੍ਹਾਂ ਦਾ ਸਮੂਹ ਵ੍ਹਾਈਟ ਹਾਊਸ ਅਤੇ ਸੰਸਦ ਮੈਂਬਰਾਂ ਨਾਲ ਇਕ ਸੰਪੂਰਨ ਇਮੀਗ੍ਰੇਸ਼ਨ ਬਿੱਲ ਬਣਾਉਣ ਲਈ ਕੰਮ ਕਰ ਰਿਹਾ ਹੈ, ਜਿਸ ਵਿਚ ਇਨ੍ਹਾਂ ਸਾਰੇ ਮੁੱਦਿਆਂ ਨੂੰ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਇਸ ਦੇ ਨਾਲ ਹੀ ਕਿਹਾ ਕਿ ਹੁਨਰ ਪ੍ਰਾਪਤ ਭਾਰਤੀ ਮਜ਼ਦੂਰਾਂ ਨੂੰ ਗ੍ਰੀਨ ਕਾਰਡ ਜਾਰੀ ਕਰਨ ਨਾਲ ਉਨ੍ਹਾਂ ਨੂੰ ਆਪਣੀਆਂ ਸਮਰੱਥਾਵਾਂ ਦਾ ਪ੍ਰਦਰਸ਼ਨ ਕਰਨ ਵਿਚ ਮਦਦ ਮਿਲੇਗੀ। ਰੈਲੀ ਵਿਚ ‘ਕਟ ਗ੍ਰੀਨ ਕਾਰਡ ਬੈਕਲੌਗ’ ਅਤੇ ‘ਵੀ ਸਪੋਰਟ ਟਰੰਪ’ ਵਰਗੇ ਨਾਅਰੇ ਲਾਏ ਗਏ ਸਨ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article