PUNJABMAILUSA.COM

ਤ੍ਰਿਪਤ ਬਾਜਵਾ ਨੇ ਮਗਨਰੇਗਾ ਦੇ ਆਨ ਲਾਈਨ ਐਸਟੀਮੇਟ ਤਿਆਰ ਕਰਨ ਲਈ ਸਾਫਟਵੇਅਰ ਦਾ ਕੀਤਾ ਉਦਘਾਟਨ

ਤ੍ਰਿਪਤ ਬਾਜਵਾ ਨੇ ਮਗਨਰੇਗਾ ਦੇ ਆਨ ਲਾਈਨ ਐਸਟੀਮੇਟ ਤਿਆਰ ਕਰਨ ਲਈ ਸਾਫਟਵੇਅਰ ਦਾ ਕੀਤਾ ਉਦਘਾਟਨ

ਤ੍ਰਿਪਤ ਬਾਜਵਾ ਨੇ ਮਗਨਰੇਗਾ ਦੇ ਆਨ ਲਾਈਨ ਐਸਟੀਮੇਟ ਤਿਆਰ ਕਰਨ ਲਈ ਸਾਫਟਵੇਅਰ ਦਾ ਕੀਤਾ ਉਦਘਾਟਨ
October 11
17:22 2018

ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਮਗਨਰੇਗਾ ਦੇ ਐਸਟੀਮੇਟ ਕਰਨ ਲਈ ਆਨਲਾਈਨ ਸਾਫਟਵੇਅਰ ‘ਸਕਿਊਰ’ ਕੀਤਾ ਤਿਆਰ
ਚੰਡੀਗੜ੍ਹ, 11 ਅਕਤੂਬਰ (ਪੰਜਾਬ ਮੇਲ)- ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਮਗਨਰੇਗਾ ਦੇ ਕੰਮ ਕਾਜ ਵਿਚ ਹੋਰ ਪਾਰਦਰਸ਼ਤਾ ਲਿਆਉਣ ਅਤੇ ਐਸਟੀਮੇਟ ਬਣਾਉਣ ਦੇ ਕੰਮ ਵਿਚ ਤੇਜੀ ਲਿਆਉਣ ਲਈ ਆਨਲਾਈਨ ਸਾਫਟਵੇਅਰ ਤਿਆਰ ਕੀਤਾ ਗਿਆ ਹੈ।ਵਿਭਾਗ ਵਲੋਂ ਤਿਆਰ ਕੀਤੇ ਗਏ ਸਾਫਟਵੇਆਰ ‘ਸਕਿਊਰ’ ਦਾ ਉਦਘਾਟਨ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿਚ ਕੀਤਾ।
ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੇਂਡੂ ਵਿਕਾਸ ਮੰਤਰੀ ਨੇ ਦੱਸਿਆ ਕਿ ਮਗਨਰੇਗਾ ਅਧੀਨ ਕਰਵਾਏ ਜਾਂਦੇ ਕੰਮਾ ਦਾ ਐਸਟੀਮੇਟ ਪਹਿਲਾਂ ਕਾਗਜੀ ਕਾਰਵਾਈ ਰਾਹੀਂ ਤਿਆਰ ਕੀਤੇ ਜਾਂਦੇ ਸਨ, ਪਰ ਹੁਣ ਆਨਲਾਈਨ ਹੀ ਤਿਆਰ ਕੀਤੇ ਜਾਇਆ ਕਰਨਗੇ, ਜਿਸ ਨਾਲ ਸਮੇਂ ਅਤੇ ਕਾਗਜ ਦੀ ਬੱਚਤ ਹੋਵੇਗੀ।
ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਨੂੰ ਸ਼ੁਰੂਆਤੀ ਤੌਰ ‘ਤੇ ਪਾਇਲਟ ਪ੍ਰੋਜੈਕਟ ਵਜੋਂ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਲਾਗੂ ਕੀਤਾ ਜਾ ਰਿਹਾ ਹੈ।ਜਿਸ ਤੋਂ ਬਾਅਦ ਇਸ ਨੂੰ ਪੂਰੇ ਸੂਬੇ ਵਿਚ ਲਾਗੂ ਕਰ ਦਿੱਤਾ ਜਾਵੇਗਾ ਜਾਵੇਗਾ।
ਪੰਚਾਇਤ ਮੰਤਰੀ ਨੇ ਕਿਹਾ ਕਿ ਵਿਭਾਗ ਦੀ ਸਮੁੱਚੀ ਕਾਰਜਪ੍ਰਣਾਲੀ ਨੂੰ ਆਨਲਾਈਨ ਕਰਕੇ ਸਾਰੇ ਕੰਮਾਂ ਨੂੰ ਕਾਗਜ਼ ਰਹਿਤ ਬਣਾਉਣ ਲਈ ਲਈ ਯਤਨ ਜਾਰੀ ਹਨ।ਉਨ੍ਹਾਂ ਦੱਸਿਆ ਕਿ ਇਸ ਨਾਲ ਜਿੱਥੇ ਸਾਰੇ ਕੰਮ ਕਾਜ ਵਿਚ ਪਾਰਦਰਸ਼ਤਾਂ ਆਵੇਗੀ Àੱਥੇ ਕੰਮ ਕਾਜ ਵਿਚ ਤੇਜੀ ਅਵੇਗੀ ਅਤੇ ਲੇਟ ਲਤੀਫੀ ਅਤੇ ਬੇਵਜਾ ਤਰੁੱਟੀਆਂ ਲਗਾਉਣ ਨੂੰ ਵੀ ਠੱਲ ਪਵੇਗੀ।ਉਨ੍ਹਾਂ ਕਿਹਾ ਕਿ ਆਨਲਾਈਨ ਪ੍ਰਣਾਲੀ ਦੇ ਲਾਗੂ ਹੋਣ ਨਾਲ ਸਬੰਧਤ ਅਫਸਰਾਂ/ਮੁਲਾਜ਼ਮਾਂ ਦੀ ਜਵਾਬਦੇਹੀ ਤੈਅ ਕਰਨ ਵਿਚ ਵੀ ਅਸਾਨੀ ਹੋਵੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਅਨੁਰਾਗ ਵਰਮਾ ਪ੍ਰਮੁੱਖ ਸਕੱਤਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਜਸਕਰਨ ਸਿੰਘ ਡਾਇਰੈਕਟਰ ਅਤੇ ਤਨੂੰ ਕਸ਼ਿਅਪ ਸੰਯੁਕਤ ਕਮਿਸ਼ਨਰ ਵਿਕਾਸ ਅਤੇ ਜੋਗਿੰਦਰ ਕੁਮਾਰ ਡਿਪਟੀ ਡਾਇਰੈਕਟਰ ਤੋਂ ਇਲਾਵਾ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

About Author

Punjab Mail USA

Punjab Mail USA

Related Articles

ads

Latest Category Posts

    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article