PUNJABMAILUSA.COM

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

 Breaking News

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ
June 16
11:53 2019

ਵਾਸ਼ਿੰਗਟਨ, 16 ਜੂਨ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਨਆਈਡੈਂਟੀਫਾਈਡ ਫਲਾਈਂਗ ਆਬਜੈਕਟਸ (ਯੂ.ਐੱਫ.ਓ.) ਦੇ ਅਸਤਿਤਵ ਨੂੰ ਰੱਦ ਕਰ ਦਿੱਤਾ ਹੈ। ਟਰੰਪ ਨੇ ਨੇਵੀ ਪਾਇਲਟਾਂ ਵਲੋਂ ਉਨ੍ਹਾਂ ਨੂੰ ਇਸ ਬਾਰੇ ਪੂਰੀ ਜਾਣਕਾਰੀ ਦੇਣ ਤੋਂ ਬਾਅਦ ਵੀ ਇਸ ਗੱਲ ‘ਤੇ ਨਾਂਹ ਕਰ ਦਿੱਤਾ ਹੈ। ਉਨ੍ਹਾਂ ਨੇ ਇਕ ਇੰਟਰਵਿਊ ਦੌਰਾਨ ਇਹ ਗੱਲ ਕਹੀ ਹੈ। ਇਕ ਅਮਰੀਕੀ ਟੀ.ਵੀ. ਦੇ ਹੋਸਟ ਜਰਜ ਸਟੀਫੇਨੋਪੋਲੋਸ ਨੇ ਇੰਟਰਵਿਊ ਦੌਰਾਨ ਟਰੰਪ ਨੂੰ ਯੂ.ਐੱਫ.ਓ. ਦੇ ਅਸਤਿਤਵ ਨੂੰ ਲੈ ਕੇ ਗੱਲ ਕਹੀ ਸੀ। ਉਦੋਂ ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਉਨ੍ਹਾਂ ਨੂੰ ਯੂ.ਐੱਫ.ਓ. ਦੇ ਅਸਤਿਤਵ ‘ਤੇ ਵਿਸ਼ਵਾਸ ਨਹੀਂ ਹੈ। ਜਾਰਜ ਨੇ ਟਰੰਪ ਨੂੰ ਕਿਹਾ ਕਿ ਨੇਵੀ ਦੇ ਪਾਇਲਟਾਂ ਨੇ ਕੁਝ ਹਫਤੇ ਪਹਿਲਾਂ ਯੂ.ਐੱਫ.ਓ. ਦੇ ਹੋਣ ਦੀ ਗੱਲ ਕਹੀ ਸੀ ਅਤੇ ਯੂ.ਐੱਫ.ਓ. ਦੇ ਅਸਤਿਤਵ ਬਾਰੇ ਅਸੀਂ ਕਈ ਰਿਪੋਰਟਸ ਵੀ ਪੜ੍ਹੀਆਂ ਹਨ। ਇਸ ‘ਤੇ ਟਰੰਪ ਨੇ ਕਿਹਾ ਕਿ ਮੈਂ ਪੂਰੀ ਤਰ੍ਹਾਂ ਨਾਲ ਇਸ ਗੱਲ ‘ਤੇ ਵਿਸ਼ਵਾਸ ਨਹੀਂ ਕਰਦਾ ਹਾਂ।
ਇਸ ਸਿਲਸਿਲੇ ਵਿਚ ਮੇਰੇ ਨਾਲ ਇਕ ਮੀਟਿੰਗ ਵੀ ਕੀਤੀ ਗਈ, ਜਿਸ ਵਿਚ ਯੂ.ਐੱਫ.ਓ. ਦੇ ਅਸਤਿਤਵ ਦੇ ਦਾਅਵੇ ਕੀਤੇ ਜਾ ਰਹੇ ਸਨ ਪਰ ਮੈਨੂੰ ਇਸ ‘ਤੇ ਵਿਸ਼ਵਾਸ ਨਹੀਂ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਨੇਵੀ ਦੇ ਪਾਇਲਟਾਂ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ ਸਾਲ 2014 ਦੀਆਂ ਗਰਮੀਆਂ ਤੋਂ ਮਾਰਚ 2015 ਦਰਮਿਆਨ ਅਮਰੀਕਾ ਦੇ ਪੂਰਬੀ ਤੱਟ ਦੇ ਨੇੜੇ ਹਵਾ ਵਿਚ ਉੱਡਦੀ ਚੀਜ਼ ਦੇਖੀ ਸੀ। ਇਨ੍ਹਾਂ ਵਿਚੋਂ ਇਕ ਦਾ ਉਪਰੀ ਸਿਰਾ ਹਵਾ ਦੇ ਉਲਟ ਦਿਸ਼ਾ ਵਿਚ ਘੁੰਮ ਰਿਹਾ ਸੀ। ਖਾਸ ਗੱਲ ਇਹ ਹੈ ਕਿ ਉਨ੍ਹਾਂ ਵਿਚ ਕੋਈ ਇੰਜਨ ਵੀ ਨਜ਼ਰ ਨਹੀਂ ਆ ਰਿਹਾ ਸੀ, ਪਰ ਇਸ ਦੇ ਬਾਵਜੂਦ ਉਹ ਸੁਪਰਸੋਨਿਕ ਸਪੀਡ ਹਾਸਲ ਕਰਕੇ 30 ਹਜ਼ਾਰ ਫੁੱਟ ਦੀ ਉਚਾਈ ਤੱਕ ਉਡ ਰਹੀ ਸੀ। ਸਾਲ 2014 ਵਿਚ ਇਕ ਸੁਪਰ ਹਾਰਨੇਟ ਪਾਇਲਟ ਤਾਂ ਉਨ੍ਹਾਂ ਨਾਲ ਟਕਰਾਉਣ ਤੋਂ ਬਚਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

Read Full Article
    ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

Read Full Article
    9/11 ‘ਤੇ ਟਰੰਪ ਦੇ ਟਵੀਟ ਨੇ ਮੇਲਾਨੀਆ ਨੂੰ ਦੁਚਿੱਤੀ ‘ਚ ਪਾਇਆ

9/11 ‘ਤੇ ਟਰੰਪ ਦੇ ਟਵੀਟ ਨੇ ਮੇਲਾਨੀਆ ਨੂੰ ਦੁਚਿੱਤੀ ‘ਚ ਪਾਇਆ

Read Full Article
    ਮਾਰਿਆ ਗਿਆ ਹਮਜ਼ਾ ਬਿਨ ਲਾਦੇਨ

ਮਾਰਿਆ ਗਿਆ ਹਮਜ਼ਾ ਬਿਨ ਲਾਦੇਨ

Read Full Article
    ਪ੍ਰਿੰਸ ਜੌਰਜ ਕਾਊਂਟੀ ਵਿਚ ਛੋਟਾ ਜਹਾਜ਼ ਹਾਈਵੇ ‘ਤੇ ਹਾਦਸਾਗ੍ਰਸਤ, ਦੋ ਜ਼ਖਮੀ

ਪ੍ਰਿੰਸ ਜੌਰਜ ਕਾਊਂਟੀ ਵਿਚ ਛੋਟਾ ਜਹਾਜ਼ ਹਾਈਵੇ ‘ਤੇ ਹਾਦਸਾਗ੍ਰਸਤ, ਦੋ ਜ਼ਖਮੀ

Read Full Article
    ਅਮਰੀਕਾ ਵਿਚ ਗੋਲੀਬਾਰੀ ਦੀ ਅਲੱਗ ਅਲੱਗ ਘਟਨਾਵਾਂ ਵਿਚ ਛੇ ਲੋਕਾਂ ਦੀ ਮੌਤ

ਅਮਰੀਕਾ ਵਿਚ ਗੋਲੀਬਾਰੀ ਦੀ ਅਲੱਗ ਅਲੱਗ ਘਟਨਾਵਾਂ ਵਿਚ ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ਦੇ ਸਾਰੇ ਸੂਬਿਆਂ ਨੇ ਗੂਗਲ ਦੀ ਸੰਭਾਵੀ ਅਜ਼ਾਰੇਦਾਰੀ ਬਾਰੇ ਜਾਂਚ ਦਾ ਕੀਤਾ ਐਲਾਨ

ਅਮਰੀਕਾ ਦੇ ਸਾਰੇ ਸੂਬਿਆਂ ਨੇ ਗੂਗਲ ਦੀ ਸੰਭਾਵੀ ਅਜ਼ਾਰੇਦਾਰੀ ਬਾਰੇ ਜਾਂਚ ਦਾ ਕੀਤਾ ਐਲਾਨ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਰਗਰਮ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਸਰਗਨਾ ਮੁਫਤੀ ਨੂਰ ਵਲੀ ਮਸੂਦ ਨੂੰ ਆਲਮੀ ਅੱਤਵਾਦੀ ਐਲਾਨਿਆ

ਅਮਰੀਕਾ ਨੇ ਪਾਕਿਸਤਾਨ ‘ਚ ਸਰਗਰਮ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਸਰਗਨਾ ਮੁਫਤੀ ਨੂਰ ਵਲੀ ਮਸੂਦ ਨੂੰ ਆਲਮੀ ਅੱਤਵਾਦੀ ਐਲਾਨਿਆ

Read Full Article
    ਟਰੰਪ ਪ੍ਰਸ਼ਾਸਨ ਨੇ ਈ-ਸਿਗਰਟ ‘ਤੇ ਪਾਬੰਦੀ ਲਗਾਉਣ ਦੀ ਬਣਾਈ ਯੋਜਨਾ

ਟਰੰਪ ਪ੍ਰਸ਼ਾਸਨ ਨੇ ਈ-ਸਿਗਰਟ ‘ਤੇ ਪਾਬੰਦੀ ਲਗਾਉਣ ਦੀ ਬਣਾਈ ਯੋਜਨਾ

Read Full Article
    ਟਰੰਪ ਪ੍ਰਸ਼ਾਸਨ ਨੂੰ ਨਵੇਂ ਸ਼ਰਨਾਰਥੀ ਨਿਯਮਾਂ ਦੀ ਸੁਪਰੀਮ ਕੋਰਟ ਵੱਲੋਂ ਮਨਜ਼ੂਰੀ

ਟਰੰਪ ਪ੍ਰਸ਼ਾਸਨ ਨੂੰ ਨਵੇਂ ਸ਼ਰਨਾਰਥੀ ਨਿਯਮਾਂ ਦੀ ਸੁਪਰੀਮ ਕੋਰਟ ਵੱਲੋਂ ਮਨਜ਼ੂਰੀ

Read Full Article
    ਪੰਜਾਬ ਵੀ ਆਇਆ ਆਰਥਿਕ ਮੰਦੀ ਦੀ ਮਾਰ ਹੇਠ

ਪੰਜਾਬ ਵੀ ਆਇਆ ਆਰਥਿਕ ਮੰਦੀ ਦੀ ਮਾਰ ਹੇਠ

Read Full Article
    ਵਿਦੇਸ਼ੀ ਕਰੰਸੀ ‘ਤੇ ਭਾਰਤ ‘ਚ ਲੱਗੇਗਾ 2 ਫੀਸਦੀ ਟੈਕਸ

ਵਿਦੇਸ਼ੀ ਕਰੰਸੀ ‘ਤੇ ਭਾਰਤ ‘ਚ ਲੱਗੇਗਾ 2 ਫੀਸਦੀ ਟੈਕਸ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਲਈ ਸਮੁੱਚੀਆਂ ਤਿਆਰੀਆਂ ਮੁਕੰਮਲ

15ਵੇਂ ਵਿਸ਼ਵ ਕਬੱਡੀ ਕੱਪ ਲਈ ਸਮੁੱਚੀਆਂ ਤਿਆਰੀਆਂ ਮੁਕੰਮਲ

Read Full Article
    ਅਮਰੀਕਨ ਸਿੱਖ ਕਾਕਸ ਕਮੇਟੀ ਨੇ ਅਮਰੀਕਨ ਸਿੱਖ ਕਾਂਗਰੈਸ਼ਨਲ ਕਾਕਸ ਨੂੰ ਮੋਦੀ ਦੀ ਅਮਰੀਕਾ ਫੇਰੀ ਦੌਰਾਨ ਮਨੁੱਖੀ ਅਧਿਕਾਰਾਂ ਬਾਰੇ ਪੁੱਛਗਿੱਛ ਕਰਨ ਲਈ ਕਿਹਾ

ਅਮਰੀਕਨ ਸਿੱਖ ਕਾਕਸ ਕਮੇਟੀ ਨੇ ਅਮਰੀਕਨ ਸਿੱਖ ਕਾਂਗਰੈਸ਼ਨਲ ਕਾਕਸ ਨੂੰ ਮੋਦੀ ਦੀ ਅਮਰੀਕਾ ਫੇਰੀ ਦੌਰਾਨ ਮਨੁੱਖੀ ਅਧਿਕਾਰਾਂ ਬਾਰੇ ਪੁੱਛਗਿੱਛ ਕਰਨ ਲਈ ਕਿਹਾ

Read Full Article
    ਸਿੱਖ ਪੰਚਾਇਤ ਨੇ ਹੜ੍ਹਾਂ ਦੇ ਸ਼ਿਕਾਰ ਸਿੱਖਾਂ ਦੀ ਸਹਾਇਤਾ ਲਈ ਖਾਲਸਾ ਏਡ ਨੂੰ 31 ਹਜ਼ਾਰ ਡਾਲਰ ਭੇਜੇ

ਸਿੱਖ ਪੰਚਾਇਤ ਨੇ ਹੜ੍ਹਾਂ ਦੇ ਸ਼ਿਕਾਰ ਸਿੱਖਾਂ ਦੀ ਸਹਾਇਤਾ ਲਈ ਖਾਲਸਾ ਏਡ ਨੂੰ 31 ਹਜ਼ਾਰ ਡਾਲਰ ਭੇਜੇ

Read Full Article