PUNJABMAILUSA.COM

ਤਾਜ ਮਹੱਲ ਦੇ ਬੰਦ ਤਹਿਖਾਨਿਆਂ ਨੂੰ ਖੋਲ੍ਹਿਆ ਜਾਵੇ, ਤਾਂ ਮਿਲਣਗੇ ਮੰਦਰ ਦੇ ਸਬੂਤ : ਵਕੀਲ

ਤਾਜ ਮਹੱਲ ਦੇ ਬੰਦ ਤਹਿਖਾਨਿਆਂ ਨੂੰ ਖੋਲ੍ਹਿਆ ਜਾਵੇ, ਤਾਂ ਮਿਲਣਗੇ ਮੰਦਰ ਦੇ ਸਬੂਤ : ਵਕੀਲ

ਤਾਜ ਮਹੱਲ ਦੇ ਬੰਦ ਤਹਿਖਾਨਿਆਂ ਨੂੰ ਖੋਲ੍ਹਿਆ ਜਾਵੇ, ਤਾਂ ਮਿਲਣਗੇ ਮੰਦਰ ਦੇ ਸਬੂਤ : ਵਕੀਲ
October 26
05:48 2017

* ਤਾਜ ਜਾਂ ਤੇਜੋ ਮਹਾਲਯ ਬਾਅਦ ‘ਚ, ਸੁਣਵਾਈ 16 ਨਵੰਬਰ ਨੂੰ
ਆਗਰਾ, 26 ਅਕਤੂਬਰ (ਪੰਜਾਬ ਮੇਲ)-ਤਾਜ ਜਾਂ ਤੇਜੋ ਮਹਾਲਯ (ਸ਼ਿਵ ਮੰਦਰ) ਨਾਲ ਸਬੰਧਤ ਮਾਮਲੇ ‘ਚ ਵਾਦੀ ਵਕੀਲ ਨੇ ਕਿਹਾ ਹੈ ਕਿ ਜੇਕਰ ਤਾਜ ਮਹੱਲ ਦੇ ਬੰਦ ਤਹਿਖਾਨਿਆਂ ਨੂੰ ਖੋਲ੍ਹਿਆ ਜਾਵੇ ਤਾਂ ਸ਼ਿਵ ਮੰਦਰ ਦੇ ਸਬੂਤ ਮਿਲ ਸਕਦੇ ਹਨ। ਉਨ੍ਹਾਂ ਨੇ ਇਸ ਮੰਗ ਨਾਲ ਸਬੰਧਤ ਪ੍ਰਾਰਥਨਾ ਪੱਤਰ ਅਦਾਲਤ ਵਿਚ ਦਿੱਤਾ ਹੈ। ਨਾਲ ਹੀ ਸਬੂਤ ਇਕੱਠੇ ਕਰਨ ਲਈ ਜਨਰਲ ਕਮਿਸ਼ਨਰ ਨਿਯੁਕਤ ਕਰਨ ਦੀ ਮੰਗ ਅਦਾਲਤ ਤੋਂ ਕੀਤੀ ਹੈ।
ਲਖਨਊ ਦੇ ਹਰੀਸ਼ੰਕਰ ਜੈਨ ਅਤੇ ਹੋਰ ਵੱਲੋਂ ਅਪਰ ਸਿਵਲ ਜੱਜ ਥਰਡ ਸੀਨੀਅਰ ਡਵੀਜ਼ਨ ਦੀ ਅਦਾਲਤ ‘ਚ ਵਕੀਲ ਰਾਜੇਸ਼ ਕੁਲਸ਼੍ਰੇਸ਼ਠ ਵੱਲੋਂ ਦੋ ਸਾਲ ਪਹਿਲੇ ਦਾਇਰ ਕੀਤਾ ਗਿਆ ਸੀ। ਇਸ ਵਿਚ ਤਾਜ ਨੂੰ ਤੇਜੋ ਮਹਾਲਯ ਦੱਸਦੇ ਹੋਏ ਸ਼ਿਵ ਮੰਦਰ ਐਲਾਨ ਕਰਨ ਦੀ ਮੰਗ ਕੀਤੀ ਗਈ ਹੈ। ਬੁੱਧਵਾਰ ਨੂੰ ਸੁਣਵਾਈ ਦੌਰਾਨ ਵਾਦੀ ਵਕੀਲ ਰਾਜੇਸ਼ ਕੁਲਸ਼੍ਰੇਸ਼ਠ ਨੇ ਅਦਾਲਤ ਨੂੰ ਜਨਰਲ ਕਮਿਸ਼ਨਰ ਨਿਯੁਕਤ ਕਰਨ ਲਈ ਪ੍ਰਾਰਥਨਾ ਪੱਤਰ ਦਿੱਤਾ। ਨਾਲ ਹੀ ਜਨਰਲ ਕਮਿਸ਼ਨਰ ਦੀ ਨਿਗਰਾਨੀ ਵਿਚ ਸੱਤ ਮੰਜ਼ਿਲਾ ਤਾਜ ਦੇ ਖੁੱਲ੍ਹੇ ਅਤੇ ਬੰਦ ਹਿੱਸਿਆਂ ਦੀ ਵੀਡੀਓਗ੍ਰਾਫ਼ੀ ਅਤੇ ਫੋਟੋਗ੍ਰਾਫ਼ੀ ਕਰਵਾਉਣ ਦੀ ਇਜਾਜ਼ਤ ਮੰਗੀ। ਇਸ ‘ਤੇ ਭਾਰਤੀ ਪੁਰਾਤੱਤਵ ਸਰਵੇਖਣ (ਏ.ਐੱਸ.ਆਈ.) ਅਤੇ ਭਾਰਤ ਸਰਕਾਰ ਨੇ ਜਵਾਬ ਦਾਖ਼ਲ ਕਰਨ ਲਈ ਸਮੇਂ ਦੀ ਮੰਗ ਕੀਤੀ। ਜੱਜ ਅਭਿਸ਼ੇਕ ਸਿਨਹਾ ਨੇ ਇਸ ‘ਤੇ ਸੁਣਵਾਈ ਦੀ ਅਗਲੀ ਤਰੀਕ 16 ਨਵੰਬਰ ਤੈਅ ਕੀਤੀ।

ਪੰਜ ਦਹਾਕੇ ਪਹਿਲੇ ਖੁੱਲ੍ਹੇ ਸੀ ਤਹਿਖਾਨੇ
ਪੰਜ ਦਹਾਕੇ ਪਹਿਲਾਂ 1960 ਤਕ ਤਾਜ ਦੇ ਉੱਤਰੀ (ਯਮੁਨਾ ਕਿਨਾਰੇ ਵੱਲ ਲੱਗੇ) ਦਰਵਾਜ਼ੇ ਲੱਕੜੀ ਦੇ ਸਨ ਅਤੇ ਖੁੱਲਦੇ ਸਨ। ਪ੍ਰੋ. ਪੀ.ਐੱਨ. ਓਕ ਵੱਲੋਂ ਆਪਣੀ ਕਿਤਾਬ ਵਿਚ ਤਾਜ ਨੂੰ ਹਿੰਦੂ ਮੰਦਰ ਦੱਸਣ ਪਿੱਛੋਂ ਏ.ਐੱਸ.ਆਈ. ਨੇ ਯਮੁਨਾ ਵੱਲ ਦੇ ਦੋਨੋਂ ਦਰਵਾਜ਼ਿਆਂ ਨੂੰ ਬੰਦ ਕਰਵਾ ਦਿੱਤਾ ਸੀ। ਨਾਲ ਹੀ ਗੁੰਬਦ ਦੇ ਹੇਠਾਂ ਬਣੇ 22 ਕਮਰਿਆਂ ਅਤੇ 33 ਫੁੱਟ ਦੇ ਗਲਿਆਰਿਆਂ ਨੂੰ ਵੀ ਇੱਟਾਂ ਨਾਲ ਢਕਵਾ ਦਿੱਤਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਤੇ ਭਾਰਤ ਦੀ ਚੋਣ ਪ੍ਰਣਾਲੀ ‘ਚ ਵੱਡਾ ਫਰਕ

ਅਮਰੀਕਾ ਤੇ ਭਾਰਤ ਦੀ ਚੋਣ ਪ੍ਰਣਾਲੀ ‘ਚ ਵੱਡਾ ਫਰਕ

Read Full Article
    ਅਮਰੀਕੀ ਗਰੀਨ ਕਾਰਡ ਦੇ ਚਾਹਵਾਨਾਂ ਨੂੰ ਛੱਡਣੀ ਹੋਵੇਗੀ ਸਰਕਾਰੀ ਸਹਾਇਤਾ

ਅਮਰੀਕੀ ਗਰੀਨ ਕਾਰਡ ਦੇ ਚਾਹਵਾਨਾਂ ਨੂੰ ਛੱਡਣੀ ਹੋਵੇਗੀ ਸਰਕਾਰੀ ਸਹਾਇਤਾ

Read Full Article
    ਪੰਜਾਬ ਮੇਲ ਨੂੰ ਮਹੀਨੇ ਦਾ ਸਰਵਉੱਤਮ ‘ਸਮਾਲ ਬਿਜ਼ਨੈਸ’ ਐਲਾਨਿਆ

ਪੰਜਾਬ ਮੇਲ ਨੂੰ ਮਹੀਨੇ ਦਾ ਸਰਵਉੱਤਮ ‘ਸਮਾਲ ਬਿਜ਼ਨੈਸ’ ਐਲਾਨਿਆ

Read Full Article
    ਸਿੱਖ ਅਟਾਰਨੀ ਜਨਰਲ ‘ਤੇ ਨਸਲੀ ਟਿੱਪਣੀ ਕਰਨ ਵਾਲੇ 5 ਪੁਲਿਸ ਕਰਮੀਆਂ ਵੱਲੋਂ ਅਸਤੀਫਾ

ਸਿੱਖ ਅਟਾਰਨੀ ਜਨਰਲ ‘ਤੇ ਨਸਲੀ ਟਿੱਪਣੀ ਕਰਨ ਵਾਲੇ 5 ਪੁਲਿਸ ਕਰਮੀਆਂ ਵੱਲੋਂ ਅਸਤੀਫਾ

Read Full Article
    ਐਲਕ ਗਰੋਵ ਸਿਟੀ ਵੱਲੋਂ ਪੁਰਾਣੀਆਂ ਇਮਾਰਤਾਂ ਦੇ ਰਖ-ਰਖਾਵ ਲਈ ਹੋਈ ਮੀਟਿੰਗ

ਐਲਕ ਗਰੋਵ ਸਿਟੀ ਵੱਲੋਂ ਪੁਰਾਣੀਆਂ ਇਮਾਰਤਾਂ ਦੇ ਰਖ-ਰਖਾਵ ਲਈ ਹੋਈ ਮੀਟਿੰਗ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਆ ਰਹੀ ਹੈ ਇਕ ਹੋਰ ਆਫਤ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਆ ਰਹੀ ਹੈ ਇਕ ਹੋਰ ਆਫਤ

Read Full Article
    ਸਿੱਖ ਕਲਾ ਦੀ ਪ੍ਰਦਰਸ਼ਨੀ ਨੂੰ ਵੇਖਣ ਲਈ ਇਲਾਕੇ ਦੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਗਿਆ

ਸਿੱਖ ਕਲਾ ਦੀ ਪ੍ਰਦਰਸ਼ਨੀ ਨੂੰ ਵੇਖਣ ਲਈ ਇਲਾਕੇ ਦੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਗਿਆ

Read Full Article
    ਸਿੱਖ ਅਮਰੀਕਨ ਵੈਟਰਨ ਅਲਾਇੰਸ ਨੂੰ ਸਿੱਖ ਆਫ ਅਮਰੀਕਾ ਨੇ ਦਿੱਤੀ ਹਮਾਇਤ

ਸਿੱਖ ਅਮਰੀਕਨ ਵੈਟਰਨ ਅਲਾਇੰਸ ਨੂੰ ਸਿੱਖ ਆਫ ਅਮਰੀਕਾ ਨੇ ਦਿੱਤੀ ਹਮਾਇਤ

Read Full Article
    14ਵੇਂ ਵਿਸ਼ਵ ਕਬੱਡੀ ਕੱਪ ਦੀ ਸਫਲਤਾ ਲਈ ਸਮੂਹ ਪੰਜਾਬੀਆਂ ਦਾ ਧੰਨਵਾਦ : ਗਾਖਲ

14ਵੇਂ ਵਿਸ਼ਵ ਕਬੱਡੀ ਕੱਪ ਦੀ ਸਫਲਤਾ ਲਈ ਸਮੂਹ ਪੰਜਾਬੀਆਂ ਦਾ ਧੰਨਵਾਦ : ਗਾਖਲ

Read Full Article
    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article