PUNJABMAILUSA.COM

ਤਾਰਾ ਸਿੰਘ ਪਾਕਿਸਤਾਨੀ ਸਿੱਖ ਗੁਰਦੁਅਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਿਯੁਕਤ

ਤਾਰਾ ਸਿੰਘ ਪਾਕਿਸਤਾਨੀ ਸਿੱਖ ਗੁਰਦੁਅਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਿਯੁਕਤ

ਤਾਰਾ ਸਿੰਘ ਪਾਕਿਸਤਾਨੀ ਸਿੱਖ ਗੁਰਦੁਅਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਿਯੁਕਤ
April 01
21:39 2016

tara
ਲਾਹੌਰ, 1 ਅਪ੍ਰੈਲ (ਪੰਜਾਬ ਮੇਲ)- ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ ਐਸ ਜੀ ਪੀ ਸੀ) ਨੇ ਸ. ਤਾਰਾ ਸਿੰਘ ਨੂੰ ਕਮੇਟੀ ਦਾ ਨਵਾਂ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਸ. ਤਾਰਾ ਸਿੰਘ ਕਮੇਟੀ ਦੇ ਸੀਨੀਅਰ ਉਪ ਪ੍ਰਧਾਨ ਵੀ ਹਨ ਜੋ ਕਿ ਪਾਕਿਸਤਾਨ ਦੇ ਸਿੰਧ ਸੂਬੇ ਨਾਲ ਸਬੰਧਤ ਰੱਖਦੇ ਹਨ। ਇਸ ਅਹੁਦੇ ਲਈ ਤਾਰਾ ਸਿੰਘ ਤੋਂ ਇਲਾਵਾ ਸਾਬਕਾ ਕਮੇਟੀ ਪ੍ਰਧਾਨ ਬਿਸ਼ਨ ਸਿੰਘ ਅਤੇ ਜਨਰਲ ਸਕੱਤਰ ਗੋਪਾਲ ਸਿੰਘ ਚਾਵਲਾ ਵੀ ਦੌੜ ਵਿਚ ਸਨ। ਪਾਕਿਸਤਾਨੀ ਸਿੱਖ ਕਮੇਟੀ ਨੇ ਇਹ ਨਿਯੁਕਤੀ ਪਾਕਿਸਤਾਨੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ਾਮ ਸਿੰਘ ਦੇ ਦੇਹਾਂਤ ਤੋਂ ਬਾਅਦ ਕੀਤੀ ਹੈ। ਓਕਾਫ ਬੋਰਡ (ਈ ਟੀ ਪੀ ਬੀ) ਦੇ ਚੇਅਰਮੈਨ ਫਾਰੂਕ ਉੱਲ ਸਦਿੱਕੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਪੀ ਐਸ ਜੀ ਪੀ ਸੀ ਦੇ ਕਾਰਜਕਾਰੀ ਕਮੇਟੀ ਮੈਂਬਰਾਂ ਦੀ ਮੀਟਿੰਗ ਵਿਚ ਤਾਰਾ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ ਹੈ। ਉਹ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੂਜੇ ਕਾਰਜਕਾਰੀ ਪ੍ਰਧਾਨ ਬਣੇ ਹਨ। ਸ ਤਾਰਾ ਸਿੰਘ ਕਾਰਜਕਾਰੀ ਪ੍ਰਧਾਨ ਚੁਣਿਆ ਗਿਆ ਹੈ। ਇਸ ਤੋਂ ਪਹਿਲਾਂ ਪਾਕਿਸਤਾਨ ਦੇ ਖਹਿਬਰ ਪਖ਼ਤੂਨ ਦੇ ਸੈਰ ਸਪਾਟਾ ਮੰਤਰੀ ਡਾ. ਸੋਵਨ ਸਿੰਘ ਨੂੰ ਕਾਰਜਕਾਰੀ ਪ੍ਰਧਾਨ ਚੁਣਿਆ ਗਿਆ ਸੀ। ਸ੍ਰੀ ਸਦਿੱਕੀ ਨੇ ਦੱਸਿਆ ਕਿ ਇਹ ਨਿਯੁਕਤੀ ਵਿਸਾਖੀ ਦੇ ਤਿਓਹਾਰ ਤੱਕ ਲਈ ਕੀਤੀ ਗਈ ਹੈ। ਇਸ ਤਿਓਹਾਰ ਤੋਂ ਬਾਅਦ ਕਮੇਟੀ ਦਾ ਪੱਕਾ ਪ੍ਰਧਾਨ ਚੁਣਿਆ ਜਾਵੇਗਾ। ਉਨ•ਾਂ ਦੱਸਿਆ ਕਿ ਓਕਾਫ ਬੋਰਡ ਨੇ ਮਹਿਸੂਸ ਕੀਤਾ ਕਿ ਵਿਸਾਖੀ ਦੇ ਤਿਓਹਾਰ ਦੀਆਂ ਤਿਆਰੀਆਂ ਲਈ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਦੀ ਸਖਤ ਜ਼ਰੂਰਤ ਹੈ, ਜਿਸ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ। ਇੱਥੇ ਵਰਣਨਯੋਗ ਹੈ ਕਿ ਪਾਕਿਸਤਾਨੀ ਵਿਚ ਵਿਸਾਖੀ ਦਾ ਤਿਓਹਾਰ ਮਨਾਉਣ ਲਈ ਅਮਰੀਕਾ, ਕੈਨੇਡਾ ਅਤੇ ਬਰਤਾਨੀਆ ਸਮੇਤ ਦੁਨੀਆ ਭਰ ਦੇ ਦੇਸ਼ਾਂ ਤੋਂ ਸਿੱਖ ਭਾਈਚਾਰੇ ਦੇ ਲੋਕ ਆਉਂਦੇ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰੈਜ਼ੀਡੈਂਟ ਹਰਜੀਤ ਗਰੇਵਾਲ਼ ਪੰਜਾਬੀ ਲਹਿਰਾਂ ਦੇ ਸਟੁਡੀਓ ਪੁੱਜੇ

ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰੈਜ਼ੀਡੈਂਟ ਹਰਜੀਤ ਗਰੇਵਾਲ਼ ਪੰਜਾਬੀ ਲਹਿਰਾਂ ਦੇ ਸਟੁਡੀਓ ਪੁੱਜੇ

Read Full Article
    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article