PUNJABMAILUSA.COM

ਡੋਨਾਲਡ ਟਰੰਪ ਵੱਲੋਂ ਮੁਸਲਮਾਨਾਂ ਦੇ ਅਮਰੀਕਾ ‘ਚ ਦਾਖਲੇ ‘ਤੇ ਰੋਕ ਦਾ ਹੋਕਾ

ਡੋਨਾਲਡ ਟਰੰਪ ਵੱਲੋਂ ਮੁਸਲਮਾਨਾਂ ਦੇ ਅਮਰੀਕਾ ‘ਚ ਦਾਖਲੇ ‘ਤੇ ਰੋਕ ਦਾ ਹੋਕਾ

ਡੋਨਾਲਡ ਟਰੰਪ ਵੱਲੋਂ ਮੁਸਲਮਾਨਾਂ ਦੇ ਅਮਰੀਕਾ ‘ਚ ਦਾਖਲੇ ‘ਤੇ ਰੋਕ ਦਾ ਹੋਕਾ
December 09
10:16 2015

32
ਵਾਸ਼ਿੰਗਟਨ, 9 ਦਸੰਬਰ (ਪੰਜਾਬ ਮੇਲ)- ਕੈਲੀਫੋਰਨੀਆ ‘ਚ ਪਾਕਿਸਤਾਨੀ ਜੋੜੇ ਵੱਲੋਂ ਗੋਲੀਆਂ ਮਾਰਕੇ ਕੀਤੀਆਂ ਲੋਕਾਂ ਦੀਆਂ ਹੱਤਿਆਵਾਂ ਤੋਂ ਬਾਅਦ ਰਾਸ਼ਟਰਪਤੀ ਦੀ ਚੋਣ ਲਈ ਰਿਪਬਲਿਕ ਪਾਰਟੀ ਦੀ ਨਾਮਜ਼ਦਗੀ ਹਾਸਲ ਕਰਨ ਲਈ ਉਮੀਦਵਾਰ ਡੋਨਾਲਡ ਟਰੰਪ ਨੇ ਸਿਰੇ ਦਾ ਫਿਰਕੂ ਬਿਆਨ ਦਿੰਦਿਆਂ ਸੱਦਾ ਦਿੱਤਾ ਕਿ ਅਮਰੀਕਾ ਵਿਚ ਮੁਸਲਮਾਨਾਂ ਦੇ ਦਾਖ਼ਲੇ ‘ਤੇ ਮੁਕੰਮਲ ਅਤੇ ਪੂਰੀ ਤਰ੍ਹਾਂ ਰੋਕ ਲੱਗਣੀ ਚਾਹੀਦੀ ਹੈ। ਸਾਊਥ ਕੈਰੋਲੀਨਾ ‘ਚ ਆਪਣੇ ਵਿਚਾਰਾਂ ਨੂੰ ਮੁੜ ਪ੍ਰਗਟਾਉਂਦਿਆਂ ਉਨ੍ਹਾਂ ਕਿਹਾ ਕਿ ਜੇ ਸਖਤੀ ਨਾ ਵਰਤੀ ਤਾਂ ਫਿਰ ਹੋਰ 9/11ਵਰਗੇ ਹਮਲਿਆਂ ਲਈ ਤਿਆਰ ਰਹਿਓ। ਇਹ ਬਿਆਨ ਉਸਨੇ ਟਰੰਪ ਦੇ ਇਸ ਬਿਆਨ ਦੀ ਚਾਰੋਂ ਪਾਸਿਓਂ ਆਲੋਚਨਾ ਹੋ ਰਹੀ ਹੈ।
ਟਰੰਪ ਦੀ ਪ੍ਰਚਾਰ ਮੁਹਿੰਮ ਵੱਲੋਂ ਜਾਰੀ ਬਿਆਨ ‘ਚ ਕਿਹਾ ਗਿਆ ਹੈ ਕਿ ਜਦੋਂ ਤੱਕ ਦੇਸ਼ ਦੇ ਆਗੂਆਂ ਨੂੰ ਇਸ ਗੱਲ ਦੀ ਸਮਝ ਨਹੀ ਆਉਂਦੀ ਕਿ ਦੇਸ਼ ‘ਚ ਇਸ ਸਮੱਸਿਆ ਦੀਆਂ ਜੜ੍ਹਾਂ ਕਿੱਥੇ ਹਨ ਅਤੇ ਸਮੱਸਿਆ ਦਾ ਹੱਲ ਨਹੀ ਨਿਕਲ ਆਉਂਦਾ, ਉਦੋਂ ਤੱਕ ਅਮਰੀਕਾ ‘ਚ ਮੁਸਲਿਮਾਂ ਦੇ ਦਾਖ਼ਲੇ ਲਈ ਦਰਵਾਜ਼ੇ ਪੂਰੀ ਤਰ੍ਹਾਂ ਬੰਦ ਕਰ ਦੇਣੇ ਚਾਹੀਦੇ ਹਨ। ਇਹ ਜ਼ਿਕਰਯੋਗ ਹੈ ਕਿ ਟਰੰਪ ਦਾ ਇਹ ਸਿਰੇ ਦਾ ਭੜਕਾਊ ਬਿਆਨ, ਰਾਸ਼ਟਰਪਤੀ ਬਰਾਕ ਓਬਾਮਾ ਦੇ ਬਿਆਨ ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਅਮਰੀਕਾ ਵਿਚ ਦਾਖਲੇ ਸਮੇਂ ਧਾਰਮਿਕ ਟੈਸਟ ਬੰਦ ਹੋਣਾ ਚਾਹੀਦਾ ਹੈ, ਤੋਂ ਅਗਲੇ ਦਿਨ ਆਇਆ ਹੈ। ਟਰੰਪ ਦੇ ਬਿਆਨ ਨੇ ਅਮਰੀਕਾ ਦੇ ਮੁਸਲਮਾਨਾਂ ‘ਚ ਬੇਗਾਨਗੀ ਦਾ ਅਹਿਸਾਸ ਪੈਦਾ ਕਰ ਦਿੱਤਾ ਹੈ। ਰਾਸ਼ਟਰਪਤੀ ਦੀ ਚੋਣ ‘ਚ ਡੈਮੋਕਰੇਟ ਪਾਰਟੀ ਦੀ ਮੋਹਰੀ ਉਮੀਦਵਾਰ ਹਿਲੇਰੀ ਕਲਿੰਟਨ ਨੇ ਟਰੰਪ ਦੇ ਬਿਆਨ ਦੀ ਆਲੋਚਨਾ ਕਰਦਿਆਂ ਕਿਹਾ ਹੈ ਕਿ ਇਹ ਬਿਆਨ ਅਮਰੀਕੀ ਭਾਈਚਾਰੇ ‘ਚ ਵੰਡੀਆਂ ਪਾਉਣ ਵਾਲਾ ਹੈ। ਉਨ੍ਹਾਂ ਕਿਹਾ ਕਿ ਇਹ ਸਮੱਸਿਆ ਦਾ ਹੱਲ ਨਹੀ ਹੈ ਅਤੇ ਭਵਿੱਖ ‘ਚ ਮਸਲਾ ਹਰ ਪੇਚੀਦਾ ਹੋ ਜਾਵੇਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਇੰਡੀਆਨਾ ‘ਚ ਅਪਰੈਲ ਨੂੰ ਨੈਸ਼ਨਲ ਸਿੱਖ ਹੈਰੀਟੇਜ ਮਹੀਨੇ ਵਜੋਂ ਮਨਾਉਣ ਦਾ ਐਲਾਨ

ਇੰਡੀਆਨਾ ‘ਚ ਅਪਰੈਲ ਨੂੰ ਨੈਸ਼ਨਲ ਸਿੱਖ ਹੈਰੀਟੇਜ ਮਹੀਨੇ ਵਜੋਂ ਮਨਾਉਣ ਦਾ ਐਲਾਨ

Read Full Article
    ਟਰੰਪ ਪ੍ਰਸ਼ਾਸਨ ਦੀ ਮਨੁੱਖੀ ਅਧਿਕਾਰਾਂ ਬਾਰੇ ਰਿਪੋਰਟ ‘ਚ ਮੋਦੀ ਸਰਕਾਰ ’ਤੇ ਸਵਾਲ

ਟਰੰਪ ਪ੍ਰਸ਼ਾਸਨ ਦੀ ਮਨੁੱਖੀ ਅਧਿਕਾਰਾਂ ਬਾਰੇ ਰਿਪੋਰਟ ‘ਚ ਮੋਦੀ ਸਰਕਾਰ ’ਤੇ ਸਵਾਲ

Read Full Article
    ਅਮਰੀਕੀ ਸੁਪਰੀਮ ਕੋਰਟ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਸੰਵਿਧਾਨਕ ਤੌਰ ‘ਤੇ ਅਸਪੱਸ਼ਟ ਕਰਾਰ

ਅਮਰੀਕੀ ਸੁਪਰੀਮ ਕੋਰਟ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਸੰਵਿਧਾਨਕ ਤੌਰ ‘ਤੇ ਅਸਪੱਸ਼ਟ ਕਰਾਰ

Read Full Article
    ਅਮਰੀਕੀ ਸਕੂਲ ਵਿਦਿਆਰਥਣ ਨੇ ਡਰੈੱਸ ਕੋਡ ਖਿਲਾਫ ਕੀਤਾ ‘ਬ੍ਰਾ ਬਾਈਕਾਟ’ ਦਾ ਐਲਾਨ

ਅਮਰੀਕੀ ਸਕੂਲ ਵਿਦਿਆਰਥਣ ਨੇ ਡਰੈੱਸ ਕੋਡ ਖਿਲਾਫ ਕੀਤਾ ‘ਬ੍ਰਾ ਬਾਈਕਾਟ’ ਦਾ ਐਲਾਨ

Read Full Article
    ਅਮਰੀਕੀ ਪੁਲਿਸ ਨੇ ਨਿਹੱਥੇ ਅਫਰੀਕੀ ਨਾਗਰਿਕ ਨੂੰ ਮਾਰੀਆਂ ਸਨ 30 ਗੋਲੀਆਂ

ਅਮਰੀਕੀ ਪੁਲਿਸ ਨੇ ਨਿਹੱਥੇ ਅਫਰੀਕੀ ਨਾਗਰਿਕ ਨੂੰ ਮਾਰੀਆਂ ਸਨ 30 ਗੋਲੀਆਂ

Read Full Article
    ਭਾਰਤੀ-ਅਮਰੀਕੀਆਂ ਨੇ ਕਠੂਆ ਅਤੇ ਉਨਾਵ ਮਾਮਲਿਆਂ ‘ਚ ਭਾਰਤੀ ਦੂਤਘਰ ਦੇ ਸਾਹਮਣੇ ਕੀਤਾ ਪ੍ਰਦਰਸ਼ਨ ; ਕੀਤੀ ਨਿਆਂ ਦੀ ਮੰਗ

ਭਾਰਤੀ-ਅਮਰੀਕੀਆਂ ਨੇ ਕਠੂਆ ਅਤੇ ਉਨਾਵ ਮਾਮਲਿਆਂ ‘ਚ ਭਾਰਤੀ ਦੂਤਘਰ ਦੇ ਸਾਹਮਣੇ ਕੀਤਾ ਪ੍ਰਦਰਸ਼ਨ ; ਕੀਤੀ ਨਿਆਂ ਦੀ ਮੰਗ

Read Full Article
    ਸੀ.ਆਈ.ਏ. ਮੁਖੀ ਪੋਂਪੀਓ ਵੱਲੋਂ ਟਿਮ ਉਨ ਜੋਂਗ ਨਾਲ ਮੁਲਾਕਾਤ

ਸੀ.ਆਈ.ਏ. ਮੁਖੀ ਪੋਂਪੀਓ ਵੱਲੋਂ ਟਿਮ ਉਨ ਜੋਂਗ ਨਾਲ ਮੁਲਾਕਾਤ

Read Full Article
    ਟਾਈਮਜ਼ ਸਕਵੇਅਰ ‘ਚ ਸਾਲਾਨਾ ‘ਪਗ਼ੜੀ ਦਿਵਸ’ ਪ੍ਰੋਗਰਾਮ ਜ਼ਰੀਏ ਸਿੱਖ ਸੱਭਿਆਚਾਰ ਦੇ ਉਤਸਵ ਦੀ ਕੀਤੀ ਪ੍ਰਸ਼ੰਸਾ

ਟਾਈਮਜ਼ ਸਕਵੇਅਰ ‘ਚ ਸਾਲਾਨਾ ‘ਪਗ਼ੜੀ ਦਿਵਸ’ ਪ੍ਰੋਗਰਾਮ ਜ਼ਰੀਏ ਸਿੱਖ ਸੱਭਿਆਚਾਰ ਦੇ ਉਤਸਵ ਦੀ ਕੀਤੀ ਪ੍ਰਸ਼ੰਸਾ

Read Full Article
    ਆਸਮਾਨ ‘ਚ ਫਟਿਆ ਅਮਰੀਕੀ ਜਹਾਜ਼ ਦਾ ਇੰਜਣ, ਇਕ ਯਾਤਰੀ ਦੀ ਮੌਤ

ਆਸਮਾਨ ‘ਚ ਫਟਿਆ ਅਮਰੀਕੀ ਜਹਾਜ਼ ਦਾ ਇੰਜਣ, ਇਕ ਯਾਤਰੀ ਦੀ ਮੌਤ

Read Full Article
    ਅਮਰੀਕਾ ਦੀ ਸਾਬਕਾ ਪ੍ਰਥਮ ਮਹਿਲਾ ਬਾਰਬਰਾ ਬੁਸ਼ ਦਾ ਦਿਹਾਂਤ

ਅਮਰੀਕਾ ਦੀ ਸਾਬਕਾ ਪ੍ਰਥਮ ਮਹਿਲਾ ਬਾਰਬਰਾ ਬੁਸ਼ ਦਾ ਦਿਹਾਂਤ

Read Full Article
    ਅਮਰੀਕਾ ਦੇ ਗੁਰੂ ਘਰ ਵਿਚ ਪ੍ਰਧਾਨਗੀ ਤੋਂ ਲੜਾਈ

ਅਮਰੀਕਾ ਦੇ ਗੁਰੂ ਘਰ ਵਿਚ ਪ੍ਰਧਾਨਗੀ ਤੋਂ ਲੜਾਈ

Read Full Article
    ਇੰਡੀਆਨਾਪੋਲਿਸ ਦੇ ਗੁਰਦੁਆਰਾ ਵਿਖੇ ਵਿਸਾਖੀ ਦਿਹਾੜੇ ‘ਤੇ ਦੋ ਧੜੇ ਹੋਏ ਗੁੱਥਮ-ਗੁੱਥਾ

ਇੰਡੀਆਨਾਪੋਲਿਸ ਦੇ ਗੁਰਦੁਆਰਾ ਵਿਖੇ ਵਿਸਾਖੀ ਦਿਹਾੜੇ ‘ਤੇ ਦੋ ਧੜੇ ਹੋਏ ਗੁੱਥਮ-ਗੁੱਥਾ

Read Full Article
    ਏ.ਜੀ.ਪੀ.ਸੀ. ਤੇ ਸਿੱਖ ਕਾਂਗਰੇਸ਼ਨਲ ਕਾਕਸ ਕਮੇਟੀ ਨੇ ਅਮਰੀਕਾ ‘ਚ ਵੱਡੇ ਪੱਧਰ ‘ਤੇ ਖਾਲਸੇ ਦਾ ਸਾਜਨਾ ਦਿਵਸ ਵਿਸਾਖੀ ਮਨਾਉਣ ‘ਤੇ ਖੁਸ਼ੀ ਪ੍ਰਗਟ ਕੀਤੀ

ਏ.ਜੀ.ਪੀ.ਸੀ. ਤੇ ਸਿੱਖ ਕਾਂਗਰੇਸ਼ਨਲ ਕਾਕਸ ਕਮੇਟੀ ਨੇ ਅਮਰੀਕਾ ‘ਚ ਵੱਡੇ ਪੱਧਰ ‘ਤੇ ਖਾਲਸੇ ਦਾ ਸਾਜਨਾ ਦਿਵਸ ਵਿਸਾਖੀ ਮਨਾਉਣ ‘ਤੇ ਖੁਸ਼ੀ ਪ੍ਰਗਟ ਕੀਤੀ

Read Full Article
    ਕੈਲੀਫੋਰਨੀਆ ਦੇ ਸ਼ਹਿਰ ਸੈਲਮਾ ਵਿਖੇ 24ਵੇਂ ਸਾਲਾਨਾ ਨਗਰ ਕੀਰਤਨ ਨੇ ਸਿਰਜਿਆ ਖਾਲਸਾਈ ਰੰਗ

ਕੈਲੀਫੋਰਨੀਆ ਦੇ ਸ਼ਹਿਰ ਸੈਲਮਾ ਵਿਖੇ 24ਵੇਂ ਸਾਲਾਨਾ ਨਗਰ ਕੀਰਤਨ ਨੇ ਸਿਰਜਿਆ ਖਾਲਸਾਈ ਰੰਗ

Read Full Article
    ਸਿਨਸਿਨਾਟੀ ਦੇ ਸਿੰਪੋਜ਼ੀਅਮ ‘ਚ ਬੱਚਿਆਂ ਨੇ ਭਾਰੀ ਉਤਸ਼ਾਹ ਵਿਖਾਇਆ

ਸਿਨਸਿਨਾਟੀ ਦੇ ਸਿੰਪੋਜ਼ੀਅਮ ‘ਚ ਬੱਚਿਆਂ ਨੇ ਭਾਰੀ ਉਤਸ਼ਾਹ ਵਿਖਾਇਆ

Read Full Article