PUNJABMAILUSA.COM

ਢੀਂਡਸਾ ਪਿਉ-ਪੁੱਤ ਵੱਲੋਂ ਸੁਖਬੀਰ ਬਾਦਲ ਖਿਲਾਫ ਖੁੱਲ੍ਹ ਕੇ ਸਵਾਲ ਚੁੱਕਣੇ ਸ਼ੁਰੂ

ਢੀਂਡਸਾ ਪਿਉ-ਪੁੱਤ ਵੱਲੋਂ ਸੁਖਬੀਰ ਬਾਦਲ ਖਿਲਾਫ ਖੁੱਲ੍ਹ ਕੇ ਸਵਾਲ ਚੁੱਕਣੇ ਸ਼ੁਰੂ

ਢੀਂਡਸਾ ਪਿਉ-ਪੁੱਤ ਵੱਲੋਂ ਸੁਖਬੀਰ ਬਾਦਲ ਖਿਲਾਫ ਖੁੱਲ੍ਹ ਕੇ ਸਵਾਲ ਚੁੱਕਣੇ ਸ਼ੁਰੂ
January 13
14:52 2020

ਚੰਡੀਗੜ੍ਹ, 13 ਜਨਵਰੀ (ਪੰਜਾਬ ਮੇਲ)- ਅਕਾਲੀ ਦਲ ਵਿਚ ਪੈਦਾ ਹੋਇਆ ਸੰਕਟ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਲਈ ਵੱਡੀ ਚੁਣੌਤੀ ਬਣ ਸਕਦਾ ਹੈ। ਅਕਾਲੀ ਦਲ ਲੀਡਰਸ਼ਿਪ ਵਲੋਂ ਪਾਰਟੀ ‘ਚੋਂ ਮੁਅੱਤਲ ਕੀਤੇ ਜਾਣ ਮਗਰੋਂ ਪਿਤਾ ਸੁਖਦੇਵ ਢੀਂਡਸਾ ਤੋਂ ਬਾਅਦ ਪੁੱਤਰ ਪਰਮਿੰਦਰ ਢੀਂਡਸਾ ਨੇ ਵੀ ਸੁਖਬੀਰ ਬਾਦਲ ਖਿਲਾਫ ਖੁੱਲ੍ਹ ਕੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਉਧਰ ਇਸ ਮੁਅੱਤਲੀ ਤੋਂ ਬਾਅਦ ਵੱਡੇ ਢੀਂਡਸਾ ਵੱਲੋਂ ਹਰੇਕ ਮੁੱਦੇ ‘ਤੇ ਤਿੱਖੇ ਜਵਾਬ ਦੇਣ ਅਤੇ ਬਰਾਬਰ ਦੀ ਨਵੀਂ ਪਾਰਟੀ ਬਣਾਉਣ ਦੀ ਚਰਚਾ ਹੈ। ਇਸ ਦੇ ਨਾਲ ਹੀ ਦਿੱਲੀ ਦੀ ਸਿੱਖ ਸਿਆਸਤ ਵਿਚ ਨਵੀਂ ਸਿਆਸੀ ਸਫਬੰਦੀ ਲਈ ਯਤਨ ਵੀ ਸ਼ੁਰੂ ਹੋ ਚੁੱਕੇ ਹਨ, ਜਿਸ ਦਾ ਅਸਰ ਪੰਜਾਬ ਦੀ ਅਕਾਲੀ ਸਿਆਸਤ ‘ਤੇ ਪੈਣ ਦੇ ਕਾਫੀ ਆਸਾਰ ਹਨ।
ਸਿਆਸੀ ਮਾਹਿਰਾਂ ਮੁਤਾਬਕ ਅਕਾਲੀ ਦਲ ਦੇ ਪ੍ਰਧਾਨ ਨੂੰ ਬਹੁਤ ਸਾਰੇ ਸਵਾਲਾਂ ਦੇ ਜਵਾਬ ਦੇਣੇ ਪੈਣਗੇ, ਜਿਸ ਨਾਲ ਅਕਾਲੀ ਦਲ ਰਾਜਨੀਤਕ ਪੱਖੋਂ ਅਹਿਮ ਮੁੱਦਿਆਂ ਨੂੰ ਉਭਾਰਨ ਦੀ ਥਾਂ ਆਪਸ ਵਿਚ ਕਾਫੀ ਉਲਝ ਸਕਦਾ ਹੈ। ਦੂਜੇ ਟਕਸਾਲੀ ਆਗੂਆਂ ਦੇ ਮੁਕਾਬਲੇ ਰਾਜ ਸਭਾ ਮੈਂਬਰ ਸੀਨੀਅਰ ਢੀਂਡਸਾ ਦੀ ਸਥਿਤੀ ਬਿਹਤਰ ਹੈ ਅਤੇ ਉਹ ਸੂਬੇ ਦੀ ਸਿਆਸਤ ਦੇ ਮੁੱਖ ਧੁਰੇ ਮਾਲਵਾ ਵਿਚ ਬਾਦਲਾਂ ਨੂੰ ਚੁਣੌਤੀ ਦੇਣ ਵਿਚ ਸਫਲ ਹੋ ਸਕਦੇ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਦਿੱਲੀ ਵਿਚ ਸਰਨਾ ਭਰਾਵਾਂ ਅਤੇ ਦਿੱਲੀ ਸਿੱਖ ਗੁਆਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਵੱਲੋਂ 18 ਜਨਵਰੀ ਨੂੰ ਦਿੱਲੀ ਵਿਚ ਇਕੱਠ ਕੀਤਾ ਜਾਵੇਗਾ, ਜਿਸ ਵਿਚ ਦਿੱਲੀ ਤੇ ਪੰਜਾਬ ਸਮੇਤ ਹੋਰ ਸੂਬਿਆਂ ਤੋਂ ਅਕਾਲੀ ਦਲ ਨਾਲ ਸਬੰਧਤ ਰਹੇ ਆਗੂਆਂ ਦੇ ਪਹੁੰਚਣ ਦੀ ਸੰਭਾਵਨਾ ਹੈ।
ਇਹ ਵੀ ਸੰਭਵ ਹੈ ਕਿ ਉਹ ਟਕਸਾਲੀਆਂ ਨਾਲ ਮਿਲ ਕੇ ਨਵਾਂ ਅਕਾਲੀ ਦਲ ਬਣਾਉਣ ਬਾਰੇ ਵਿਚਾਰ ਕਰ ਸਕਦੇ ਹਨ ਜਾਂ ਫਿਰ ਅਕਾਲੀ ਦਲ ਟਕਸਾਲੀ ਨੂੰ ਪੂਰੀ ਤਰ੍ਹਾਂ ਸਗਰਮ ਕਰ ਸਕਦੇ ਹਨ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਬਾਦਲ ਪਹਿਲਾਂ ਹੀ ਬੇਅਦਬੀ ਅਤੇ ਡੇਰਾ ਮੁਖੀ ਮੁਆਫੀ ਦਾ ਸੰਤਾਪ ਅਜੇ ਤਕ ਹੰਢਾਅ ਰਿਹਾ ਹੈ, ਜੇਕਰ ਅਜਿਹਾ ਹੁੰਦਾ ਹੈ ਤਾਂ ਅਕਾਲੀ ਦਲ ਖਾਸ ਕਰਕੇ ਸੁਖਬੀਰ ਬਾਦਲ ਨੂੰ ਵੱਡੀ ਚੁਣੌਤੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

Read Full Article
    ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

Read Full Article
    ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

Read Full Article
    ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

Read Full Article
    ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

Read Full Article
    ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

Read Full Article
    ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

Read Full Article
    ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

Read Full Article
    ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

Read Full Article
    ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

Read Full Article
    ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

Read Full Article
    ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

Read Full Article
    ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

Read Full Article
    ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

Read Full Article
    ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

Read Full Article