PUNJABMAILUSA.COM

ਤੇਲ ਕੀਮਤਾਂ ‘ਚ ਇਕ ਪੈਸੇ ਦੀ ਕਟੌਤੀ ਲੋਕਾਂ ਨਾਲ ਕੋਝਾ ਮਜ਼ਾਕ-ਕੈਪਟਨ ਅਮਰਿੰਦਰ ਸਿੰਘ

ਤੇਲ ਕੀਮਤਾਂ ‘ਚ ਇਕ ਪੈਸੇ ਦੀ ਕਟੌਤੀ ਲੋਕਾਂ ਨਾਲ ਕੋਝਾ ਮਜ਼ਾਕ-ਕੈਪਟਨ ਅਮਰਿੰਦਰ ਸਿੰਘ

ਤੇਲ ਕੀਮਤਾਂ ‘ਚ ਇਕ ਪੈਸੇ ਦੀ ਕਟੌਤੀ ਲੋਕਾਂ ਨਾਲ ਕੋਝਾ ਮਜ਼ਾਕ-ਕੈਪਟਨ ਅਮਰਿੰਦਰ ਸਿੰਘ
May 30
17:51 2018

ਚੰਡੀਗੜ੍ਹ, 30 ਮਈ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਪ੍ਰਤੀ ਲਿਟਰ ਇਕ-ਇਕ ਪੈਸਾ ਕਟੌਤੀ ਕੀਤੇ ਜਾਣ ਨੂੰ ਲੋਕਾਂ ਨਾਲ ਕੋਝਾ ਮਜ਼ਾਕ ਦੱਸਿਆ ਹੈ।
ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕ੍ਰਮਵਾਰ 60 ਪੈਸੇ ਤੇ 56 ਪੈਸੇ ਘਟਣ ਬਾਰੇ ਕੀਤੇ ਦਾਅਵਿਆਂ ਦੇ ਉਲਟ ਮਹਿਜ਼ ਇਕ-ਇਕ ਪੈਸਾ ਘਟਣ ਦੀਆਂ ਰਿਪੋਰਟਾਂ ‘ਤੇ ਪ੍ਰਤੀਕਰਮ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨੂੰ ਕਲੈਰੀਕਲ ਗਲਤੀ ਨਹੀਂ ਮੰਨਿਆ ਜਾ ਸਕਦਾ ਸਗੋਂ ਨਰੇਂਦਰ ਮੋਦੀ ਸਰਕਾਰ ਦੇਸ਼ ਦੇ ਲੋਕਾਂ ਨਾਲ ਮਜ਼ਾਕ ਉਡਾਇਆ ਹੈ।
ਸਿਰਫ ਇਕ ਪੈਸਾ ਘਟਾਉਣ ਦਾ ਮਜ਼ਾਕ ਉਡਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਬੜੀ ਹਾਸੋਹੀਣੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਕੋਈ ਹੈਰਾਨੀ ਦੀ ਗੱਲ ਨਹੀਂ ਹੈ ਕਿ ਲੋਕ ਸੋਸ਼ਲ ਮੀਡੀਆ ‘ਤੇ ਕੇਂਦਰ ਸਰਕਾਰ ਦੇ ਇਸ ਕਦਮ ਨੂੰ ਕੋਸ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਕੇਂਦਰ ਸਰਕਾਰ ਜਨਤਕ ਭਲਾਈ ਵਾਲੀਆਂ ਸਕੀਮਾਂ ਦੀ ਅਣਹੋਂਦ ਕਾਰਨ ਮੁਲਕ ਵਿੱਚ ਤੇਲ ਦੀਆਂ ਵਧ ਰਹੀਆਂ ਕੀਮਤਾਂ ਨੂੰ ਠੱਲ੍ਹ ਪਾਉਣ ਤੋਂ ਅਸਮਰੱਥ ਹੈ, ਭਾਵੇਂ ਕਿ ਕੌਮਾਂਤਰੀ ਮੰਡੀ ਵਿੱਚ ਤੇਲ ਕੀਮਤਾਂ ਲਗਾਤਾਰ ਡਿੱਗ ਰਹੀਆਂ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਤੇਲ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਖਿਲਾਫ਼ ਕਾਂਗਰਸ ਪਾਰਟੀ ਵੱਲੋਂ ਵੀਰਵਾਰ ਨੂੰ ਕੀਤੇ ਜਾ ਰਹੇ ਦੇਸ਼ ਪੱਧਰੀ ਪ੍ਰਦਰਸ਼ਨ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੀ ਸ਼ਿਰਕਤ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੀਆਂ ਸਮੂਹ ਇਕਾਈਆਂ ਇਸ ਮਸਲੇ ‘ਤੇ ਕੇਂਦਰ ਸਰਕਾਰ ਦੇ ਵਿਰੁੱਧ ਸੜਕਾਂ ‘ਤੇ ਉੱਤਰਨਗੀਆਂ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਤੇ ਭਾਰਤ ਦੀ ਚੋਣ ਪ੍ਰਣਾਲੀ ‘ਚ ਵੱਡਾ ਫਰਕ

ਅਮਰੀਕਾ ਤੇ ਭਾਰਤ ਦੀ ਚੋਣ ਪ੍ਰਣਾਲੀ ‘ਚ ਵੱਡਾ ਫਰਕ

Read Full Article
    ਅਮਰੀਕੀ ਗਰੀਨ ਕਾਰਡ ਦੇ ਚਾਹਵਾਨਾਂ ਨੂੰ ਛੱਡਣੀ ਹੋਵੇਗੀ ਸਰਕਾਰੀ ਸਹਾਇਤਾ

ਅਮਰੀਕੀ ਗਰੀਨ ਕਾਰਡ ਦੇ ਚਾਹਵਾਨਾਂ ਨੂੰ ਛੱਡਣੀ ਹੋਵੇਗੀ ਸਰਕਾਰੀ ਸਹਾਇਤਾ

Read Full Article
    ਪੰਜਾਬ ਮੇਲ ਨੂੰ ਮਹੀਨੇ ਦਾ ਸਰਵਉੱਤਮ ‘ਸਮਾਲ ਬਿਜ਼ਨੈਸ’ ਐਲਾਨਿਆ

ਪੰਜਾਬ ਮੇਲ ਨੂੰ ਮਹੀਨੇ ਦਾ ਸਰਵਉੱਤਮ ‘ਸਮਾਲ ਬਿਜ਼ਨੈਸ’ ਐਲਾਨਿਆ

Read Full Article
    ਸਿੱਖ ਅਟਾਰਨੀ ਜਨਰਲ ‘ਤੇ ਨਸਲੀ ਟਿੱਪਣੀ ਕਰਨ ਵਾਲੇ 5 ਪੁਲਿਸ ਕਰਮੀਆਂ ਵੱਲੋਂ ਅਸਤੀਫਾ

ਸਿੱਖ ਅਟਾਰਨੀ ਜਨਰਲ ‘ਤੇ ਨਸਲੀ ਟਿੱਪਣੀ ਕਰਨ ਵਾਲੇ 5 ਪੁਲਿਸ ਕਰਮੀਆਂ ਵੱਲੋਂ ਅਸਤੀਫਾ

Read Full Article
    ਐਲਕ ਗਰੋਵ ਸਿਟੀ ਵੱਲੋਂ ਪੁਰਾਣੀਆਂ ਇਮਾਰਤਾਂ ਦੇ ਰਖ-ਰਖਾਵ ਲਈ ਹੋਈ ਮੀਟਿੰਗ

ਐਲਕ ਗਰੋਵ ਸਿਟੀ ਵੱਲੋਂ ਪੁਰਾਣੀਆਂ ਇਮਾਰਤਾਂ ਦੇ ਰਖ-ਰਖਾਵ ਲਈ ਹੋਈ ਮੀਟਿੰਗ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਆ ਰਹੀ ਹੈ ਇਕ ਹੋਰ ਆਫਤ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਆ ਰਹੀ ਹੈ ਇਕ ਹੋਰ ਆਫਤ

Read Full Article
    ਸਿੱਖ ਕਲਾ ਦੀ ਪ੍ਰਦਰਸ਼ਨੀ ਨੂੰ ਵੇਖਣ ਲਈ ਇਲਾਕੇ ਦੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਗਿਆ

ਸਿੱਖ ਕਲਾ ਦੀ ਪ੍ਰਦਰਸ਼ਨੀ ਨੂੰ ਵੇਖਣ ਲਈ ਇਲਾਕੇ ਦੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਗਿਆ

Read Full Article
    ਸਿੱਖ ਅਮਰੀਕਨ ਵੈਟਰਨ ਅਲਾਇੰਸ ਨੂੰ ਸਿੱਖ ਆਫ ਅਮਰੀਕਾ ਨੇ ਦਿੱਤੀ ਹਮਾਇਤ

ਸਿੱਖ ਅਮਰੀਕਨ ਵੈਟਰਨ ਅਲਾਇੰਸ ਨੂੰ ਸਿੱਖ ਆਫ ਅਮਰੀਕਾ ਨੇ ਦਿੱਤੀ ਹਮਾਇਤ

Read Full Article
    14ਵੇਂ ਵਿਸ਼ਵ ਕਬੱਡੀ ਕੱਪ ਦੀ ਸਫਲਤਾ ਲਈ ਸਮੂਹ ਪੰਜਾਬੀਆਂ ਦਾ ਧੰਨਵਾਦ : ਗਾਖਲ

14ਵੇਂ ਵਿਸ਼ਵ ਕਬੱਡੀ ਕੱਪ ਦੀ ਸਫਲਤਾ ਲਈ ਸਮੂਹ ਪੰਜਾਬੀਆਂ ਦਾ ਧੰਨਵਾਦ : ਗਾਖਲ

Read Full Article
    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article