PUNJABMAILUSA.COM

ਤਿੰਨ ਤਲਾਕ ਬਿੱਲ ਨੂੰ ਜਲਦੀ ਤੋਂ ਜਲਦੀ ਪਾਸ ਕਰਨ ਤੇ ਲਾਗੂ ਕਰਨ ਦੀ ਵਾਰਾਨਸੀ ‘ਚ ਉਠੀ ਮੰਗ

ਤਿੰਨ ਤਲਾਕ ਬਿੱਲ ਨੂੰ ਜਲਦੀ ਤੋਂ ਜਲਦੀ ਪਾਸ ਕਰਨ ਤੇ ਲਾਗੂ ਕਰਨ ਦੀ ਵਾਰਾਨਸੀ ‘ਚ ਉਠੀ ਮੰਗ

ਤਿੰਨ ਤਲਾਕ ਬਿੱਲ ਨੂੰ ਜਲਦੀ ਤੋਂ ਜਲਦੀ ਪਾਸ ਕਰਨ ਤੇ ਲਾਗੂ ਕਰਨ ਦੀ ਵਾਰਾਨਸੀ ‘ਚ ਉਠੀ ਮੰਗ
March 18
12:48 2018

ਵਾਰਾਨਸੀ, 18 ਮਾਰਚ (ਪੰਜਾਬ ਮੇਲ)- ਰਾਜਸਭਾ ‘ਚ ਲਟਕੇ ਤਿੰਨ ਤਲਾਕ ਬਿੱਲ ਨੂੰ ਜਲਦੀ ਤੋਂ ਜਲਦੀ ਪਾਸ ਕਰਨ ਅਤੇ ਲਾਗੂ ਕਰਨ ਦੀ ਮੰਗ ਵਾਰਾਨਸੀ ‘ਚ ਉਠੀ। ਇਥੇ ਮੁਸਲਿਮ ਮਹਿਲਾਂ ਫਾਊਂਡੇਸ਼ਨ ਨੇ ਬਿੱਲ ਨੂੰ ਪਾਸ ਕਰਨ ਦੀ ਮੰਗ ਕਰਦੇ ਹੋਏ ਪ੍ਰਦਰਸ਼ਨ ਕੀਤਾ।
ਮੁਸਲਿਮ ਮਹਿਲਾ ਫਾਊਂਡੇਸ਼ਨ ਦੀਆਂ ਮਹਿਲਾਵਾਂ ਨੇ ਐਤਵਾਰ ਨੂੰ ਤਿੰਨ ਤਲਾਕ ਬਿੱਲ ਦੇ ਸਮਰਥਨ ‘ਚ ਪ੍ਰਦਰਸ਼ਨ ਕਰਕੇ ਉਸ ਨੂੰ ਜਲਦੀ ਤੋਂ ਜਲਦੀ ਲਾਗੂ ਕਰਨ ਦੀ ਮੰਗ ਕੀਤੀ। ਮਹਿਲਾਵਾਂ ਨੇ ਹੱਥ ‘ਚ ‘ਤਿੰਨ ਤਲਾਕ ਨਾਲ ਨਰਕ ਬਣ ਗਈ ਜ਼ਿੰਦਗੀ’ ਅਤੇ ਅੱਲਾਹ ਨੂੰ ਹੈ ਨਾਪਸੰਦ ਤਿੰਨ ਤਲਾਕ ਵਰਗੇ ਨਾਅਰੇ ਤਖਤੀਆਂ ‘ਤੇ ਲਿਖ ਕੇ ਪ੍ਰਦਰਸ਼ਨ ਕੀਤਾ।
ਇਸ ਤੋਂ ਪਹਿਲਾਂ ਵੀ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਸੰਸਦੀ ਇਲਾਕੇ ਵਾਰਾਨਸੀ ਦੀਆਂ ਮੁਸਲਿਮ ਮਹਿਲਾਵਾਂ ਨੇ ਲੋਕਸਭਾ ‘ਚ ਪੇਸ਼ ਹੋਏ ਤਿੰਨ ਤਲਾਕ ਬਿੱਲ ਦਾ ਸਮਰਥਨ ਕੀਤਾ ਸੀ। ਮਹਿਲਾਵਾਂ ਨੇ ਮੰਗ ਕੀਤੀ ਸੀ ਕਿ ਸਜ਼ਾ ਦੇ ਪ੍ਰਬੰਧ ਨੂੰ 3 ਦੀ ਬਜਾਏ 7 ਸਾਲ ਕੀਤਾ ਜਾਵੇ। ਨਾਲ ਹੀ ਹਲਾਲਾ ਦੀ ਰੇਪ ਦੀ ਸ਼੍ਰੇਣੀ ਰੱਖ ਕੇ ਮੁਕੱਦਮਾ ਦਰਜ ਕੀਤਾ ਜਾਵੇ ਅਤੇ ਅਜਿਹੇ ਕਰਨ ਲਈ ਹੱਲਾਸ਼ੇਰੀ ਕਰਨ ਵਾਲਿਆਂ ਨੂੰ ਰੇਪ ਦੇ ਦੋਸ਼ੀਆਂ ਦੇ ਸਮਾਨ ਹੀ ਸਜ਼ਾ ਦਿੱਤੀ ਜਾਵੇ।
ਰਾਜਸਭਾ ‘ਚ ਬਿੱਲ ਲਟਕਣ ਨਾਲ ਨਾਰਾਜ਼ ਮਹਿਲਾਵਾਂ ਨੇ ਇਸ ਨੂੰ ਜਲਦੀ ਲਾਗੂ ਕਰਨ ਦੀ ਮੰਗ ਕੀਤੀ ਹੈ। ਫਾਊਂਡੇਸ਼ਨ ਦੀ ਰਾਸ਼ਟਰੀ ਪ੍ਰਧਾਨ ਨਾਜਨੀਨ ਅੰਸਾਰੀ ਨੇ ਕਿਹਾ ਕਿ ਤਿੰਨ ਤਲਾਕ ਨਾਲ ਪੀੜਤ ਮਹਿਲਾਵਾਂ ਦੀ ਖ਼ਬਰ ਲੈਣ ਵਾਲਾ ਕੋਈ ਨਹੀਂ ਹੈ। ਇਹ ਬਿੱਲ ਜਲਦੀ ਹੀ ਪਾਸ ਹੋਣਾਂ ਚਾਹੀਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article
    ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

Read Full Article