PUNJABMAILUSA.COM

ਡੋਨਾਲਡ ਟਰੰਪ ਦੀ ਰਾਸ਼ਟਰੀ ਧਾਰਮਿਕ ਪ੍ਰਾਰਥਨਾ ‘ਚ ਸਿੱਖ ਸ਼ਮੂਲੀਅਤ ਦਾ ਪ੍ਰਭਾਵ ਸੰਸਾਰ ਪੱਧਰ ‘ਤੇ ਉਭਰਿਆ

ਡੋਨਾਲਡ ਟਰੰਪ ਦੀ ਰਾਸ਼ਟਰੀ ਧਾਰਮਿਕ ਪ੍ਰਾਰਥਨਾ ‘ਚ ਸਿੱਖ ਸ਼ਮੂਲੀਅਤ ਦਾ ਪ੍ਰਭਾਵ ਸੰਸਾਰ ਪੱਧਰ ‘ਤੇ ਉਭਰਿਆ

ਡੋਨਾਲਡ ਟਰੰਪ ਦੀ ਰਾਸ਼ਟਰੀ ਧਾਰਮਿਕ ਪ੍ਰਾਰਥਨਾ ‘ਚ ਸਿੱਖ ਸ਼ਮੂਲੀਅਤ ਦਾ ਪ੍ਰਭਾਵ ਸੰਸਾਰ ਪੱਧਰ ‘ਤੇ ਉਭਰਿਆ
January 25
10:38 2017

22
ਵਾਸ਼ਿੰਗਟਨ ਡੀ.ਸੀ., 25 ਜਨਵਰੀ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਅਤੇ ਉਪਰਾਸ਼ਟਰਪਤੀ ਦੇ ਸਹੁੰ ਚੁੱਕ ਸਮਾਗਮ ਤੋਂ ਅਗਲੇ ਦਿਨ ਪ੍ਰਾਰਥਨਾ ਕੀਤੀ ਜਾਂਦੀ ਹੈ। ਇਹ 58ਵੀਂ ਪ੍ਰਾਰਥਨਾ ਕੈਥਰਡਿਲ ਚਰਚ ਵਾਸ਼ਿੰਗਟਨ ਡੀ.ਸੀ. ਵਿਖੇ ਆਯੋਜਿਤ ਕੀਤੀ ਗਈ, ਜਿਸ ਵਿਚ ਵੱਖ-ਵੱਖ ਧਰਮਾਂ ਦੇ ਨੁਮਾਇੰਦਿਆਂ ਵੱਲੋਂ ਆਪਣੇ ਧਾਰਮਿਕ ਲਹਿਜ਼ੇ ਨਾਲ ਡੋਨਾਲਡ ਟਰੰਪ ਰਾਸ਼ਟਰਪਤੀ ਅਤੇ ਮਾਇਕ ਪੇਂਸ ਉਪ-ਰਾਸ਼ਟਰਪਤੀ ਨੂੰ ਅਗਲੇ ਚਾਰ ਸਾਲ ਤੱਕ ਆਪਣੇ ਕੰਮ ਪ੍ਰਤੀ ਇਮਾਨਦਾਰੀ, ਵਧੀਆ ਪ੍ਰਦਰਸ਼ਨ, ਬਰਾਬਰਤਾ ਅਤੇ ਦ੍ਰਿੜ੍ਹ ਇਰਾਦੇ ਨਾਲ ਦੇਸ਼ ਨੂੰ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਾਰਥਨਾ ਕੀਤੀ, ਤਾਂ ਜੋ ਜਨਤਾ ਨੂੰ ਖੁਸ਼ ਰੱਖ ਕੇ ਮੁਲਕ ਨੂੰ ਉਸਾਰਿਆ ਜਾਵੇ। ਇਸ ਪ੍ਰਾਰਥਨਾ ਪਰੇਡ ਵਿਚ ਹਿੰਦੂ, ਮੁਸਲਮਾਨ, ਪਾਰਸੀ, ਸਿੱਖ, ਕ੍ਰਿਸ਼ਚਨ ਅਤੇ ਬੋਧੀਆਂ ਵੱਲੋਂ ਆਪਣੀਆਂ ਧਾਰਮਿਕ ਰਹੁ-ਰੀਤਾਂ ਨਾਲ ਪ੍ਰਾਰਥਨਾ ਕਰਕੇ ਟਰੰਪ ਦੀ ਸਿਹਤਯਾਬੀ ਅਤੇ ਕੁਸ਼ਲ ਪ੍ਰਸ਼ਾਸਨ ਪ੍ਰਦਾਨ ਕਰਨ ਦੀ ਨਸੀਹਤ ਦਿੱਤੀ ਗਈ, ਉਥੇ ਸਿੱਖਾਂ ਵੱਲੋ ਸਿੱਖਸ ਆਫ ਅਮਰੀਕਾ ਦੇ ਚੈਅਰਮੇਨ ਜਸਦੀਪ ਸਿੰਘ ਜੱਸੀ ਨੇ ਦੱਸਵੇਂ ਪਾਤਸ਼ਾਹ ਦੇ ਗੁਰਸ਼ਬਦ ”ਦੇਹਿ ਸ਼ਿਵਾ ਵਰ ਮੋਹਿ ਇਹੇ, ਸ਼ੁਭ ਕਰਮਨ ਤੇ ਕਬਹੂੰ ਨਾ ਟਰੋਂ” ਦੀ ਤੁਕ ਦੇ ਆਧਾਰ ‘ਤੇ ਸਾਂਝ ਪਾ ਕੇ ਸ਼ੁਰੂਆਤ ਕੀਤੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article