PUNJABMAILUSA.COM

ਥਾਈ ਏਅਰਵੇਜ਼ ਨੇ ਬਿਜਨੈੱਸ ਕਲਾਸ ‘ਚ ਜ਼ਿਆਦਾ ਮੋਟੇ ਲੋਕਾਂ ਦੇ ਉਡਾਣ ਭਰਨ ‘ਤੇ ਪਾਬੰਦੀ ਲਗਾਈ

ਥਾਈ ਏਅਰਵੇਜ਼ ਨੇ ਬਿਜਨੈੱਸ ਕਲਾਸ ‘ਚ ਜ਼ਿਆਦਾ ਮੋਟੇ ਲੋਕਾਂ ਦੇ ਉਡਾਣ ਭਰਨ ‘ਤੇ ਪਾਬੰਦੀ ਲਗਾਈ

ਥਾਈ ਏਅਰਵੇਜ਼ ਨੇ ਬਿਜਨੈੱਸ ਕਲਾਸ ‘ਚ ਜ਼ਿਆਦਾ ਮੋਟੇ ਲੋਕਾਂ ਦੇ ਉਡਾਣ ਭਰਨ ‘ਤੇ ਪਾਬੰਦੀ ਲਗਾਈ
March 22
16:48 2018

ਲੰਡਨ, 22 ਮਾਰਚ (ਪੰਜਾਬ ਮੇਲ)- ਬੱਚਿਆਂ ਨਾਲ ਯਾਤਰਾ ਕਰਨ ਵਾਲੇ ਮਾਤਾ-ਪਿਤਾ ਅਤੇ ਮੋਟਾਪੇ ਨਾਲ ਪੀੜਤ ਯਾਤਰੀਆਂ ਨੂੰ ਥਾਈ ਏਅਰਵੇਜ਼ ਨੇ ਇਕੋਨੋਮੀ ਕਲਾਸ ਵਿਚ ਭੇਜ ਦਿੱਤਾ ਹੈ। ਕਿਉਂਕਿ ਨਵੇਂ ਜਹਾਜ਼ ਦੀ ਸੀਟ ਬੈਲਟ ਉਨ੍ਹਾਂ ਦੀ ਕਮਰ ਵਿਚ ਫਿੱਟ ਨਹੀਂ ਹੁੰਦੀ ਹੈ। ਇਸ ਕੌਮਾਂਤਰੀ ਏਅਰਲਾਈਨ ਨੇ ਪਿਛਲੇ ਸਾਲ ਸਤੰਬਰ ਵਿਚ ਆਪਣੇ ਬੇੜੇ ਵਿਚ 2 ਨਵੇਂ ਡ੍ਰੀਮ ਲਾਈਨਰ ਜੈੱਟ ਜਹਾਜ਼ਾਂ ਨੂੰ ਜੋੜਿਆ ਸੀ। ਇਸ ਤੋਂ ਬਾਅਦ ਹੀ ਬਿਜਨੈੱਸ ਕਲਾਸ ਵਿਚ ਬੱਚਿਆਂ ਨਾਲ ਜ਼ਿਆਦਾ ਮੋਟੇ ਲੋਕਾਂ ਦੇ ਉਡਾਣ ਭਰਨ ‘ਤੇ ਪਾਬੰਦੀ ਲਗਾਈ ਗਈ ਹੈ। ਏਅਰਲਾਈਨ ਨੇ ਕਿਹਾ ਕਿ ਜਿਨ੍ਹਾਂ ਯਾਤਰੀਆਂ ਦੀ ਕਮਰ ਦੀ ਚੌੜਾਈ 142 ਸੈ. ਮੀ. ਤੋਂ ਜ਼ਿਆਦਾ ਹੈ, ਉਹ ਇਸ ਜਹਾਜ਼ ਦੇ ਬਿਜਨੈੱਸ ਕਲਾਸ ਵਿਚ ਉਡਾਣ ਨਹੀਂ ਭਰ ਸਕਣਗੇ। ਕਿਉਂਕਿ ਉਨ੍ਹਾਂ ਦੀ ਸੀਟ ਬੈਲਟ ਉਨ੍ਹਾਂ ਦੀ ਕਮਰ ‘ਤੇ ਫਿੱਟ ਨਹੀਂ ਬੈਠੇਗੀ ਬੰਨ੍ਹੇਗੀ ਅਤੇ ਏਅਰਬੈਗ ਦੀ ਵਜ੍ਹਾ ਨਾਲ ਵੀ ਉਹ ਬੈਠ ਨਹੀਂ ਪਾਉਣਗੇ।
ਥਾਈ ਏਅਰਵੇਜ਼ ਨੇ ਕਿਹਾ ਸੀ ਕਿ ਜੇਕਰ ਯਾਤਰੀ ਆਪਣੀ ਸੀਟ ਬੈਲਟ ਨਹੀਂ ਬੰਨ੍ਹਦੇ ਹਨ ਤਾਂ ਉਹ ਯੂ. ਐਸ ਦੇ ਸੁਰੱਖਿਆ ਮਾਨਕਾਂ ਨੂੰ ਤੋੜਨਗੇ। ਏਅਰਲਾਈਨ ਨੇ ਇਹ ਵੀ ਕਿਹਾ ਕਿ ਯਾਤਰੀਆਂ ਦੀ ਸੁਰੱਖਿਆ ਲਈ ਸ਼ੁਰੂ ਕੀਤੀ ਗਈ ਏਅਰਬੈਗ ਸੁਵਿਧਾ ਕਾਰਨ ਸੀਟ ਬੈਲਟ ਦਾ ਵਿਸਥਾਰ ਨਹੀਂ ਕੀਤਾ ਜਾ ਸਕਦਾ ਹੈ। ਇਸ ਨਵੀਂ ਸੁਵਿਧਾ ਦੇ ਸ਼ੁਰੂ ਹੋਣ ਦਾ ਮਤਲਬ ਹੈ ਕਿ ਜੋ ਮਾਤਾ-ਪਿਤਾ ਆਪਣੇ ਬੱਚਿਆਂ ਨੂੰ ਗੋਦ ਵਿਚ ਲਿਜਾਣ ਦਾ ਇਰਾਦਾ ਰੱਖਦੇ ਹਨ, ਉਹ ਬੋਇੰਗ 787-9 ‘ਡ੍ਰੀਮ ਲਾਈਨਰ’ ਜਹਾਜ਼ ਵਿਚ ਸਫਰ ਨਹੀਂ ਕਰ ਸਕਣਗੇ। ਇਹ ਕਦਮ ਚੁੱਕਣ ਵਾਲੀ ਥਾਈ ਏਅਰਵੇਜ਼ ਅਜਿਹੀ ਪਹਿਲੀ ਏਅਰਲਾਈਨ ਨਹੀਂ ਹੈ। ਇਸ ਤੋਂ ਪਹਿਲਾਂ ਫਿਨਏਅਰ ਨੇ ਪਿਛਲੇ ਸਾਲ ਆਪਣੇ ਯਾਤਰੀਆਂ ਦਾ ਭਾਰ ਤੋਲਣਾ ਸ਼ੁਰੂ ਕਰ ਦਿੱਤਾ ਸੀ। ਯੂਰਪੀ ਹਵਾਬਾਜ਼ੀ ਸੁਰੱਖਿਆ ਏਜੰਸੀ ਮੁਤਾਬਕ ਇਕ ਮਹਿਲਾ ਯਾਤਰੀ ਦਾ ਔਸਤ ਭਾਰ 64 ਕਿਲੋ ਅਤੇ ਪੁਰਸ਼ ਯਾਤਰੀ ਦਾ ਔਸਤ ਭਾਰ 84 ਕਿਲੋ ਹੋਣਾ ਚਾਹੀਦਾ ਹੈ। ਪਿਛਲੇ ਸਾਲ ਜੈੱਟ ਸਟਾਰ ਨੇ ਉਨ੍ਹਾਂ ਯਾਤਰੀ ਮਾਤਾ-ਪਿਤਾ ਤੋਂ 30 ਡਾਲਰ ਤੋਂ ਲੈ ਕੇ 50 ਡਾਲਰ ਤੱਕ ਵਸੂਲ ਕਰਨਾ ਸ਼ੁਰੂ ਕਰ ਦਿੱਤਾ ਸੀ, ਜੋ ਆਪਣੇ ਬੱਚਿਆਂ ਨੂੰ ਗੋਦ ਵਿਚ ਬਿਠਾ ਕੇ ਲਿਜਾਂਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article
    ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

Read Full Article
    ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

Read Full Article