PUNJABMAILUSA.COM

ਤਹਿਲਕਾ ਦੇ ਸਾਬਕਾ ਪ੍ਰਧਾਨ ਸੰਪਾਦਕ ਤਰੁਣ ਤੇਜਪਾਲ ਖਿਲਾਫ ਰੇਪ ਕੇਸ ‘ਚ ਦੋਸ਼ ਤੈਅ

ਤਹਿਲਕਾ ਦੇ ਸਾਬਕਾ ਪ੍ਰਧਾਨ ਸੰਪਾਦਕ ਤਰੁਣ ਤੇਜਪਾਲ ਖਿਲਾਫ ਰੇਪ ਕੇਸ ‘ਚ ਦੋਸ਼ ਤੈਅ

ਤਹਿਲਕਾ ਦੇ ਸਾਬਕਾ ਪ੍ਰਧਾਨ ਸੰਪਾਦਕ ਤਰੁਣ ਤੇਜਪਾਲ ਖਿਲਾਫ ਰੇਪ ਕੇਸ ‘ਚ ਦੋਸ਼ ਤੈਅ
September 28
16:52 2017

ਪਣਜੀ, 28 ਸਤੰਬਰ (ਪੰਜਾਬ ਮੇਲ)- ਤਹਿਲਕਾ ਦੇ ਸਾਬਕਾ ਪ੍ਰਧਾਨ ਸੰਪਾਦਕ ਤਰੁਣ ਤੇਜਪਾਲ ਦੇ ਖਿਲਾਫ ਉੱਤਰੀ ਗੋਆ ਦੇ ਮਾਪੁਸਾ ਸਥਿਤ ਕੋਰਟ ਨੇ ਵੀਰਵਾਰ ਨੂੰ ਦੋਸ਼ ਤੈਅ ਕੀਤੇ। ਉਸ ਦੇ ਖਿਲਾਫ ਭਾਰਤੀ ਸਜ਼ਾ ਦੀ ਧਾਰਾ 376 (ਰੇਪ), 341, 342, 354ਏ, 354ਬੀ. ਦੇ ਅਧੀਨ ਦੋਸ਼ ਤੈਅ ਕੀਤੇ ਗਏ। ਤੇਜਪਾਲ ‘ਤੇ ਆਪਣੀ ਜੂਨੀਅਰ ਸਹਿਕਰਮਚਾਰੀ ਦਾ ਲਿਫਟ ‘ਚ ਯੌਨ ਉਤਪੀੜਨ ਕਰਨ ਦਾ ਦੋਸ਼ ਹੈ। ਚਾਰਜਸ਼ੀਟ ਦੀ ਕਾਪੀ ਤੇਜਪਾਲ ਨੂੰ ਸੌਂਪ ਦਿੱਤੀ ਗਈ ਹੈ। ਤਰੁਣ ਤੇਜਪਾਲ ਦੇ ਵਕੀਲ ਇਕ ਮਹੀਨੇ ਦਾ ਸਮਾਂ ਚਾਹੁੰਦੇ ਸਨ ਪਰ ਕੋਰਟ ਨੇ ਹੋਰ ਸਮਾਂ ਦੇਣ ਤੋਂ ਸਾਫ਼ ਮਨ੍ਹਾ ਕੀਤਾ।
ਜ਼ਿਕਰਯੋਗ ਹੈ ਕਿ ਤਰੁਣ ਤੇਜਪਾਲ ਨੇ ਆਪਣੇ ਖਿਲਾਫ ਹੇਠਲੀ ਅਦਾਲਤ ‘ਚ ਚੱਲ ਰਹੇ ਟ੍ਰਾਇਲ ‘ਤੇ ਰੋਕ ਲਾਉਣ ਦੀ ਮੰਗ ਨੂੰ ਲੈ ਕੇ ਬਾਂਬੇ ਹਾਈ ਕੋਰਟ ਵੱਲ ਰੁਖ ਕੀਤਾ ਸੀ। ਉਨ੍ਹਾਂ ਨੇ ਹੇਠਲੀ ਅਦਾਲਤ ‘ਚ ਦੋਸ਼ ਤੈਅ ਕੀਤੇ ਜਾਣ ‘ਤੇ ਰੋਕ ਦੀ ਵੀ ਮੰਗ ਕੀਤੀ ਸੀ। ਹਾਈ ਕੋਰਟ ਨੇ ਹੇਠਲੀ ਅਦਾਲਤ ‘ਚ ਦੋਸ਼ ਤੈਅ ਕਰਨ ‘ਤੇ ਰੋਕ ਲਾਉਣ ਦੀ ਮੰਗ ਖਾਰਜ ਕਰ ਦਿੱਤੀ। ਹਾਲਾਂਕਿ ਬਾਂਬੇ ਹਾਈ ਕੋਰਟ ਨੇ ਹੇਠਲੀ ਅਦਾਲਤ ‘ਚ ਟ੍ਰਾਇਲ ‘ਤੇ ਰੋਕ ਲਾਉਣ ਦਾ ਆਦੇਸ਼ ਦਿੱਤਾ। ਕੋਰਟ ਨੇ ਨਿਰਦੇਸ਼ ਦਿੱਤਾ ਕਿ ਉਸ ਦੇ ਆਦੇਸ਼ ਦੇ ਬਾਅਦ ਹੀ ਟ੍ਰਾਇਲ ਸ਼ੁਰੂ ਹੋ ਸਕਦਾ ਹੈ।
ਤਹਿਲਕਾ ਦੇ ਸਾਬਕਾ ਪ੍ਰਧਾਨ ਸੰਪਾਦਕ ਦੇ ਖਿਲਾਫ ਇਹ ਮਾਮਲਾ 2013 ਦਾ ਹੈ, ਜਦੋਂ ਗੋਆ ‘ਚ ਥਿੰਕ ਫੇਸਟ ਦੌਰਾਨ ਇਕ ਫਾਈਵ ਸਟਾਰ ਹੋਟਲ ਦੀ ਲਿਫਟ ‘ਚ ਤਰੁਣ ਤੇਜ਼ਪਾਲ ਨੇ ਸਹਿ ਕਰਮਚਾਰੀ ਦਾ ਯੌਨ ਉਤਪੀੜਨ ਕੀਤਾ ਸੀ। ਇਸ ਤੋਂ ਬਾਅਦ ਮਹਿਲਾ ਕਰਮਚਾਰੀ ਨੇ ਆਪਣੇ ਸੀਨੀਅਰਜ਼ ਨਾਲ ਇਸ ਘਟਨਾ ਦਾ ਜ਼ਿਕਰ ਕੀਤਾ ਸੀ ਅਤੇ ਮੀਡੀਆ ‘ਚ ਪੀੜਤਾ, ਤੇਜਪਾਲ ਅਤੇ ਤਹਿਲਕਾ ਦੀ ਸਾਬਕਾ ਮੈਨੇਜਿੰਗ ਐਡਿਟਰ ਸ਼ੋਮਾ ਚੌਧਰੀ ਦਰਮਿਆਨ ਗੱਲਬਾਤ ਦੀ ਈ-ਮੇਲ ਵੀ ਪਬਲਿਸ਼ ਹੋਈ ਸੀ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article