PUNJABMAILUSA.COM

ਡੋਨਾਲਡ ਟਰੰਪ ਵੱਲੋਂ ਇਮੀਗ੍ਰੇਸ਼ਨ ਸੰਬੰਧੀ ਕੀਤੇ ਐਲਾਨਾਂ ਨਾਲ ਪੈਦਾ ਹੋਈ ਦਹਿਸ਼ਤ

ਡੋਨਾਲਡ ਟਰੰਪ ਵੱਲੋਂ ਇਮੀਗ੍ਰੇਸ਼ਨ ਸੰਬੰਧੀ ਕੀਤੇ ਐਲਾਨਾਂ ਨਾਲ ਪੈਦਾ ਹੋਈ ਦਹਿਸ਼ਤ

ਡੋਨਾਲਡ ਟਰੰਪ ਵੱਲੋਂ ਇਮੀਗ੍ਰੇਸ਼ਨ ਸੰਬੰਧੀ ਕੀਤੇ ਐਲਾਨਾਂ ਨਾਲ ਪੈਦਾ ਹੋਈ ਦਹਿਸ਼ਤ
February 01
10:13 2017

14
ਸੈਕਰਾਮੈਂਟੋ, 1 ਫਰਵਰੀ (ਪੰਜਾਬ ਮੇਲ)- ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੀ ਜਿੱਤ ਤੋਂ ਬਾਅਦ ਲਗਾਤਾਰ ਬਹੁਤ ਸਾਰੇ ਅਜਿਹੇ ਐਲਾਨ ਕਰ ਦਿੱਤੇ ਹਨ, ਜਿਸ ਨਾਲ ਇਥੇ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਅਮਰੀਕਾ ਦੀ ਪ੍ਰਪੰਰਾ ਦਾ ਖਿਆਲ ਨਾ ਰੱਖਦੇ ਹੋਏ ਉਸ ਨੇ ਅਜਿਹੇ ਐਲਾਨ ਕਰ ਦਿੱਤੇ ਹਨ, ਜਿਸ ਨਾਲ ਲੱਖਾਂ ਲੋਕਾਂ ਨੂੰ ਅਮਰੀਕਾ ਛੱਡਣਾ ਪੈ ਸਕਦਾ ਹੈ। ਪਿਛਲੇ ਦਿਨੀਂ ਟਰੰਪ ਦੇ ਹੁਕਮਾਂ ਅਨੁਸਾਰ 7 ਮੁਸਲਿਮ ਦੇਸ਼ਾਂ ਦੇ ਲੋਕਾਂ ਨੂੰ ਅਮਰੀਕਾ ਦੇ ਏਅਰਪੋਰਟਾਂ ‘ਤੇ ਰੋਕ ਲਿਆ ਗਿਆ ਅਤੇ ਉਨ੍ਹਾਂ ਨੂੰ ਵਾਪਸ ਜਾਣ ਲਈ ਜ਼ੋਰ ਪਾਇਆ ਗਿਆ। ਨਿਊਯਾਰਕ ਦੀ ਅਦਾਲਤ ਵੱਲੋਂ ਉਸ ਹੁਕਮਾਂ ‘ਤੇ ਸਟੇਅ ਲੈ ਲਿਆ ਗਿਆ, ਜਿਸ ਕਾਰਨ ਏਅਰਪੋਰਟਾਂ ‘ਤੇ ਫਸੇ ਲੋਕਾਂ ਨੂੰ ਰਾਹਤ ਮਿਲੀ ਅਤੇ ਉਹ ਆਪੋ-ਆਪਣੇ ਘਰਾਂ ਨੂੰ ਪਹੁੰਚ ਸਕੇ। ਡੋਨਾਲਡ ਟਰੰਪ ਵੱਲੋਂ 7 ਮੁਸਲਿਮ ਦੇਸ਼ਾਂ ‘ਤੇ 3 ਮਹੀਨਿਆਂ ਦੀ ਆਰਜ਼ੀ ਰੋਕ ਲਗਾਈ ਗਈ ਹੈ ਅਤੇ ਉਹ ਕੁਝ ਹੋਰ ਮੁਸਲਿਮ ਦੇਸ਼ਾਂ ਦੇ ਨਾਗਰਿਕਾਂ ਨੂੰ ਅਮਰੀਕਾ ਵਿਚ ਪ੍ਰ੍ਰਵੇਸ਼ ਕਰਨ ਤੋਂ ਰੋਕਣ ਲਈ ਵਿਉਂਤ ਬਣਾ ਰਿਹਾ ਹੈ।
ਇਸ ਦੇ ਵਿਰੋਧ ਵਿਚ ਪੂਰੇ ਅਮਰੀਕਾ ਭਰ ਵਿਚ ਲੋਕਾਂ ਨੇ ਮੁਜ਼ਾਹਰੇ ਕੀਤੇ, ਜਿਸ ਕਾਰਨ ਬਹੁਤ ਸਾਰੀਆਂ ਹਵਾਈ ਉਡਾਣਾਂ ‘ਤੇ ਵੀ ਅਸਰ ਪਿਆ।
ਡੋਨਾਲਡ ਟਰੰਪ ਨੇ ਇੰਮੀਗ੍ਰੇਸ਼ਨ ਪਾਬੰਦੀਆਂ ਤੋਂ ਇਲਾਵਾ ਓਬਾਮਾ ਕੇਅਰ ਹੇਠ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਵਾਂ ਨੂੰ ਵੀ ਵਾਪਸ ਲੈਣ ਦਾ ਐਲਾਨ ਕੀਤਾ ਹੈ, ਜਿਸ ਬਾਰੇ ਆਉਣ ਵਾਲੇ ਸਮੇਂ ਵਿਚ ਫੈਸਲਾ ਹੋ ਸਕਦਾ ਹੈ।
ਡੋਨਾਲਡ ਟਰੰਪ ਵੱਲੋਂ ਮੈਕਸਿਕੋ ਦੇ ਬਾਰਡਰ ‘ਤੇ ਵੀ 2000 ਮੀਲ ਲੰਬੀ ਕੰਧ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਉਸ ਦਿਨ ਹੀ ਉਸ ਨੇ ਮੈਕਸਿਕੋ ਦੇ ਪ੍ਰਧਾਨ ਨੂੰ ਵੀ ਇਸ ਸੰਬੰਧੀ ਗੱਲਬਾਤ ਕਰਨ ਲਈ ਸੱਦਾ ਭੇਜਿਆ ਸੀ, ਪਰ ਉਸ ਨੇ ਇਸ ਬਾਰੇ ਗੱਲਬਾਤ ਕਰਨ ਤੋਂ ਕੋਰਾ ਜਵਾਬ ਦੇ ਦਿੱਤਾ ਹੈ ਤੇ ਹੁਣ ਟਰੰਪ ਨੇ ਐਲਾਨ ਕੀਤਾ ਹੈ ਕਿ ਮੈਕਸਿਕੋ ਤੋਂ ਆਉਣ ਵਾਲੇ ਸਾਮਾਨ/ਵਸਤਾਂ ‘ਤੇ 20 ਫੀਸਦੀ ਟੈਕਸ ਲੱਗੇਗਾ। ਉਸ ਨਾਲ ਕੰਧ ਬਣਾਉਣ ਦੇ ਖਰਚੇ ਨੂੰ ਪੂਰਾ ਕੀਤਾ ਜਾ ਸਕੇਗਾ।
ਜ਼ਿਕਰਯੋਗ ਹੈ ਕਿ ਪੰਜਾਬ ਤੋਂ ਬਹੁਤ ਸਾਰੇ ਲੋਕ ਇਸ ਬਾਰਡਰ ਰਾਹੀਂ ਅਮਰੀਕਾ ਵਿਚ ਪ੍ਰਵੇਸ਼ ਕਰਦੇ ਸੀ, ਜੋ ਕਿ ਹੁਣ ਸਖ਼ਤੀ ਹੋਣ ਕਾਰਨ ਨਾਮੁਮਕਿਨ ਹੋ ਗਿਆ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article