PUNJABMAILUSA.COM

ਡੋਨਾਲਡ ਟਰੰਪ ਰੂਸ ਦੇ ਰਾਸ਼ਟਰਪਤੀ ਪੁਤਿਨ ਨੂੰ ਆਪਣੇ ਮੁਕਾਬਲੇਬਾਜ਼ ਵਾਂਗ ਦੇਖਦੇ ਹਨ, ਨਾ ਕਿ ਦੁਸ਼ਮਣ ਵਾਂਗ

ਡੋਨਾਲਡ ਟਰੰਪ ਰੂਸ ਦੇ ਰਾਸ਼ਟਰਪਤੀ ਪੁਤਿਨ ਨੂੰ ਆਪਣੇ ਮੁਕਾਬਲੇਬਾਜ਼ ਵਾਂਗ ਦੇਖਦੇ ਹਨ, ਨਾ ਕਿ ਦੁਸ਼ਮਣ ਵਾਂਗ

ਡੋਨਾਲਡ ਟਰੰਪ ਰੂਸ ਦੇ ਰਾਸ਼ਟਰਪਤੀ ਪੁਤਿਨ ਨੂੰ ਆਪਣੇ ਮੁਕਾਬਲੇਬਾਜ਼ ਵਾਂਗ ਦੇਖਦੇ ਹਨ, ਨਾ ਕਿ ਦੁਸ਼ਮਣ ਵਾਂਗ
July 12
17:35 2018

ਬ੍ਰਸੈਲਸ, 12 ਜੁਲਾਈ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਹ ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੂੰ ਆਪਣੇ ਮੁਕਾਬਲੇਬਾਜ਼ ਵਾਂਗ ਦੇਖਦੇ ਹਨ ਨਾ ਕਿ ਦੁਸ਼ਮਣ ਵਾਂਗ। ਟਰੰਪ ਨੇ ਪੁਤਿਨ ਨਾਲ ਹੋਣ ਵਾਲੀ ਮੁਲਾਕਾਤ ਤੋਂ ਠੀਕ ਇਕ ਦਿਨ ਪਹਿਲਾਂ ਇਹ ਬਿਆਨ ਦਿੱਤਾ। ਨਾਟੋ ਸੰਮੇਲਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਟਰੰਪ ਨੇ ਕਿਹਾ, ‘ਉਹ ਮੇਰੇ ਦੁਸ਼ਮਣ ਨਹੀਂ ਹਨ, ਬਲਕਿ ਮੇਰੇ ਮੁਕਾਬਲੇਬਾਜ਼ ਹਨ। ਉਹ ਰੂਸ ਦੀ ਅਗਵਾਈ ਕਰ ਰਹੇ ਹਨ ਅਤੇ ਮੈਂ ਅਮਰੀਕਾ ਦੀ।’
ਦੱਸ ਦਈਏ ਕਿ ਟਰੰਪ ਨੇ ਨਾਟੋ ਸੰਮੇਲਨ ਤੋਂ ਪਹਿਲਾਂ ਜਰਮਨੀ ‘ਤੇ ‘ਰੂਸ ਦਾ ਬੰਦੀ’ ਹੋਣ ਦਾ ਦੋਸ਼ ਲਾਇਆ ਸੀ। ਟਰੰਪ ਨੇ ਕਿਹਾ ਹੈ ਕਿ ਜਰਮਨੀ ਨੇ ਰੂਸ ਨਾਲ ਪਾਈਪਲਾਇਨ ਡੀਲ ਕੀਤੀ ਹੈ ਜਿਸ ਨਾਲ ਰੂਸ ਦੇ ਖਜ਼ਾਨੇ ‘ਚ ਕਰੋੜਾਂ ਡਾਲਰ ਜਮਾ ਹੋ ਰਹੇ ਹਨ ਪਰ ਜਰਮਨੀ ਦੀ ਸੁਰੱਖਿਆ ਕਰਨ ‘ਚ ਅਮਰੀਕਾ ਲੱਗਾ ਹੋਇਆ ਹੈ। ਬੀਤੇ ਸਾਲ ਵੀ ਸੰਮੇਲਨ ਤੋਂ ਪਹਿਲਾਂ ਟਰੰਪ ਨੇ ਨਾਟੋ ਦੇ ਸਹਿਯੋਗੀ ਦੇਸ਼ਾਂ ਨੂੰ ਰੱਖਿਆ ਖਰਚ ‘ਚ ਆਪਣਾ ਸਹਿਯੋਗ ਨਾ ਵਧਾਉਣ ਨੂੰ ਲੈ ਕੇ ਜਵਾਬੀ ਕਾਰਵਾਈ ਕੀਤੀ ਸੀ। ਇਸ ਵਾਰ ਫਿਰ ਟਰੰਪ ਨੇ ਮੈਂਬਰੀ ਦੇਸ਼ਾਂ ਤੋਂ ਰੱਖਿਆ ਖਰਚ ਨੂੰ ਦੁਗਣਾ ਕਰਨ ਲਈ ਕਿਹਾ ਹੈ।
ਯੂਰਪ ਅਤੇ ਅਮਰੀਕਾ ਵਿਚਾਲੇ ਜਵਾਬੀ ਕਾਰਵਾਈ ਵਿਚਾਲੇ ਬ੍ਰਸੈਲਸ ਦਾ ਇਹ 2 ਦਿਨਾਂ ਸੰਮੇਲਨ ਗਠਜੋੜ ਲਈ ਸਭ ਤੋਂ ਮੁਸ਼ਕਿਲ ਸਮਾਂ ਸਾਬਤ ਹੋ ਰਿਹਾ ਹੈ। ਨਾਟੋ ਦੇ ਮੈਂਬਰੀ ਦੇਸ਼ 2014 ਦੇ ਵੇਲਸ ਸੰਮੇਲਨ ‘ਚ 10 ਸਾਲਾਂ ‘ਚ ਆਪਣੀ ਜੀ. ਡੀ. ਪੀ. ਦਾ 2 ਫੀਸਦੀ ਰੱਖਿਆ ‘ਤੇ ਖਰਚ ਕਰਨ ਨੂੰ ਲੈ ਕੇ ਸਹਿਮਤ ਹੋਏ ਸਨ ਪਰ ਵ੍ਹਾਈਟ ਹਾਊਸ ਮੁਤਾਬਕ ਟਰੰਪ ਇਸ ਨੂੰ ਭਰਪੂਰ ਨਹੀ ਮੰਨਦੇ ਅਤੇ ਉਨ੍ਹਾਂ ਨੇ ਰੱਖਿਆ ‘ਤੇ ਜੀ. ਡੀ. ਪੀ. ਦਾ 2 ਫੀਸਦੀ ਦੀ ਬਜਾਏ 4 ਫੀਸਦੀ ਖਰਚ ਕਰਨ ਦੀ ਮੰਗ ਕੀਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article