PUNJABMAILUSA.COM

ਥੈਰੇਸਾ ਮੇਅ ਨੂੰ ਮਾਰਨ ਦੀ ਸਾਜ਼ਿਸ਼ ਨਾਕਾਮ; ਗ੍ਰਿਫਤਾਰ 2 ਨੌਜਵਾਨ ਅਦਾਲਤ ‘ਚ ਪੇਸ਼

ਥੈਰੇਸਾ ਮੇਅ ਨੂੰ ਮਾਰਨ ਦੀ ਸਾਜ਼ਿਸ਼ ਨਾਕਾਮ; ਗ੍ਰਿਫਤਾਰ 2 ਨੌਜਵਾਨ ਅਦਾਲਤ ‘ਚ ਪੇਸ਼

ਥੈਰੇਸਾ ਮੇਅ ਨੂੰ ਮਾਰਨ ਦੀ ਸਾਜ਼ਿਸ਼ ਨਾਕਾਮ; ਗ੍ਰਿਫਤਾਰ 2 ਨੌਜਵਾਨ ਅਦਾਲਤ ‘ਚ ਪੇਸ਼
December 07
13:55 2017

* ਬਣਾਈ ਸੀ ਡਾਊਨਿੰਗ ਸਟਰੀਟ ਦੇ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਯੋਜਨਾ
ਲੰਡਨ, 7 ਦਸੰਬਰ (ਪੰਜਾਬ ਮੇਲ)-ਬ੍ਰਿਟਿਸ਼ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੂੰ ਉਨ੍ਹਾਂ ਦੇ ਡਾਊਨਿੰਗ ਸਟਰੀਟ ਦਫ਼ਤਰ ‘ਚ ਦਾਖ਼ਲ ਹੋ ਕੇ ਕਤਲ ਕਰਨ ਦੀ ਇਸਲਾਮਿਕ ਸਾਜ਼ਿਸ਼ ਦਾ ਪਰਦਾਫਾਸ਼ ਹੋਇਆ ਹੈ। ਅਧਿਕਾਰੀਆਂ ਨੇ ਕਿਹਾ ਕਿ ਪਾਕਿਸਤਾਨੀ ਅਤੇ ਬ੍ਰਿਟਿਸ਼-ਬੰਗਲਾਦੇਸ਼ੀ ਦੋ ਨੌਜਵਾਨਾਂ ਦੀ ਗ੍ਰਿਫ਼ਤਾਰੀ ਨਾਲ ਇਹ ਸਾਜ਼ਿਸ਼ ਨਾਕਾਮ ਹੋਈ ਹੈ। ਦੋਵੇਂ ਨੌਜਵਾਨਾਂ ਨਈਮ-ਉਰ-ਜ਼ਕਰੀਆ ਰਹਿਮਾਨ (20) ਅਤੇ ਮੁਹੰਮਦ ਅਕੀਬ ਇਮਰਾਨ (21) ਨੂੰ ਬੁੱੱਧਵਾਰ ਨੂੰ ਲੰਡਨ ‘ਚ ਵੈਸਟਮਿੰਸਟਰ ਮੈਜਿਸਟਰੇਟ ਅਦਾਲਤ ‘ਚ ਪੇਸ਼ ਕੀਤਾ ਗਿਆ। ਦੋਵਾਂ ਨੂੰ ਅੱਤਵਾਦ ਵਿਰੋਧੀ ਅਧਿਕਾਰੀਆਂ ਵੱਲੋਂ 28 ਨਵੰਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਨੂੰ ਰਿਮਾਂਡ ‘ਤੇ ਭੇਜਦਿਆਂ 20 ਦਸੰਬਰ ਨੂੰ ਓਲਡ ਬੇਲੀ ਕੋਰਟ ‘ਚ ਪੇਸ਼ ਕਰਨ ਲਈ ਕਿਹਾ ਗਿਆ ਹੈ। ਸੰਖੇਪ ਸੁਣਵਾਈ ਦੌਰਾਨ ਅਦਾਲਤ ਨੂੰ ਦੱਸਿਆ ਗਿਆ ਕਿ ਬ੍ਰਿਟਿਸ਼ ਬੰਗਾਲਦੇਸ਼ੀ ਰਹਿਮਾਨ ਨੇ ਡਾਊਨਿੰਗ ਸਟਰੀਟ ਦੇ ਗੇਟ ਨੂੰ ਬੰਬ ਨਾਲ ਉਡਾਉਣ ਦੀ ਯੋਜਨਾ ਬਣਾਈ ਸੀ ਅਤੇ ਇਸੇ ਘੜਮਸ ਦੌਰਾਨ ਮੇਅ ਨੂੰ ਚਾਕੂ ਨਾਲ ਕਤਲ ਕਰਨ ਦੀ ਕੋਸ਼ਿਸ਼ ਕੀਤੀ ਜਾਣੀ ਸੀ। ਗ੍ਰਿਫ਼ਤਾਰੀ ਸਮੇਂ ਉਸ ਕੋਲੋਂ ਦੋ ਆਈ.ਈ.ਡੀ. ਬਰਾਮਦ ਹੋਏ ਸਨ। ਸਾਜ਼ਿਸ਼ ਤਹਿਤ ਉਸ ਨੇ ਆਤਮਘਾਤੀ ਜੈਕਟ, ਮਿਰਚਾਂ ਦੇ ਸਪਰੇਅ ਅਤੇ ਚਾਕੂ ਨਾਲ 10 ਡਾਊਨਿੰਗ ਸਟਰੀਟ ‘ਚ ਦਾਖ਼ਲ ਹੋਣਾ ਸੀ ਜਦਕਿ ਇਮਰਾਨ ‘ਤੇ ਦੋਸ਼ ਹਨ ਕਿ ਉਸ ਨੇ ਦਹਿਸ਼ਤਗਰਦੀ ਦੀ ਸਿਖਲਾਈ ਲਈ ਲਿਬੀਆ ਜਾਣ ਦੀਆਂ ਕਈ ਵਾਰ ਕੋਸ਼ਿਸ਼ਾਂ ਕੀਤੀਆਂ ਪਰ ਉਸ ਦਾ ਡਾਊਨਿੰਗ ਸਟਰੀਟ ਸਾਜ਼ਿਸ਼ ਨਾਲ ਕੋਈ ਸਬੰਧ ਨਹੀਂ ਹੈ। ਸਕਾਟਲੈਂਡ ਯਾਰਡ ਮੁਤਾਬਕ ਉਹ ਇਸਲਾਮਿਕ ਸਟੇਟ ਦੇ ਜੇਹਾਦੀਆਂ ਨਾਲ ਜੁੜਨ ਦੀ ਕੋਸ਼ਿਸ਼ ਕਰ ਰਿਹਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਵਿਦੇਸ਼ੀ ਪੂੰਜੀ ਨਿਵੇਸ਼ ‘ਚ ਵੀ ਪਛੜੀ ਮੋਦੀ ਸਰਕਾਰ

ਵਿਦੇਸ਼ੀ ਪੂੰਜੀ ਨਿਵੇਸ਼ ‘ਚ ਵੀ ਪਛੜੀ ਮੋਦੀ ਸਰਕਾਰ

Read Full Article
    ਕਨੈਕਟੀਕਟ ਸਟੇਟ ਅਸੈਂਬਲੀ ‘ਚ 1 ਨਵੰਬਰ ‘ਸਿੱਖ ਜੈਨੋਸਾਈਡ ਰਿਮੈਂਬਰੈਂਸ ਡੇਅ’ ਵਜੋਂ ਮਨਾਉਣ ਦਾ ਬਿੱਲ ਪਾਸ

ਕਨੈਕਟੀਕਟ ਸਟੇਟ ਅਸੈਂਬਲੀ ‘ਚ 1 ਨਵੰਬਰ ‘ਸਿੱਖ ਜੈਨੋਸਾਈਡ ਰਿਮੈਂਬਰੈਂਸ ਡੇਅ’ ਵਜੋਂ ਮਨਾਉਣ ਦਾ ਬਿੱਲ ਪਾਸ

Read Full Article
    ਔਰੇਗਨ ਸੂਬੇ  ਦੇ ਸਕੂਲਾਂ ‘ਚ ਗਦਰ  ਲਹਿਰ ਬਾਰੇ ਪੜਾਇਆ ਜਾਵੇਗਾ

ਔਰੇਗਨ ਸੂਬੇ ਦੇ ਸਕੂਲਾਂ ‘ਚ ਗਦਰ ਲਹਿਰ ਬਾਰੇ ਪੜਾਇਆ ਜਾਵੇਗਾ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਦੀਆਂ ਤਿਆਰੀਆਂ ਜ਼ੋਰਾਂ ‘ਤੇ

ਐਲਕ ਗਰੋਵ ਪਾਰਕ ਦੀਆਂ ਤੀਆਂ ਦੀਆਂ ਤਿਆਰੀਆਂ ਜ਼ੋਰਾਂ ‘ਤੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦਾ ਮੇਲਾ 22 ਜੁਲਾਈ ਨੂੰ ਹੋਵੇਗਾ

ਸਿਆਟਲ ‘ਚ ਫੁਲਕਾਰੀ ਤੀਆਂ ਦਾ ਮੇਲਾ 22 ਜੁਲਾਈ ਨੂੰ ਹੋਵੇਗਾ

Read Full Article
    ਪੰਜਾਬੀ ਜਿੱਥੇ ਵੀ ਵਸੇ, ਉਥੇ ਘਰ ਤੇ ਗੁਰਦੁਆਰਾ ਜ਼ਰੂਰ ਬਣਾਇਆ

ਪੰਜਾਬੀ ਜਿੱਥੇ ਵੀ ਵਸੇ, ਉਥੇ ਘਰ ਤੇ ਗੁਰਦੁਆਰਾ ਜ਼ਰੂਰ ਬਣਾਇਆ

Read Full Article
    ਅਫਗਾਨਿਸਤਾਨ ‘ਚ ਰਹਿਣ ਵਾਲੇ ਹਿੰਦੂ ਤੇ ਸਿੱਖ ਭਾਰਤੀ ਪ੍ਰਵਾਸੀ ਨਹੀਂ, ਸਾਡੇ ਆਪਣੇ ਲੋਕ : ਅਫਗਾਨ ਰਾਜਦੂਤ

ਅਫਗਾਨਿਸਤਾਨ ‘ਚ ਰਹਿਣ ਵਾਲੇ ਹਿੰਦੂ ਤੇ ਸਿੱਖ ਭਾਰਤੀ ਪ੍ਰਵਾਸੀ ਨਹੀਂ, ਸਾਡੇ ਆਪਣੇ ਲੋਕ : ਅਫਗਾਨ ਰਾਜਦੂਤ

Read Full Article
    ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

Read Full Article
    ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

Read Full Article
    ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

Read Full Article
    ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

Read Full Article
    ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

Read Full Article
    ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

Read Full Article
    ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

Read Full Article