PUNJABMAILUSA.COM

ਤ੍ਰਿਪਤ ਰਾਜਿੰਦਰ ਬਾਜਵਾ ਦੇ ਨਵਜੋਤ ਸਿੱਧੂ ‘ਤੇ ਤਿੱਖੇ ਵਾਰ

ਤ੍ਰਿਪਤ ਰਾਜਿੰਦਰ ਬਾਜਵਾ ਦੇ ਨਵਜੋਤ ਸਿੱਧੂ ‘ਤੇ ਤਿੱਖੇ ਵਾਰ

ਤ੍ਰਿਪਤ ਰਾਜਿੰਦਰ ਬਾਜਵਾ ਦੇ ਨਵਜੋਤ ਸਿੱਧੂ ‘ਤੇ ਤਿੱਖੇ ਵਾਰ
July 19
10:04 2018

ਚੰਡੀਗੜ੍ਹ, 19 ਜੁਲਾਈ (ਪੰਜਾਬ ਮੇਲ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜਰਨੈਲਾਂ ਵਿਚਾਲੇ ਖੜਕ ਗਈ ਹੈ। ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਨਵਜੋਤ ਸਿੱਧੂ ‘ਤੇ ਵੱਡਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਹੈ ਕਿ ਨਵਜੋਤ ਸਿੱਧੂ ਇੰਨਾ ਤੇਜ਼ ਨਾ ਚੱਲੇ, ਠੇਡਾ ਖਾ ਕੇ ਡਿੱਗ ਪਵੇਗਾ। ਸਿੱਧੂ ਦੀ ਹਰ ਗੱਲ ਅਸੀਂ ਕਿਉਂ ਮੰਨੀਏ? ਜ਼ਰੂਰੀ ਨਹੀਂ ਕਿ ਉਸ ਦੀ ਹਰ ਗੱਲ ਠੀਕ ਹੋਵੇ ਤੇ ਅਸੀਂ ਮੰਨੀਏ। ਬਾਜਵਾ ਨੇ ਸਵਾਲ ਕੀਤਾ, “ਸਿੱਧੂ ਦੱਸੇ ਕਿ ਉਸ ਨੇ ਕਿਸ ਨੂੰ ਕਿਹਾ ਕਿ ਮੈਂ ਕੁੱਤਿਆਂ ਦੇ ਹਵਾਲੇ ਪੰਜਾਬ ਨਹੀਂ ਛੱਡ ਸਕਦਾ? ਸਿੱਧੂ ਨੂੰ ਅਜਿਹੀ ਗੱਲ ਕਿਸੇ ਵੀ ਅਕਾਲੀ ਤੇ ‘ਆਪ’ ਤੱਕ ਦੇ ਲੀਡਰ ਨੂੰ ਵੀ ਨਹੀਂ ਕਹਿਣੀ ਚਾਹੀਦੀ।” ਯਾਦ ਰਹੇ ਗੈਰਕਨੂੰਨੀ ਕਲੋਨੀਆਂ ਰੈਗੂਲਰ ਕਰਨ ਦੇ ਮਾਮਲੇ ‘ਤੇ ਸਿੱਧੂ ਤੇ ਬਾਜਵਾ ਵਿੱਚ ਮਤਭੇਦ ਚੱਲ ਰਹੇ ਹਨ। ਬਾਜਵਾ ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਮੰਤਰੀ ਹਨ ਤੇ ਕਲੋਨੀਆਂ ਰੈਗੂਲਰ ਇਹੀ ਵਿਭਾਗ ਕਰਦਾ ਹੈ। ਉਨ੍ਹਾਂ ਕਿਹਾ ਕਿ ਕਲੋਨੀਆਂ ਰੈਗੂਲਰ ਕਰਨ ਵਿੱਚ ਸਿੱਧੂ ਦੀ ਜ਼ਰੂਰੀ ਰਾਏ ਮੰਨੀ ਹੈ। ਸਿੱਧੂ ਦੀ ਹਰ ਗੱਲ ਨਹੀਂ ਮੰਨੀ ਜਾ ਸਕਦੀ। ਫੈਸਲੇ ਸਭ ਦੀ ਸਹਿਮਤੀ ਨਾਲ ਹੁੰਦੇ ਹਨ, ਕਿਸੇ ਇੱਕ ਬੰਦੇ ਦੀ ਰਾਏ ਨਾਲ ਨਹੀਂ। ਮੰਤਰੀ ਨੇ ਕਿਹਾ ਕਿ ਕਲੋਨੀਆਂ ਵਿੱਚ ਕਿਸ-ਕਿਸ ਦਾ ਪਲਾਟ ਹੈ, ਇਹ ਉਹ ਨਹੀਂ ਦੱਸ ਸਕਦੇ। ਜਦੋਂ ਰਜਿਸਟਰੀਆਂ ਹੋਣਗੀਆਂ, ਓਦੋਂ ਹੀ ਪਤਾ ਲੱਗੇਗਾ। ਇਹ ਕਿੱਥੇ ਲਿਖਿਆ ਹੈ ਕਿ ਕੋਈ ਕਾਂਗਰਸੀ ਪਲਾਟ ਨਹੀਂ ਲੈ ਸਕਦਾ। ਹਰ ਕਿਸੇ ਨੂੰ ਪਲਾਟ ਖਰੀਦਣ ਦਾ ਹੱਕ ਹੈ। ਬਾਜਵਾ ਨੇ ਕਿਹਾ ਕਿ ਗੈਰਕਨੂੰਨੀ ਕਲੋਨੀਆਂ ਬਾਰੇ ਸਭ ਕੁਝ ਸਭ ਦੀ ਸਹਿਮਤੀ ਨਾਲ ਪਾਸ ਹੋਇਆ। ਇਸ ਨੂੰ ਅਗਲੀ ਕੈਬਨਿਟ ਵਿੱਚ ਪਾਸ ਕੀਤਾ ਜਾਏਗਾ। ਕੈਪਟਨ ਸਰਕਾਰ ਵਿੱਚ ਪਹਿਲੀ ਵਾਰ ਕਿਸੇ ਕੈਬਨਿਟ ਮੰਤਰੀ ਨੇ ਕੈਬਨਿਟ ਮੰਤਰੀ ਖਿਲਾਫ ਸਿੱਧਾ ਮੋਰਚਾ ਖੋਲ੍ਹਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article