PUNJABMAILUSA.COM

ਤੁਰਕੀ ‘ਚ ਭਾਰਤੀ ਪਹਿਲਵਾਨਾਂ ਨੇ ਦੋ ਸੋਨ ਸਮੇਤ 9 ਤਮਗੇ ਜਿੱਤੇ

July 29
15:24 2018

ਨਵੀਂ ਦਿੱਲੀ, 29 ਜੁਲਾਈ (ਪੰਜਾਬ ਮੇਲ)- ਭਾਰਤੀ ਪਹਿਲਵਾਨਾਂ ਨੇ ਤੁਰਕੀ ਦੇ ਇਸਤਾਂਬੁਲ ‘ਚ ਐਤਵਾਰ ਨੂੰ ਖਤਮ ਹੋਏ 46ਵੇਂ ਅੰਤਰਰਾਸ਼ਟਰੀ ਯਾਸਰ ਦੋਗੁ ਕੁਸ਼ਤੀ ਟੂਰਨਾਮੈਂਟ ‘ਚ ਦੋ ਸੋਨ ਤਮਗੇ, ਤਿਨ ਚਾਂਦੀ ਅਤੇ ਚਾਰ ਕਾਂਸੀ ਸਮੇਤ ਕੁੱਲ 9 ਤਮਗੇ ਜਿੱਤੇ। ਭਾਰਤ ਦੇ 9 ਤਮਗਿਆਂ ‘ਚ ਪੁਰਸ਼ ਪਹਿਲਵਾਨਾਂ ਨੇ 6 ਤਮਗੇ ਜਿੱਤੇ। ਪੁਰਸ਼ ਪਹਿਲਵਾਨਾਂ ‘ਚ ਬਜਰੰਗ ਨੇ 70 ਕਿ.ਗ੍ਰਾ ‘ਚ ਸੋਨ, ਸੰਦੀਪ ਤੋਮਰ ਨੇ 61 ਕਿ. ਗ੍ਰਾ ‘ਚ ਚਾਂਦੀ ਅਤੇ ਵਿਕੀ ਨੇ 57 ਕਿ. ਗ੍ਰਾ ‘ਚ ਕਾਂਸੀ ਤਮਗਾ ਜਿੱਤਿਆ। ਮਹਿਲਾ ਪਹਿਲਵਾਨਾਂ ‘ਚ ਪਿਂਕੀ ਨੇ 53 ਕਿ. ਗ੍ਰਾ ‘ਚ ਸੋਨ, ਪੂਜਾ ਢਾਂਡਾ ਨੇ 57 ਕਿ. ਗ੍ਰਾ ‘ਚ ਚਾਂਦੀ, ਰਜਨੀ ਨੇ 72 ਕਿ.ਗ੍ਰਾ ‘ਚ ਚਾਂਦੀ, ਸੰਗੀਤਾ ਨੇ 59 ਕਿ. ਗ੍ਰਾ ਕਾਂਸੀ, ਸਰਿਤਾ ਨੇ 62 ਕਿ. ਗ੍ਰਾ ‘ਚ ਕਾਂਸੀ ਅਤੇ ਗੀਤਾ ਫੋਗਾਟ ਨੇ 65 ਕਿ. ਗ੍ਰਾ ‘ਚ ਕਾਂਸੀ ਤਮਗਾ ਜਿੱਤਿਆ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ