PUNJABMAILUSA.COM

ਤਸਵੀਰਾਂ ਰਾਹੀਂ ਦੇਖੋ – ਸਲਾਰੀਆ ਵੱਲੋਂ ਸੰਬੰਧ ਨਾ ਹੋਣ ਦੇ ਦਾਅਵਿਆਂ ਦਾ ਬੀਬੀ ਨੇ ਕਿਸ ਤਰ੍ਹਾਂ ਦਿੱਤਾ ਜਵਾਬ

October 05
21:40 2017

ਜਲੰਧਰ, 5 ਅਕਤੂਬਰ (ਪੰਜਾਬ ਮੇਲ) – ਗੁਰਦਾਸਪੁਰ ਤੋਂ ਭਾਜਪਾ ਅਤੇ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਸਵਰਨ ਸਲਾਰੀਆਂ ਡੂੰਘੇ ਸੰਕਟ ਵਿਚ ਫਸੇ ਨਜ਼ਰ ਆ ਰਹੇ ਹਨ।
ਹੁਣ ਤੱਕ ਮੁਬੰਈ ਦੀ ਏਅਰਹੋਸਟੈਸ ਵੱਲੋਂ ਲਗਾਏ ਗਏ ਬਲਾਤਕਾਰ ਦੇ ਦੋਸ਼ਾਂ ਤੋਂ ਸਲਾਰੀਆ ਇਹ ਕਹਿ ਕੇ ਬਚਾਅ ਕਰਦੇ ਆ ਰਹੇ ਸਨ ਕਿ ਉਨ੍ਹਾਂ ਦਾ ਉਕਤ ਔਰਤ ਨਾਲ ਕੋਈ ਸੰਬੰਧ ਹੀ ਨਹੀਂ ਰਿਹਾ ਹੈ ਜਾਂ ਫਿਰ ਉਹ ਉਕਤ ਔਰਤ ਨੂੰ ਜਾਣਦੇ ਹੀ ਨਹੀਂ।
ਸਲਾਰੀਆ ਨਾਲ 2014 ਤੋਂ ਆਪਣੇ 32 ਸਾਲ ਦੇ ਕਥਿਤ ਸੋਸ਼ਣ ਦੀ ਲੜਾਈ ਲੜਦੀ ਆ ਰਹੀ ਉਕਤ ਏਅਰ ਹੋਸਟੌਸ ਨੂੰ ਝੂਠੀ ਸਾਬਿਤ ਕਰਕੇ ਖੁਦ ਸੰਸਦ ਮੈਂਬਰ ਬਨਣ ਲਈ ਮੈਦਾਨ ਵਿਚ ਉੱਤਰੇ ਸਲਾਰੀਆ ਨੂੰ ਗਲਤ ਸਾਬਿਤ ਕਰਨ ਲਈ ਅਖੀਰ ਇਸ ਏਅਰਹੋਸਟੈਸ ਨੇ ਉਹ ਫੈਸਲਾ ਲਿਆ ਜਿਸ ਲਈ ਬੜੀ ਹਿੰਮਤ ਅਤੇ ਦਲੇਰੀ ਦੀ ਲੋੜ ਹੁੰਦੀ ਹੈ।
ਉਕਤ ਔਰਤ ਵੱਲੋਂ ਭੇਜੀਆਂ ਗਈਆਂ ਕੁਝ ਤਸਵੀਰਾਂ ਅਸੀਂ ਆਪਣੇ ਪਾਠਕਾਂ ਲਈ ‘ਮੁਆਫੀ ਸਹਿਤ’ ਮਹਿਜ ਸਲਾਰੀਆ ਨੂੰ ਉਕਤ ਔਰਤ ਵੱਲੋਂ ਦਿੱਤੇ ਜਵਾਬ ਦੇ ਤੌਰ ‘ਤੇ ਹੀ ਅਪਲੋਡ ਕਰੇ ਰਹੇ ਹਾਂ।

About Author

Punjab Mail USA

Punjab Mail USA

Related Articles

ads

Latest Category Posts

    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ