PUNJABMAILUSA.COM

ਤਖ਼ਤ ਦਮਦਮਾ ਸਾਹਿਬ ਵਿਖੇ ਵਿਸਾਖੀ ਮੇਲਾ ਸ਼ੁਰੂ

ਤਖ਼ਤ ਦਮਦਮਾ ਸਾਹਿਬ ਵਿਖੇ ਵਿਸਾਖੀ ਮੇਲਾ ਸ਼ੁਰੂ

ਤਖ਼ਤ ਦਮਦਮਾ ਸਾਹਿਬ ਵਿਖੇ ਵਿਸਾਖੀ ਮੇਲਾ ਸ਼ੁਰੂ
April 12
22:26 2018

ਤਲਵੰਡੀ ਸਾਬੋ, 12 ਅਪ੍ਰੈਲ (ਪੰਜਾਬ ਮੇਲ)- ਤਖ਼ਤ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਲੱਗਣ ਵਾਲਾ ਚਾਰ-ਰੋਜ਼ਾ ਵਿਸਾਖੀ ਮੇਲਾ ਅੱਜ ਇਤਿਹਾਸਕ ਗੁਰਦੁਆਰਾ ਲਿਖਣਸਰ ਸਾਹਿਬ ਵਿਖੇ ਅਖੰਡ ਪਾਠ ਦੇ ਪ੍ਰਕਾਸ਼ ਨਾਲ ਰਸਮੀ ਤੌਰ ’ਤੇ ਸ਼ੁਰੂ ਹੋ ਗਿਆ ਹੈ। ਅਖੰਡ ਪਾਠ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਕਰਵਾਏ ਗਏ ਹਨ, ਜਿਨ੍ਹਾਂ ਦੀ ਆਰੰਭਤਾ ਦੀ ਅਰਦਾਸ ਮੁੱਖ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਕੀਤੀ। ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਖ਼ਾਲਸਾ ਪੰਥ ਦਾ ਜਨਮ ਦਿਹਾੜਾ ਪੂਰੀ ਸ਼ਰਧਾ ਨਾਲ ਮਨਾਉਣ ਦੀ ਅਪੀਲ ਕੀਤੀ।
ਗੁਰੂ ਦੀਆਂ ਲਾਡਲੀਆਂ ਫ਼ੌਜਾਂ ਨਿਹੰਗ ਸਿੰਘਾਂ ਨੇ ਵੱਖ-ਵੱਖ ਥਾਵਾਂ ’ਤੇ ਆਪਣੇ ਘੋੜਿਆਂ ਸਮੇਤ ਪੜਾਅ ਲਾ ਲਏ ਹਨ, ਜੋ ਮੇਲੇ ਦੇ ਆਖ਼ਰੀ ਦਿਨ 15 ਅਪਰੈਲ ਨੂੰ ਰਵਾਇਤੀ ਮਹੱਲਾ ਕੱਢ ਕੇ ਘੋੜਸਵਾਰੀ ਤੇ ਗੱਤਕੇ ਆਦਿ ਦੇ ਜੌਹਰ ਦਿਖਾਉਣਗੇ। ਇੱਥੇ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਦੀ ਆਮਦ ਵਿੱਚ ਵੀ ਵਾਧਾ ਹੋਣ ਲੱਗਾ ਹੈ ਮੇਲੇ ਵਿੱਚ ਆਏ ਸ਼ਰਧਾਲੂਆਂ ਵੱਲੋਂ ਸਜੀਆਂ ਦੁਕਾਨਾਂ ਤੋਂ ਖ਼ਰੀਦੋ-ਫਰੋਖ਼ਤ ਕੀਤੀ ਜਾ ਰਹੀ ਹੈ। ਸ਼ਰਧਾਵਾਨਾਂ ਨੇ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਅਤੇ ਵੱਖ-ਵੱਖ ਪਕਵਾਨਾਂ ਦੇ ਲੰਗਰ ਲਾਉਣੇ ਸ਼ੁਰੂ ਕਰ ਦਿੱਤੇ ਹਨ।
ਇਸ ਦੌਰਾਨ ਆਮ ਆਦਮੀ ਪਾਰਟੀ ਨੂੰ ਛੱਡ ਕੇ ਬਾਕੀ ਪਾਰਟੀਆਂ ਵੱਲੋਂ 14 ਅਪਰੈਲ ਨੂੰ ਕੀਤੀਆਂ ਜਾਣ ਵਾਲੀਆਂ ਸਿਆਸੀ ਕਾਨਫਰੰਸਾਂ ਲਈ ਅੱਡੀ-ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ। ਸਿਆਸੀ ਕਾਨਫਰੰਸਾਂ ਤੋਂ ਇਲਾਵਾ ਪੰਥਕ ਧਿਰਾਂ ਵੱਲੋਂ ਮੁਤਵਾਜ਼ੀ ਜਥੇਦਾਰਾਂ ਕਾਰਜਕਾਰੀ ਜਥੇਦਾਰ (ਅਕਾਲ ਤਖ਼ਤ) ਭਾਈ ਧਿਆਨ ਸਿੰਘ ਮੰਡ ਅਤੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਦੀ ਅਗਵਾਈ ਵਿੱਚ ਪੰਥਕ ਕਾਨਫਰੰਸ ਕੀਤੀ ਜਾ ਰਹੀ ਹੈ।
ਪ੍ਰਸ਼ਾਸਨ ਨੇ ਪੂਰੇ ਮੇਲੇ ਨੂੰ ਛੇ ਜ਼ੋਨਾਂ ਵਿੱਚ ਵੰਡ ਕੇ ਸ਼ਰਧਾਲੂਆਂ ਲਈ ਸੁਰੱਖਿਆ ਇੰਤਜ਼ਾਮ ਕੀਤੇ ਹਨ। ਟਰੈਫਿਕ ਕੰਟਰੋਲ ਕਰਨ ਲਈ ਸ਼ਹਿਰ ਦੇ ਬਾਹਰ ਵੱਖੋ-ਵੱਖ ਦਿਸ਼ਾਵਾਂ ਵਿੱਚ ਚਾਰ ਆਰਜ਼ੀ ਬੱਸ ਅੱਡੇ ਬਣਾਏ ਗਏ ਹਨ ਅਤੇ ਮੁੱਖ ਰਸਤਿਆਂ ’ਤੇ ਨਾਕੇ ਲਾਏ ਗਏ ਹਨ।

About Author

Punjab Mail USA

Punjab Mail USA

Related Articles

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article