PUNJABMAILUSA.COM

ਦਸੰਬਰ ਮਹੀਨੇ ਹੋ ਸਕਦੀਆਂ ਨੇ ਲੋਕ ਸਭਾ ਚੋਣਾਂ!

ਦਸੰਬਰ ਮਹੀਨੇ ਹੋ ਸਕਦੀਆਂ ਨੇ ਲੋਕ ਸਭਾ ਚੋਣਾਂ!

ਦਸੰਬਰ ਮਹੀਨੇ ਹੋ ਸਕਦੀਆਂ ਨੇ ਲੋਕ ਸਭਾ ਚੋਣਾਂ!
July 11
10:09 2018

ਲੁਧਿਆਣਾ, 11 ਜੁਲਾਈ (ਪੰਜਾਬ ਮੇਲ)- ਦੇਸ਼ ‘ਚ ਮੋਦੀ ਸਰਕਾਰ ਇਸ ਸਾਲ ਦੇ ਅੰਤਲੇ ਮਹੀਨਿਆਂ ਨਵੰਬਰ-ਦਸੰਬਰ ‘ਚ ਲੋਕ ਸਭਾ ਚੋਣਾਂ ਕਰਵਾਉਣ ਦਾ ਕਿਸੇ ਵੇਲੇ ਐਲਾਨ ਕਰ ਸਕਦੀ ਹੈ। ਇਹ ਚਰਚਾ ਅੱਜਕੱਲ੍ਹ ਸਿਆਸੀ ਗਲਿਆਰਿਆਂ ‘ਚ ਜ਼ੋਰਾਂ ਨਾਲ ਸ਼ੁਰੂ ਹੋ ਚੁੱਕੀ ਹੈ ਕਿਉਂਕਿ ਦੇਸ਼ ਦੇ ਤਿੰਨ ਵੱਡੇ ਸੂਬੇ ਰਾਜਸਥਾਨ, ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ‘ਚ ਵਿਧਾਨ ਸਭਾ ਚੋਣਾਂ ਨਵੰਬਰ ਦੇ ਮਹੀਨੇ ਹੋਣ ਦਾ ਸਮਾਂ ਦੱਸਿਆ ਜਾ ਰਿਹਾ ਹੈ, ਜਿਸ ਨੂੰ ਦੇਖਦੇ ਹੋਏ ਦੇਸ਼ ‘ਚ ਰਾਜ ਕਰਦੀ ਭਾਰਤੀ ਜਨਤਾ ਪਾਰਟੀ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਹ ਜਾਣ ਚੁੱਕੇ ਹਨ ਕਿ ਦੇਸ਼ ਦੇ ਸਿਆਸੀ ਹਾਲਾਤ ਕਿਸ ਤਰ੍ਹਾਂ ਦੇ ਹਨ। ਉਹ ਜਾਣਦੇ ਹਨ ਕਿ ਜੇਕਰ ਇਨ੍ਹਾਂ ਰਾਜਾਂ ਵਿਚ ਨਵੰਬਰ ਮਹੀਨੇ ਚੋਣਾਂ ਹੁੰਦੀਆਂ ਹਨ, ਤਾਂ ਨਤੀਜੇ ਹੇਰ-ਫੇਰ ਜਾਂ ਨਮੋਸ਼ੀ ਵਾਲੇ ਆ ਗਏ, ਤਾਂ ਇਸ ਤੋਂ ਬਾਅਦ ਅਪ੍ਰੈਲ ਵਿਚ ਹੋਣ ਵਾਲੀਆਂ ਚੋਣਾਂ ‘ਚ ਭਾਜਪਾ ਦੀ ਵੱਡੀ ਕਿਰਕਿਰੀ ਹੋਵੇਗੀ, ਜਿਸ ਨੂੰ ਦੇਖਦੇ ਹੋਏ ਸ਼੍ਰੀ ਮੋਦੀ ਕਿਸੇ ਵੇਲੇ ਵੀ ਲੋਕ ਸਭਾ ਭੰਗ ਕਰ ਸਕਦੇ ਹਨ।
ਸੂਤਰਾਂ ਨੇ ਦੱਸਿਆ ਕਿ ਜੇਕਰ ਮੋਦੀ ਲੋਕ ਸਭਾ ਭੰਗ ਕਰਦੇ ਹਨ, ਤਾਂ ਭਾਰਤੀ ਚੋਣ ਕਮਿਸ਼ਨ ਲੋਕ ਸਭਾ ਚੋਣਾਂ ਦੇ ਨਾਲ-ਨਾਲ ਤਿੰਨ ਰਾਜਾਂ ‘ਚ ਵੀ ਚੋਣਾਂ ਕਰਵਾਉਣ ਦਾ ਹੁਕਮ ਦੇ ਸਕਦੇ ਹਨ।
ਸਿਆਸੀ ਹਲਕਿਆਂ ਵਿਚ ਇਹ ਚਰਚਾ ਹੈ ਕਿ ਮੋਦੀ ਆਉਣ ਵਾਲੇ ਦਿਨਾਂ ‘ਚ ਨੋਟਬੰਦੀ ਵਾਂਗ ਕਿਸੇ ਵੱਡੇ ਫੈਸਲੇ ਦਾ ਐਲਾਨ ਕਰ ਸਕਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article