PUNJABMAILUSA.COM

ਤਾਲਿਬਾਨ ਨੂੰ ਅਮਰੀਕਾ ਵੱਲੋਂ ਸਿੱਧੀ ਚੁਨੌਤੀ

ਤਾਲਿਬਾਨ ਨੂੰ ਅਮਰੀਕਾ ਵੱਲੋਂ ਸਿੱਧੀ ਚੁਨੌਤੀ

ਤਾਲਿਬਾਨ ਨੂੰ ਅਮਰੀਕਾ ਵੱਲੋਂ ਸਿੱਧੀ ਚੁਨੌਤੀ
April 28
20:57 2016

isis
ਵਾਸ਼ਿੰਗਟਨ, 28 ਅਪ੍ਰੈਲ (ਪੰਜਾਬ ਮੇਲ)- ਅਫ਼ਗ਼ਾਨਿਸਤਾਨ ਸਰਕਾਰ ਨਾਲ ਪ੍ਰਸਤਾਵਿਤ ਸ਼ਾਂਤੀ ਵਾਰਤਾ ਨੂੰ ਰੱਦ ਕਰਵਾਉਣ ਉੱਤੇ ਤਾਲਿਬਾਨ ਨੂੰ ਅਮਰੀਕਾ ਨੇ ਚੇਤਾਵਨੀ ਦਿੰਦਿਆਂ ਇਸ ਦੇ ਗੰਭੀਰ ਸਿੱਟੇ ਭੁਗਤਣ ਲਈ ਆਖਿਆ ਹੈ। ਇਸ ਦੇ ਨਾਲ ਹੀ ਅਮਰੀਕਾ ਨੇ ਪਾਕਿਸਤਾਨ ਨੂੰ ਉਨ੍ਹਾਂ ਦਹਿਸ਼ਤਗਰਦ ਸੰਗਠਨਾਂ ਦੇ ਖ਼ਿਲਾਫ਼ ਕਾਰਵਾਈ ਕਰਨ ਲਈ ਆਖਿਆ ਹੈ ਜੋ ਉਸ ਦੀ ਜ਼ਮੀਨ ਤੋਂ ਗੁਆਂਢੀਆਂ ਲਈ ਵੱਡੀ ਚੁਨੌਤੀ ਬਣ ਰਹੇ ਹਨ। ਅਫ਼ਗ਼ਾਨਿਸਤਾਨ ਤੇ ਪਾਕਿਸਤਾਨ ਵਿੱਚ ਅਮਰੀਕਾ ਦੇ ਵਿਸ਼ੇਸ਼ ਪ੍ਰਤੀਨਿਧੀ ਰਿਚਰਡ ਔਲਸਨ ਨੇ ਅਮਰੀਕੀ ਸੰਸਦ ਦੀ ਵਿਦੇਸ਼ੀ ਸਬੰਧਾਂ ਬਾਰੇ ਬਣੀ ਕਮੇਟੀ ਦੇ ਮੈਂਬਰਾਂ ਨੂੰ ਇਸ ਦੀ ਜਾਣਕਾਰੀ ਦਿੰਦੇ ਹੋਏ ਆਖਿਆ ਕਿ ਬਹੁਤ ਮੰਦਭਾਗਾ ਹੈ ਕਿ ਤਾਲਿਬਾਨ ਨੇ ਸ਼ਾਂਤੀ ਵਾਰਤਾ ਵਿੱਚ ਆਉਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਤੀਜੇ ਉਨ੍ਹਾਂ ਨੂੰ ਭੁਗਤਣੇ ਹੋਣਗੇ। ਔਲਸਨ ਨੇ ਆਖਿਆ ਹੈ ਕਿ ਪਾਕਿਸਤਾਨ ਨੂੰ ਆਪਣੇ ਦੇਸ਼ ਵਿੱਚ ਦਹਿਸ਼ਤਗਰਦਾਂ ਨੂੰ ਸ਼ਹਿ ਦੇਣੀ ਬੰਦ ਕਰ ਦੇਣੀ ਚਾਹੀਦੀ ਹੈ ਕਿਉਂਕਿ ਇਸ ਨਾਲ ਦੂਜੇ ਦੇਸ਼ਾਂ ਦੀ ਸ਼ਾਂਤੀ ਨੂੰ ਖ਼ਤਰਾ ਹੋ ਰਿਹਾ ਹੈ। ਔਲਸਨ ਅਨੁਸਾਰ ਇਸ ਬਾਰੇ ਪਾਕਿਸਤਾਨ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਮਿਸੀਸਿਪੀ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

ਮਿਸੀਸਿਪੀ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

Read Full Article
    ਅਮਰੀਕਾ ਵੱਲੋਂ  ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

ਅਮਰੀਕਾ ਵੱਲੋਂ ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

Read Full Article
    ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

Read Full Article
    ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

Read Full Article
    ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

Read Full Article
    ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

Read Full Article
    ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

Read Full Article
    ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

Read Full Article
    ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

Read Full Article
    ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

Read Full Article
    ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

Read Full Article
    ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article
    ‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

Read Full Article