PUNJABMAILUSA.COM

ਦਹਿਸ਼ਤੀ ਜਥੇਬੰਦੀਅਾਂ ਖ਼ਿਲਾਫ਼ ਕਾਰਵਾੲੀ ਕਰੇ ਪਾਕਿਸਤਾਨ : ਅਮਰੀਕਾ

ਦਹਿਸ਼ਤੀ ਜਥੇਬੰਦੀਅਾਂ ਖ਼ਿਲਾਫ਼ ਕਾਰਵਾੲੀ ਕਰੇ ਪਾਕਿਸਤਾਨ : ਅਮਰੀਕਾ

ਦਹਿਸ਼ਤੀ ਜਥੇਬੰਦੀਅਾਂ ਖ਼ਿਲਾਫ਼ ਕਾਰਵਾੲੀ ਕਰੇ ਪਾਕਿਸਤਾਨ : ਅਮਰੀਕਾ
October 23
21:00 2015

amrica
ਵਾਸ਼ਿੰਗਟਨ, 23 ਅਕਤੂਬਰ (ਪੰਜਾਬ ਮੇਲ)-ਅਮਰੀਕਾ ਨੇ ਪਾਕਿਸਤਾਨ ਨੂੰ ਸਪਸ਼ਟ ਕਰ ਦਿੱਤਾ ਹੈ ਕਿ ਸਾਰੀਅਾਂ ਦਹਿਸ਼ਤੀ ਜਥੇਬੰਦੀਅਾਂ ’ਤੇ ਨੱਥ ਪਾੳੁਣ ਲੲੀ ਸਖ਼ਤ ਕਾਰਵਾੲੀ ਕਰਨੀ ਪੲੇਗੀ। ਅਮਰੀਕਾ ਨੇ ੲਿਹ ਵੀ ਅਾਖਿਅਾ ਹੈ ਕਿ ੳੁਹ ਭਾਰਤ ਅਤੇ ਪਾਕਿਸਤਾਨ ਦਰਮਿਅਾਨ ਸ਼ਾਂਤੀ ਬਹਾਲੀ ਲੲੀ ੳੁਸ ਸਮੇਂ ਤਕ ਵਿਚੋਲਗੀ ਨਹੀਂ ਕਰੇਗਾ ਜਦੋਂ ਤਕ ਕਿ ਦੋਵੇਂ ਮੁਲਕ ੲਿਸ ਲੲੀ ਰਾਜ਼ੀ ਨਾ ਹੋਣ।
ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਵਿਚਕਾਰ ਵੀਰਵਾਰ ਨੂੰ ਹੋੲੀ ਗੱਲਬਾਤ ਤੋਂ ਬਾਅਦ ਅਮਰੀਕਾ ਨੇ ਅਾਪਣਾ ਰੁਖ਼ ਸਪਸ਼ਟ ਕੀਤਾ ਹੈ। ਅਮਰੀਕੀ ਮੀਡੀਅਾ ’ਚ ਪ੍ਰਕਾਸ਼ਤ ੳੁਨ੍ਹਾਂ ਰਿਪੋਰਟਾਂ ਨੂੰ ਵੀ ਵ੍ਹਾੲੀਟ ਹਾੳੂਸ ਦੇ ਡਿਪਟੀ ਪ੍ਰੈਸ ਸਕੱਤਰ ਅੈਰਿਕ ਸ਼ੁਲਜ਼ ਨੇ ਖ਼ਾਰਜ ਕੀਤਾ ਹੈ ਜਿਨ੍ਹਾਂ ’ਚ ਕਿਹਾ ਗਿਅਾ ਹੈ ਕਿ ਭਾਰਤ ਵਾਂਗ ਪਾਕਿਸਤਾਨ ਨਾਲ ਅਮਰੀਕਾ ਸਿਵਲ ਪਰਮਾਣੂ ਸਮਝੌਤਾ ਕਰ ਸਕਦਾ ਹੈ।
ਓਬਾਮਾ ਅਤੇ ਸ਼ਰੀਫ਼ ਵਿਚਕਾਰ ਕਰੀਬ ਡੇਢ ਘੰਟੇ ਤਕ ਹੋੲੀ ਗੱਲਬਾਤ ਤੋਂ ਬਾਅਦ ਸ਼ਰੀਫ਼ ਨੇ ਕਿਹਾ ਕਿ ੳੁਨ੍ਹਾਂ ਦੀ ਸਰਕਾਰ ਲਸ਼ਕਰ-ੲੇ-ਤੋੲਿਬਾ ਸਮੇਤ ਹੋਰ ਸਾਰੀਅਾਂ ਦਹਿਸ਼ਤੀ ਜਥੇਬੰਦੀਅਾਂ ਖ਼ਿਲਾਫ਼ ਕਾਰਵਾੲੀ ਕਰਨ ਲੲੀ ਵਚਨਬੱਧ ਹੈ।
ਸ਼ਰੀਫ਼ ਨੇ ਕਸ਼ਮੀਰ ਮਸਲੇ ਦੇ ਹੱਲ ਲੲੀ ਤੀਜੀ ਧਿਰ ਦਾ ਰਾਗ ਅਲਾਪਿਅਾ
ਵਾਸ਼ਿੰਗਟਨ: ਕਸ਼ਮੀਰ ਨੂੰ ਭਾਰਤ ਅਤੇ ਪਾਕਿਸਤਾਨ ਦਰਮਿਅਾਨ ਭਖਦਾ ਮਸਲਾ ਕਰਾਰ ਦਿੰਦਿਅਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਕਿਹਾ ਹੈ ਕਿ ਕਸ਼ਮੀਰ ਮਸਲੇ ਨੂੰ ਸੁਲਝਾੳੁਣ ਲੲੀ ਤੀਜੀ ਧਿਰ ਵੱਲੋਂ ਵਿਚੋਲਗੀ ਕਰਨ ਦੀ ਲੋਡ਼ ਹੈ। ੳੁਨ੍ਹਾਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਗੱਲਬਾਤ ਦੀ ਪ੍ਰਕਿਰਿਅਾ ’ਚ ਅਾੲੀ ਖਡ਼ੋਤ ਨੂੰ ਖ਼ਤਮ ਕਰਾੳੁਣ ਲੲੀ ਵੀ ਤੀਜੇ ਮੁਲਕ ਨੂੰ ਦਖ਼ਲ ਦੇਣ ਦੀ ਮੰਗ ਕੀਤੀ ਹੈ। ਅਮਰੀਕੀ ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ ਸ਼ਰੀਫ਼ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਅਾਂ ੲਿਹ ਮੁੱਦਾ ਚੁੱਕਿਅਾ। ੳੁਨ੍ਹਾਂ ਦਾਅਵਾ ਕੀਤਾ ਕਿ ਪਾਕਿਸਤਾਨ ਗੱਲਬਾਤ ਲੲੀ ਹੱਥ ਅੱਗੇ ਵਧਾੳੁਂਦਾ ਅਾ ਰਿਹਾ ਹੈ ਪਰ ਭਾਰਤ ਸਰਕਾਰ ੲਿਸ ਵੱਲ ਕੋੲੀ ਧਿਅਾਨ ਨਹੀਂ ਦੇ ਰਹੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article