PUNJABMAILUSA.COM

ਦਿਆਲ ਸਿੰਘ ਮਜੀਠੀਆ ਕਾਲਜ ਦਿੱਲੀ ਦੀ ਨਾਂ ਤਬਦੀਲੀ ’ਤੇ ਰੋਕ ਦਾ ਭਾਈ ਲੌਂਗੋਵਾਲ ਵੱਲੋਂ ਸਵਾਗਤ

ਦਿਆਲ ਸਿੰਘ ਮਜੀਠੀਆ ਕਾਲਜ ਦਿੱਲੀ ਦੀ ਨਾਂ ਤਬਦੀਲੀ ’ਤੇ ਰੋਕ ਦਾ ਭਾਈ ਲੌਂਗੋਵਾਲ ਵੱਲੋਂ ਸਵਾਗਤ

ਦਿਆਲ ਸਿੰਘ ਮਜੀਠੀਆ ਕਾਲਜ ਦਿੱਲੀ ਦੀ ਨਾਂ ਤਬਦੀਲੀ ’ਤੇ ਰੋਕ ਦਾ ਭਾਈ ਲੌਂਗੋਵਾਲ ਵੱਲੋਂ ਸਵਾਗਤ
January 20
17:46 2018

ਅੰਮ੍ਰਿਤਸਰ, 20 ਜਨਵਰੀ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ. ਦਿਆਲ ਸਿੰਘ ਮਜੀਠੀਆ ਈਵਨਿੰਗ ਕਾਲਜ ਦਿੱਲੀ ਦੇ ਨਾਂ ਵਿਚ ਤਬਦੀਲੀ ਸਬੰਧੀ ਕਾਲਜ ਦੀ ਗਵਰਨਿੰਗ ਬਾਡੀ ਦੇ ਫ਼ੈਸਲੇ ’ਤੇ ਭਾਰਤ ਸਰਕਾਰ ਵੱਲੋਂ ਲਗਾਈ ਰੋਕ ਦਾ ਸਵਾਗਤ ਕੀਤਾ ਹੈ। ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਭਾਈ ਲੌਂਗੋਵਾਲ ਨੇ ਕਿਹਾ ਕਿ ਭਾਰਤ ਸਰਕਾਰ ਦਾ ਇਹ ਫ਼ੈਸਲਾ ਦਰੁੱਸਤ ਹੈ, ਜਿਸ ਨਾਲ ਸਿੱਖਾਂ ਦਾ ਵਿਰੋਧ ਸ਼ਾਂਤ ਹੋਇਆ ਹੈ। ਦੱਸਣਯੋਗ ਹੈ ਕਿ ਹਿਊਮਨ ਰੀਸੋਰਸ ਵਿਭਾਗ ਦੇ ਮੰਤਰੀ ਸ੍ਰੀ ਪ੍ਰਕਾਸ਼ ਜਾਵੜੇਕਰ ਵੱਲੋਂ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਇੱਕ ਪੱਤਰ ਰਾਹੀਂ ਜਾਣਕਾਰੀ ਦਿੱਤੀ ਗਈ ਹੈ ਕਿ ਕਾਲਜ ਦੇ ਨਾਂ ਵਿਚ ਤਬਦੀਲੀ ਨੂੰ ਭਾਰਤ ਸਰਕਾਰ ਵੱਲੋਂ ਪ੍ਰਵਾਨ ਨਹੀਂ ਕੀਤਾ ਗਿਆ। ਹਿਊਮਨ ਰੀਸੋਰਸ ਵਿਭਾਗ ਦੇ ਮੰਤਰੀ ਵੱਲੋਂ ਲੰਘੀ 16 ਜਨਵਰੀ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਇਹ ਪੱਤਰ ਭੇਜਿਆ ਗਿਆ ਹੈ। ਭਾਈ ਲੌਂਗੋਵਾਲ ਨੇ ਇਸ ਮਾਮਲੇ ਵਿਚ ਵਿਸ਼ੇਸ਼ ਰੁਚੀ ਦਿਖਾਉਣ ਲਈ ਜਿਥੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕੀਤਾ ਉਥੇ ਹੀ ਸਿੱਖ ਪੰਥ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਕਾਲਜ ਦੇ ਨਾਂ ਤਬਦੀਲੀ ਰੋਕਣ ਲਈ ਕੋਸ਼ਿਸ਼ਾਂ ਦੀ ਸ਼ਲਾਘਾ ਵੀ ਕੀਤੀ।
ਜ਼ਿਕਰਯੋਗ ਹੈ ਕਿ ਕਾਲਜ ਦੀ ਗਵਰਨਿੰਗ ਬਾਡੀ ਵੱਲੋਂ ਨਾਂ ਤਬਦੀਲੀ ਦਾ ਮਾਮਲਾ ਸਾਹਮਣੇ ਆਉਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵੱਲੋਂ ਭਾਰੀ ਵਿਰੋਧ ਜਿਤਾ ਕੇ ਇਸ ਫ਼ੈਸਲੇ ਨੂੰ ਬਦਲਣ ਲਈ ਮਜ਼ਬੂਰ ਕੀਤਾ ਗਿਆ ਹੈ।ਇਸੇ ਤਹਿਤ ਹੀ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਵੀ ਭਾਰਤ ਸਰਕਾਰ ਦੇ ਹਿਊਮਨ ਰੀਸੋਰਸ ਵਿਭਾਗ ਦੇ ਮੰਤਰੀ ਨੂੰ ਇਸ ਫ਼ੈਸਲੇ ’ਤੇ ਰੋਕ ਲਗਾਉਣ ਲਈ ਪੱਤਰ ਲਿਖਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਤੇ ਭਾਰਤ ਦੀ ਚੋਣ ਪ੍ਰਣਾਲੀ ‘ਚ ਵੱਡਾ ਫਰਕ

ਅਮਰੀਕਾ ਤੇ ਭਾਰਤ ਦੀ ਚੋਣ ਪ੍ਰਣਾਲੀ ‘ਚ ਵੱਡਾ ਫਰਕ

Read Full Article
    ਅਮਰੀਕੀ ਗਰੀਨ ਕਾਰਡ ਦੇ ਚਾਹਵਾਨਾਂ ਨੂੰ ਛੱਡਣੀ ਹੋਵੇਗੀ ਸਰਕਾਰੀ ਸਹਾਇਤਾ

ਅਮਰੀਕੀ ਗਰੀਨ ਕਾਰਡ ਦੇ ਚਾਹਵਾਨਾਂ ਨੂੰ ਛੱਡਣੀ ਹੋਵੇਗੀ ਸਰਕਾਰੀ ਸਹਾਇਤਾ

Read Full Article
    ਪੰਜਾਬ ਮੇਲ ਨੂੰ ਮਹੀਨੇ ਦਾ ਸਰਵਉੱਤਮ ‘ਸਮਾਲ ਬਿਜ਼ਨੈਸ’ ਐਲਾਨਿਆ

ਪੰਜਾਬ ਮੇਲ ਨੂੰ ਮਹੀਨੇ ਦਾ ਸਰਵਉੱਤਮ ‘ਸਮਾਲ ਬਿਜ਼ਨੈਸ’ ਐਲਾਨਿਆ

Read Full Article
    ਸਿੱਖ ਅਟਾਰਨੀ ਜਨਰਲ ‘ਤੇ ਨਸਲੀ ਟਿੱਪਣੀ ਕਰਨ ਵਾਲੇ 5 ਪੁਲਿਸ ਕਰਮੀਆਂ ਵੱਲੋਂ ਅਸਤੀਫਾ

ਸਿੱਖ ਅਟਾਰਨੀ ਜਨਰਲ ‘ਤੇ ਨਸਲੀ ਟਿੱਪਣੀ ਕਰਨ ਵਾਲੇ 5 ਪੁਲਿਸ ਕਰਮੀਆਂ ਵੱਲੋਂ ਅਸਤੀਫਾ

Read Full Article
    ਐਲਕ ਗਰੋਵ ਸਿਟੀ ਵੱਲੋਂ ਪੁਰਾਣੀਆਂ ਇਮਾਰਤਾਂ ਦੇ ਰਖ-ਰਖਾਵ ਲਈ ਹੋਈ ਮੀਟਿੰਗ

ਐਲਕ ਗਰੋਵ ਸਿਟੀ ਵੱਲੋਂ ਪੁਰਾਣੀਆਂ ਇਮਾਰਤਾਂ ਦੇ ਰਖ-ਰਖਾਵ ਲਈ ਹੋਈ ਮੀਟਿੰਗ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਆ ਰਹੀ ਹੈ ਇਕ ਹੋਰ ਆਫਤ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਆ ਰਹੀ ਹੈ ਇਕ ਹੋਰ ਆਫਤ

Read Full Article
    ਸਿੱਖ ਕਲਾ ਦੀ ਪ੍ਰਦਰਸ਼ਨੀ ਨੂੰ ਵੇਖਣ ਲਈ ਇਲਾਕੇ ਦੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਗਿਆ

ਸਿੱਖ ਕਲਾ ਦੀ ਪ੍ਰਦਰਸ਼ਨੀ ਨੂੰ ਵੇਖਣ ਲਈ ਇਲਾਕੇ ਦੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਗਿਆ

Read Full Article
    ਸਿੱਖ ਅਮਰੀਕਨ ਵੈਟਰਨ ਅਲਾਇੰਸ ਨੂੰ ਸਿੱਖ ਆਫ ਅਮਰੀਕਾ ਨੇ ਦਿੱਤੀ ਹਮਾਇਤ

ਸਿੱਖ ਅਮਰੀਕਨ ਵੈਟਰਨ ਅਲਾਇੰਸ ਨੂੰ ਸਿੱਖ ਆਫ ਅਮਰੀਕਾ ਨੇ ਦਿੱਤੀ ਹਮਾਇਤ

Read Full Article
    14ਵੇਂ ਵਿਸ਼ਵ ਕਬੱਡੀ ਕੱਪ ਦੀ ਸਫਲਤਾ ਲਈ ਸਮੂਹ ਪੰਜਾਬੀਆਂ ਦਾ ਧੰਨਵਾਦ : ਗਾਖਲ

14ਵੇਂ ਵਿਸ਼ਵ ਕਬੱਡੀ ਕੱਪ ਦੀ ਸਫਲਤਾ ਲਈ ਸਮੂਹ ਪੰਜਾਬੀਆਂ ਦਾ ਧੰਨਵਾਦ : ਗਾਖਲ

Read Full Article
    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article