PUNJABMAILUSA.COM

ਡੋਨਾਲਡ ਟਰੰਪ ਨੂੰ ਛੱਡਣਾ ਪੈ ਸਕਦਾ ਹੈ ਰਾਸ਼ਟਰਪਤੀ ਦਾ ਅਹੁੱਦਾ !

ਡੋਨਾਲਡ ਟਰੰਪ ਨੂੰ ਛੱਡਣਾ ਪੈ ਸਕਦਾ ਹੈ ਰਾਸ਼ਟਰਪਤੀ ਦਾ ਅਹੁੱਦਾ !

ਡੋਨਾਲਡ ਟਰੰਪ ਨੂੰ ਛੱਡਣਾ ਪੈ ਸਕਦਾ ਹੈ ਰਾਸ਼ਟਰਪਤੀ ਦਾ ਅਹੁੱਦਾ !
January 06
17:44 2018

ਵਾਸ਼ਿੰਗਟਨ, 6 ਜਨਵਰੀ (ਪੰਜਾਬ ਮੇਲ)- ਡੋਨਾਲਡ ਟਰੰਪ ਨੂੰ ਰਾਸ਼ਟਰਪਤੀ ਦਾ ਅਹੁੱਦਾ ਛੱਡਣਾ ਪੈ ਸਕਦਾ ਹੈ। ਉਨ੍ਹਾਂ ਦੀ ਥਾਂ ਭਾਰਤੀ ਮੂਲ ਦੀ ਨਿੱਕੀ ਹੇਲੀ ਲੈ ਸਕਦੀ ਹੈ। ਇਹ ਕਹਿਣਾ ਹੈ ਅਮਰੀਕਾ ਪੱਤਰਕਾਰ ਮਾਇਕਲ ਵਾਲਫ ਦਾ। ਵਾਲਫ ਨੇ ਅਮਰੀਕੀ ਰਾਸ਼ਟਰਪਤੀ ਦੇ ਪਹਿਲਾਂ ਸਾਲ ਦੇ ਕਾਰਜਕਾਲ ‘ਤੇ ‘ਫਾਇਰ ਐਂਡ ਫਿਊਰੀ : ਇਨਸਾਈਡ ਦਿ ਟਰੰਪ ਵ੍ਹਾਈਟ ਹਾਊਸ’ ਨਾਂ ਦੀ ਕਿਤਾਬ ਲਿੱਖੀ ਹੈ। ਇਸ ‘ਚ ਉਸ ਨੇ ਟਰੰਪ ਨੂੰ ਲੈ ਕੇ ਕਈ ਖੁਲਾਸੇ ਕੀਤੇ ਹਨ।
ਇਕ ਅੰਗ੍ਰੇਜ਼ੀ ਚੈਨਲ ਰੇਡੀਓ ਨੂੰ ਬਿਆਨ ਦਿੰਦੇ ਹੋਏ ਵਾਲਫ ਨੇ ਕਿਹਾ, ”ਉਨ੍ਹਾਂ ਦੀ ਕਿਤਾਬ ‘ਚ ਛਪੀਆਂ ਜਾਣਕਾਰੀਆਂ ਸਾਹਮਣੇ ਆਉਣ ਤੋਂ ਬਾਅਦ ਟਰੰਪ ਨੂੰ ਰਾਸ਼ਟਰਪਤੀ ਅਹੁੱਦੇ ਤੋਂ ਹਟਾਇਆ ਜਾ ਸਕਦਾ ਹੈ।”
ਹੁਣ ਜ਼ਿਆਦਾਤਰ ਲੋਕਾਂ ਨੂੰ ਲੱਗਦਾ ਹੈ ਕਿ ਇਹ ਵਿਅਕਤੀ ਸੱਚ ‘ਚ ਇਸ ਅਹੁੱਦੇ ਯੋਗ ਨਹੀਂ ਹੈ। ਵਾਲਫ ਨੇ ਆਪਣੀ ਕਿਤਾਬ ‘ਚ ਟਰੰਪ ਦੇ ਸਾਬਕਾ ਪ੍ਰਮੁੱਖ ਸਲਾਹਕਾਰ ਸਟੀਵ ਬੈਨਨ ਦੇ ਹਵਾਲੇ ਤੋਂ ਦਾਅਵਾ ਕੀਤਾ ਹੈ ਕਿ 2016 ‘ਚ ਨਾ ਟਰੰਪ ਅਤੇ ਨਾ ਹੀ ਉਨ੍ਹਾਂ ਦੇ ਸਾਥੀਆਂ ਨੂੰ ਭਰੋਸਾ ਸੀ ਕਿ ਉਹ ਅਮਰੀਕੀ ਰਾਸ਼ਟਰਪਤੀ ਦੀਆਂ ਚੋਣਾਂ ਜਿੱਤ ਜਾਣਗੇ।
ਉਥੇ ਟਰੰਪ ਨੇ ਕਿਤਾਬ ਨੂੰ ਝੂਠੀਆਂ ਜਾਣਕਾਰੀਆਂ ਨਾਲ ਭਰਪੂਰ ਦੱਸਿਆ ਹੈ। ਟਰੰਪ ਨੇ ਟਵੀਟ ਕੀਤਾ ਕਿ, ”ਵਾਲਫ ਆਪਣੀ ਕਿਤਾਬ ਨੂੰ ਬਚਾਉਣ ਲਈ ਝੂਠੀਆਂ ਕਹਾਣੀਆਂ ਲਿੱਖ ਰਹੇ ਹਨ।” ਉਨ੍ਹਾਂ ਸਟੀਵ ਬੈਨਨ ਦਾ ਸਹਾਰਾ ਲੈ ਕੇ ਇਸ ਨੂੰ ਸੱਚ ਸਾਬਤ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਹ ਉਹੀ ਸਟੀਵ ਬੈਨਨ ਹੈ ਜਿਹੜਾ ਆਪਣੀ ਨੌਕਰੀ ਬਚਾਉਣ ਲਈ ਰੋ-ਰੋ ਕੇ ਭੀਖ ਮੰਗ ਰਿਹਾ ਸੀ।
ਵਾਲਫ ਨੇ ਆਪਣੀ ਕਿਤਾਬ ‘ਚ ਲਿੱਖਿਆ ਹੈ ਕਿ ਟਰੰਪ ਦੀ ਕਰੀਬੀ ਅਤੇ ਸੰਯੁਕਤ ਰਾਸ਼ਟਰ ਅਤੇ ਸੰਯੁਕਤ ਰਾਸ਼ਟਰ ‘ਚ ਅਮਰੀਕੀ ਰਾਜਦੂਤ ਨਿੱਕੀ ਹੇਲੀ ਵਧ ਯੋਗ ਹਨ। ਟਰੰਪ ਦੇ ਕਰੀਬਿਆਂ ਨੂੰ ਵੀ ਨੂੰ ਲੱਗਦਾ ਹੈ ਕਿ ਭਾਰਤੀ ਮੂਲ ਦੀ ਹੇਲੀ ਟਰੰਪ ਦੀ ਉਤਰਾਅਧਿਕਾਰੀ ਬਣ ਸਕਦੀ ਹੈ।
ਟਵਿਟਰ ਨੇ ਸਾਫ ਕੀਤਾ ਹੈ ਕਿ ਉਹ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਸਮੇਤ ਕਿਸੇ ਵੀ ਗਲੋਬਲ ਨੇਤਾ ਦੇ ਅਕਾਊਂਟ ਨੂੰ ਬਲਾਕ ਨਹੀਂ ਕਰੇਗਾ, ਭਾਵੇਂ ਉਸ ਦੇ ਬਿਆਨ ਇਤਰਾਜ਼ਯੋਗ ਹੋਣ। ਟਵਿਟਰ ਨੇ ਕਿਹਾ ਕਿ ਉਹ ਗਲੋਬਲ ਪੱਧਰ ‘ਤੇ ਲੋਕਾਂ ਵਿਚਾਲੇ ਗੱਲਬਾਤ ਨੂੰ ਵਧਾਉਣ ਦੇ ਪੱਖ ‘ਚ ਹੈ। ਅਕਾਊਂਟ ਬੰਦ ਕਰਨ ਨਾਲ ਜ਼ਰੂਰੀ ਚਰਚਾਵਾਂ ਬੰਦ ਹੋਣਗੀਆਂ। ਜ਼ਿਕਰਯੋਗ ਹੈ ਕਿ ਡੋਨਾਲਡ ਟਰੰਪ ਨੇ ਉਤਰ ਕੋਰੀਆਈ ਤਾਨਾਸ਼ਾਹ ਦੇ ਇਕ ਬਿਆਨ ‘ਚ ਪ੍ਰਮਾਣੂ ਹਥਿਆਰਾਂ ਨਾਲ ਜੁੜਿਆ ਟਵੀਟ ਕੀਤਾ ਸੀ। ਇਸ ਟਵੀਟ ਨੂੰ ਹਿੰਸਾ ਵਧਾਉਣ ਵਾਲਾ ਦੱਸਣ ‘ਤੇ ਟਰੰਪ ਦੇ ਅਕਾਊਂਟ ਬਲਾਕ ਕਰਨ ਦੀ ਮੰਗ ਉਠੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article