PUNJABMAILUSA.COM

ਤਰਕਸ਼ੀਲ ਆਗੂ ਐਡਵੋਕੇਟ ਹਰਿੰਦਰ ਲਾਲੀ ਯੂ.ਐੱਸ.ਏ. ਦੌਰੇ ‘ਤੇ

 Breaking News

ਤਰਕਸ਼ੀਲ ਆਗੂ ਐਡਵੋਕੇਟ ਹਰਿੰਦਰ ਲਾਲੀ ਯੂ.ਐੱਸ.ਏ. ਦੌਰੇ ‘ਤੇ

ਤਰਕਸ਼ੀਲ ਆਗੂ ਐਡਵੋਕੇਟ ਹਰਿੰਦਰ ਲਾਲੀ ਯੂ.ਐੱਸ.ਏ. ਦੌਰੇ ‘ਤੇ
July 05
10:08 2017

ਸੈਕਰਾਮੈਂਟੋ, 5 ਜੁਲਾਈ (ਪੰਜਾਬ ਮੇਲ)- ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ.) ਦੇ ਸੂਬਾਈ ਆਗੂ ਐਡਵੋਕੇਟ ਹਰਿੰਦਰ ਲਾਲੀ ਪਰਿਵਾਰ ਸਮੇਤ ਅੱਜਕੱਲ੍ਹ ਅਮਰੀਕਾ ਦੇ ਦੌਰੇ ਉਪਰ ਆਏ ਹੋਏ ਹਨ, ਜਿਨ੍ਹਾਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਨੇ ਕੈਲੀਫੋਰਨੀਆ, ਸਾਊਥ ਕੈਰੋਲੀਨਾ, ਨਾਰਥ ਕੈਰੋਲੀਨਾ, ਨਿਊ ਜਰਸੀ ਆਦਿ ਸੂਬਿਆਂ ਵਿਚ ਰਹਿ ਰਹੇ ਪੰਜਾਬੀ ਭਾਈਚਾਰੇ ਦੇ ਬਹੁਤ ਸਾਰੇ ਰਿਸ਼ਤੇਦਾਰਾਂ, ਦੋਸਤਾਂ-ਮਿੱਤਰਾਂ ਅਤੇ ਹੋਰ ਕਾਫੀ ਲੋਕਾਂ ਨੂੰ ਮਿਲ ਕੇ ਵਹਿਮਾਂ-ਭਰਮਾਂ ਅਤੇ ਅੰਧਵਿਸ਼ਵਾਸਾਂ ਨੂੰ ਤਿਆਗ ਕੇ ਵਿਗਿਆਨਕ ਸੋਚ ਅਪਣਾਉਣ ਲਈ ਜਾਗਰੂਕ ਕੀਤਾ, ਜਿਸ ਸੰਬੰਧੀ ਉਨ੍ਹਾਂ ਨੂੰ ਗੱਲਬਾਤ ਦੌਰਾਨ ਕਾਫੀ ਭਰਵਾਂ ਹੁੰਗਾਰਾ ਮਿਲਿਆ। ਹਰਿੰਦਰ ਲਾਲੀ ਵੱਲੋਂ ਇਥੇ ਵਸਦੇ ਪੰਜਾਬੀ ਤੇ ਭਾਰਤੀ ਭਾਈਚਾਰੇ ਨੂੰ ਸੁਨੇਹਾ ਦਿੱਤਾ ਗਿਆ ਕਿ ਜਿੱਥੇ ਸਾਨੂੰ ਰੂੜੀਵਾਦੀ, ਪੁਰਾਣੀਆਂ, ਬੇਲੋੜੀਆਂ ਅਤੇ ਵੇਲਾ ਵਿਹਾ ਚੁੱਕੀਆਂ ਸੱਭਿਆਚਾਰਕ ਅਤੇ ਧਾਰਮਿਕ ਰਸਮਾਂ-ਰਿਵਾਜ਼ਾਂ ਨੂੰ ਵਿਗਿਆਨਕ ਕਸਵੱਟੀ ‘ਤੇ ਪੂਰਾ ਨਾ ਉਤਰਨ ਕਰਕੇ ਉਨ੍ਹਾਂ ਦਾ ਤਿਆਗ ਕਰ ਦੇਣਾ ਚਾਹੀਦਾ ਹੈ, ਉਥੇ ਜੋਤਿਸ਼ੀਆਂ, ਤਾਂਤਰਿਕਾਂ ਅਤੇ ਤਰ੍ਹਾਂ-ਤਰ੍ਹਾਂ ਦੇ ਬਾਬਿਆਂ ਦੇ ਮੱਕੜ-ਜਾਲ ਤੋਂ ਆਪਣੀ ਸੂਝ-ਬੂਝ ਨਾਲ ਬਚ ਕੇ ਰਹਿਣਾ ਚਾਹੀਦਾ ਹੈ, ਤਾਂ ਜੋ ਕਿਸੇ ਪ੍ਰਕਾਰ ਦੀ ਲੁੱਟ ਦਾ ਸ਼ਿਕਾਰ ਹੋਣ ਤੋਂ ਬਚਿਆ ਜਾ ਸਕੇ। ਉਨ੍ਹਾਂ ਜ਼ੋਰ ਦਿੰਿਦਆਂ ਕਿਹਾ ਕਿ ਜ਼ਿੰਦਗੀ ਜਿਊਣ ਲਈ ਤਰਕਸ਼ੀਲ ਨਜ਼ਰੀਆ ਵਿਕਸਿਤ ਕਰਕੇ ਪੇਸ਼ ਆ ਰਹੀਆਂ ਸਮੱਸਿਆਵਾਂ ਤੇ ਦੁੱਖਾਂ-ਤਕਲੀਫਾਂ ਦੇ ਕਾਰਨਾਂ ਨੂੰ ਸਮਝਣ ਉਪਰੰਤ ਉਨ੍ਹਾਂ ਨੂੰ ਵਿਗਿਆਨਕ ਤੌਰ-ਤਰੀਕਿਆਂ ਅਨੁਸਾਰ ਹੱਲ ਕਰਨ ਦੀ ਆਦਤ ਪਾਉਣੀ ਚਾਹੀਦੀ ਹੈ, ਤਾਂ ਜੋ ਇਕ ਵਧੀਆ ਅਤੇ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਹਰਿੰਦਰ ਲਾਲੀ ਦਾ ਲੋਕਲ ਫੋਨ ਨੰਬਰ : 916-280-3117 ਅਤੇ ਇੰਡੀਆ ਦਾ ਨੰਬਰ 0091-97792-11000, ਜਿਸ ‘ਤੇ ਉਨ੍ਹਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਚਮਤਕਾਰ ਸਾਬਤ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਲੱਖ ਰੁਪਏ ਦੇਣ ਲਈ ਚੈਲਿੰਜ ਵੀ ਕੀਤਾ ਹੈ। ਇਸ ਮੌਕੇ ਉਨ੍ਹਾਂ ਨਾਲ ਸ਼ਾਮਲ ਬਲਰਾਜ ਸਿੰਘ ਧਾਲੀਵਾਲ ਵੱਲੋਂ ਵੀ ਵਿਗਿਆਨਕ ਸੋਚ ਅਪਣਾਉਣ ਦਾ ਸੱਦਾ ਦਿੱਤਾ ਗਿਆ ਕਿ ਆਪਣੇ ਧਰਮ ਨੂੰ ਮੰਨਦਿਆਂ ਵੀ ਤਰਕਸ਼ੀਲ ਸੋਚ ਅਪਣਾਈ ਜਾਵੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article