PUNJABMAILUSA.COM

ਡੋਨਾਲਡ ਟਰੰਪ ਦੇ ਚੋਣਾਂ ਜਿੱਤਦੇ ਹੀ ਕਰੈਸ਼ ਹੋਈ ਕੈਨੇਡਾ ਦੀ ਪ੍ਰਵਾਸੀ ਵੈਬਸਾਈਟ

ਡੋਨਾਲਡ ਟਰੰਪ ਦੇ ਚੋਣਾਂ ਜਿੱਤਦੇ ਹੀ ਕਰੈਸ਼ ਹੋਈ ਕੈਨੇਡਾ ਦੀ ਪ੍ਰਵਾਸੀ ਵੈਬਸਾਈਟ

ਡੋਨਾਲਡ ਟਰੰਪ ਦੇ ਚੋਣਾਂ ਜਿੱਤਦੇ ਹੀ ਕਰੈਸ਼ ਹੋਈ ਕੈਨੇਡਾ ਦੀ ਪ੍ਰਵਾਸੀ ਵੈਬਸਾਈਟ
November 10
21:50 2016

tru
ਟੋਰਾਂਟੋ, 10 ਨਵੰਬਰ (ਪੰਜਾਬ ਮੇਲ)- ਡੋਨਾਲਡ ਟਰੰਪ ਦੇ ਅਮਰੀਕਾ ਦੇ ਰਾਸ਼ਟਰਪਤੀ ਚੋਣਾਂ ਜਿੱਤਣ ਵਿਚਕਾਰ ਕੈਨੇਡਾ ਦੀ ਪ੍ਰਵਾਸੀ ਵੈਬਸਾਈਟ ਕਰੈਸ਼ ਹੋ ਗਈ। ਇਨ੍ਹਾਂ ਦੋਵਾਂ ਹੀ ਘਟਨਾਵਾਂ ਨੂੰ ਸੋਸ਼ਲ ਮੀਡੀਆ ਬਹੁਤ ਹੀ ਮਜ਼ੇ ਨਾਲ ਜ਼ੋੜ ਕੇ ਦੇਖ ਰਿਹਾ ਹੈ। ਅਮਰੀਕੀ ਰਾਸ਼ਟਰਪਤੀ ਚੋਣਾਂ ਵਿੱਚ ਟਰੰਪ ਦੇ ਜਿੱਤ ਵੱਲ ਵਧਦੇ ਕਦਮਾਂ ਨਾਲ ਕੈਨੇਡਾ ਦੀ ਪ੍ਰਵਾਸੀ ਵੈਬਸਾਈਟ ਕਰੈਸ਼ ਹੋ ਗਈ। ਇਸ ਦੀ ਕੋਈ ਨਿਸ਼ਚਿਤਤਾ ਨਹੀਂ ਹੈ ਕਿ ਇਨ੍ਹਾਂ ਦੋਵਾਂ ਘਟਨਾਵਾਂ ਵਿੱਚ ਸਮਾਨਤਾ ਹੋਵੇ, ਪਰ ਇਹ ਅਨੇਕਾਂ ਅਮਰੀਕੀਆਂ ਨੂੰ ਸੋਚਣ ‘ਤੇ ਮਜਬੂਰ ਕਰ ਰਿਹਾ ਹੈ। ਹਰ ਚੋਣਾਂ ਵਿੱਚ ਪਸੰਦੀਦਾ ਨਤੀਜੇ ਨਾ ਆਉਣ ‘ਤੇ ਅਜਿਹੀ ਚਰਚਾ ਹੁੰਦੀ ਹੈ ਅਤੇ ਇਹ ਕੋਈ ਵੱਡੀ ਗੱਲ ਨਹੀਂ ਹੋਵੇਗੀ ਕਿ ਬਹੁਤ ਸਾਰੇ ਨਿਰਾਸ਼ ਵੋਟਰ ਅਜਿਹੇ ਬਦਲਾਵਾਂ ‘ਤੇ ਵਿਚਾਰ ਕਰ ਰਹੇ ਹੋਣ। ਗੂਗਲ ਟਰੈਂਡਸ ਦੇ ਅੰਕੜੇ ਵੀ ਦਿਖਾ ਰਹੇ ਹਨ ਕਿ ਫਲੋਰਿਡਾ ਅਤੇ ਓਹਾਈਓ ਜਿਹੇ ਮਹੱਤਵਪੂਰਨ ਰਾਜਾਂ ਵਿੱਚ ਟਰੰਪ ਦੀ ਜਿੱਤ ਪੱਕੀ ਹੋਣ ਬਾਅਦ ਗੂਗਲ ‘ਤੇ ਮੂਵ ਟੂ ਕੈਨੇਡਾ ਦੇ ਸਰਚ ਕਾਫੀ ‘ਤੇ ਨਜ਼ਰ ਆਉਣ ਲੱਗੇ। ਇਸ ‘ਤੇ ਅਦਾਕਾਰ ਅਤੇ ਕਾਮੇਡੀਅਨ ਬੇਨ ਸਕਾਰਟਜ ਨੇ ਟਵੀਟ ਕੀਤਾ ਕਿ ਮੈਂ ਇਸ ਨੂੰ ਇੱਕ ਜ਼ੋਕ ਦੇ ਰੂਪ ਵਿੱਚ ਲਿਖਣ ਜਾ ਰਿਹਾ ਸੀ, ਪਰ ਮੈਂ ਦੇਖਿਆ ਕਿ ਇਹ ਸੱਚ ਸੀ। ਕੈਨੇਡਾ ਦਾ ਨਾਗਰਿਕ ਅਤੇ ਪ੍ਰਵਾਸੀ ਸਾਈਟ ਰਾਜ ਦੇ ਅੱਠ ਵਜੇ ਕਰੈਸ਼ ਹੋ ਗਿਆ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article