PUNJABMAILUSA.COM

ਤ੍ਰਿਪੁਰਾ ਦੇ ਮੁੱਖ ਮੰਤਰੀ ਵਜੋਂ ਬਿਪਲਬ ਦੇਬ ਨੇ ਲਿਆ ਹਲਫ਼

ਤ੍ਰਿਪੁਰਾ ਦੇ ਮੁੱਖ ਮੰਤਰੀ ਵਜੋਂ ਬਿਪਲਬ ਦੇਬ ਨੇ ਲਿਆ ਹਲਫ਼

ਤ੍ਰਿਪੁਰਾ ਦੇ ਮੁੱਖ ਮੰਤਰੀ ਵਜੋਂ ਬਿਪਲਬ ਦੇਬ ਨੇ ਲਿਆ ਹਲਫ਼
March 09
21:28 2018

ਅਗਰਤਲਾ, 9 ਮਾਰਚ (ਪੰਜਾਬ ਮੇਲ)- ਤ੍ਰਿਪੁਰਾ ’ਚ ਬਿਪਲਬ ਕੁਮਾਰ ਦੇਬ (48) ਨੇ ਭਾਜਪਾ ਦੇ ਪਹਿਲੇ ਮੁੱਖ ਮੰਤਰੀ ਵਜੋਂ ਅੱਜ ਹਲਫ਼ ਲੈ ਲਿਆ। ਭਾਜਪਾ ਨੇ ਲਾਲ ਗੜ੍ਹ (ਖੱਬੇ ਮੋਰਚੇ) ਦੇ 25 ਵਰ੍ਹਿਆਂ ਦੇ ਸ਼ਾਸਨ ਨੂੰ ਖ਼ਤਮ ਕਰਦਿਆਂ ਉਥੇ ਵਿਧਾਨ ਸਭਾ ਚੋਣਾਂ ਦੌਰਾਨ ਬਹੁਮਤ ਹਾਸਲ ਕੀਤਾ ਸੀ। ਹਲਫ਼ਦਾਰੀ ਸਮਾਗਮ ’ਚ ਮੌਜੂਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਰੋਸਾ ਦਿਵਾਇਆ ਕਿ ਉਹ ਸੂਬੇ ਨੂੰ ਹਰਸੰਭਵ ਸਹਾਇਤਾ ਪ੍ਰਦਾਨ ਕਰਨਗੇ। ਜਿਸ਼ਨੂ ਦੇਬ ਬਰਮਨ ਨੂੰ ਉਪ ਮੁੱਖ ਮੰਤਰੀ ਵਜੋਂ ਸਹੁੰ ਚੁਕਾਈ ਗਈ ਹੈ। ਭਾਜਪਾ ਦੀ ਭਾਈਵਾਲ ਇੰਡੀਜਿਨੀਅਸ ਪੀਪਲਜ਼ ਫਰੰਟ ਆਫ਼ ਤ੍ਰਿਪੁਰਾ ਦੇ ਮੁਖੀ ਐਨ ਸੀ ਦੇਬਬਰਮਾ ਸਮੇਤ ਛੇ ਹੋਰਾਂ ਨੂੰ ਵੀ ਸਹੁੰ ਚੁਕਾਈ ਗਈ ਹੈ। ਸ੍ਰੀ ਦੇਬ ਬਰਮਨ ਅਜੇ ਵਿਧਾਇਕ ਨਹੀਂ ਚੁਣੇ ਗਏ ਹਨ ਕਿਉਂਕਿ ਉਨ੍ਹਾਂ ਦੇ ਹਲਕੇ ਚਾਰੀਲਾਮ (ਐਸਟੀ) ’ਚ ਸੀਪੀਐਮ ਉਮੀਦਵਾਰ ਦੀ ਮੌਤ ਹੋਣ ਕਰਕੇ ਵੋਟਾਂ ਅੱਗੇ ਪੈ ਗਈਆਂ ਸਨ। ਉਥੇ 12 ਮਾਰਚ ਨੂੰ ਵੋਟਾਂ ਪੈਣਗੀਆਂ। ਆਸਾਮ ਰਾਈਫਲਜ਼ ਦੇ ਮੈਦਾਨ ’ਚ ਰਾਜਪਾਲ ਤਥਾਗਤ ਰੌਇ ਨੇ ਮੰਤਰੀਆਂ ਨੂੰ ਸਹੁੰ ਚੁੱਕਾਈ। ਸਮਾਗਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਮੁਖੀ ਅਮਿਤ ਸ਼ਾਹ, ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ, ਸੀਨੀਅਰ ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ ਅਤੇ ਰਾਮ ਮਾਧਵ ਵੀ ਹਾਜ਼ਰ ਸਨ। ਸਮਾਗਮ ਦੌਰਾਨ ਭਾਜਪਾ ਸ਼ਾਸਿਤ ਸੂਬਿਆਂ ਦੇ ਮੁੱਖ ਮੰਤਰੀਆਂ ਵਿਜੈ ਰੂਪਾਨੀ (ਗੁਜਰਾਤ), ਸ਼ਿਵਰਾਜ ਸਿੰਘ ਚੌਹਾਨ (ਮੱਧ ਪ੍ਰਦੇਸ਼), ਸਰਬਨੰਦ ਸੋਨੋਵਾਲ (ਆਸਾਮ), ਰਘੂਬਰ ਦਾਸ (ਝਾਰਖੰਡ) ਅਤੇ ਹੋਰਾਂ ਨੇ ਵੀ ਹਾਜ਼ਰੀ ਲੁਆਈ। ਇਸ ਮੌਕੇ ਮੁੱਖ ਮੰਤਰੀ ਦਾ ਅਹੁਦਾ ਛੱਡਣ ਵਾਲੇ ਮਾਨਿਕ ਸਰਕਾਰ ਵੀ ਮੌਜੂਦ ਸਨ। -ਪੀਟੀਆਈ

About Author

Punjab Mail USA

Punjab Mail USA

Related Articles

ads

Latest Category Posts

    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article
    ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

Read Full Article
    ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

Read Full Article
    ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

Read Full Article
    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article
    ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

Read Full Article