PUNJABMAILUSA.COM

ਦਿਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ‘ਤੇ ਸਿਆਹੀ ਹਮਲਾ

ਦਿਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ‘ਤੇ ਸਿਆਹੀ ਹਮਲਾ

ਦਿਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ‘ਤੇ ਸਿਆਹੀ ਹਮਲਾ
September 19
09:47 2016

manish-sisodia2-580x395
ਨਵੀਂ ਦਿੱਲੀ, 19 ਸਤੰਬਰ (ਪੰਜਾਬ ਮੇਲ)- ਦਿੱਲੀ ਵਿੱਚ ਉਪ ਰਾਜਪਾਲ ਨਜੀਬ ਜੰਗ ਨਾਲ ਮਿਲਣ ਪਹੁੰਚੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ‘ਤੇ ਐਲ.ਜੀ. ਦੇ ਘਰ ਬਾਹਰ ਸਿਆਹੀ ਸੁੱਟ ਗਈ ਹੈ। ਮਨੀਸ਼ ਉਸ ਸਮੇਂ ਪੱਤਰਕਾਰਾਂ ਨਾਲ ਗੱਲ ਕਰ ਰਹੇ ਸਨ ਕਿ ਉਸ ਵੇਲੇ ਪਿੱਛੇ ਤੋਂ ਕਿਸੇ ਨੇ ਉਨ੍ਹਾਂ ‘ਤੇ ਸਿਆਹੀ ਸੁੱਟ ਦਿੱਤੀ। ਸਿਆਹੀ ਸੁੱਟਣ ਨੂੰ ਲੈ ਕੇ ਮਨੀਸ਼ ਸਿਸੋਦੀਆ ਨੇ ਕਾਂਗਰਸ ਤੇ ਬੀ.ਜੇ.ਪੀ. ‘ਤੇ ਨਿਸ਼ਾਨਾ ਸਾਧਿਆ। ਸਿਸੋਦੀਆ ਨੇ ਕਿਹਾ, ‘ਇੱਕ ਪਾਸੇ ਆਮ ਆਦਮੀ ਪਾਰਟੀ ਹੈ ਜੋ ਦਿੱਲੀ ਵਿੱਚ ਸਿਹਤ ਤੇ ਸਿੱਖਿਆ ‘ਤੇ ਕੰਮ ਕਰ ਰਹੀ ਹੈ ਤੇ ਦੂਜੇ ਪਾਸੇ ਕਾਂਗਰਸ-ਭਾਜਪਾ ਹੈ ਜੋ ਸਿਆਹੀ ਸੁੱਟਣ ਦੇ ਕੰਮ ਕਰ ਰਹੀ ਹੈ।’ ਸਿਸੋਦੀਆ ਨੇ ਅੱਗੇ ਕਿਹਾ, ‘ਕਾਂਗਰਸ ਤੇ ਭਾਜਪਾ ਨੂੰ ਦਿੱਲੀ ਦੀ ਜਨਤਾ ਤੋਂ ਕੁਝ ਲੈਣਾ-ਦੇਣਾ ਨਹੀਂ। ਇਨ੍ਹਾਂ ਦਾ ਕੰਮ ਤਾਂ ਬੱਸ ਜੋ ਦਿੱਲੀ ਵਿੱਚ ਸਿਹਤ ਤੇ ਸਿੱਖਿਆ ‘ਤੇ ਜੋ ਕੰਮ ਹੋ ਰਿਹਾ ਹੈ, ਉਸ ਨੂੰ ਰੋਕਣਾ ਹੈ।’ ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਬੱਸ ਘਟੀਆ ਰਾਜਨੀਤੀ ਕਰਨੀ ਹੈ। ਦੱਸਣਯੋਗ ਹੈ ਕਿ ਦਿੱਲੀ ਵਿੱਚ ਡੇਂਗੂ ਤੇ ਚਿਕਨਗੁਨੀਆ ਨਾਲ ਮਰ ਰਹੇ ਲੋਕਾਂ ਦੀ ਵਜ੍ਹਾ ਨਾਲ ਦਿੱਲੀ ਦੀ ਕੇਜਰੀਵਾਲ ਸਰਕਾਰ ਨੂੰ ਲੋਕਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਇਸ ਤੋਂ ਪਹਿਲਾਂ ਫਿਨਲੈਂਡ ਦੇ ਦੌਰੇ ਤੋਂ ਵਾਪਸ ਪਰਤੇ ਸਿਸੋਦੀਆ ਨੇ ਟਵੀਟ ਕਰ ਐਲ.ਜੀ. ਨਜੀਬ ਜੰਗ ‘ਤੇ ਨਿਸ਼ਾਨਾ ਸਾਧਿਆ। ਸਿਸੋਦੀਆ ਨੇ ਟਵੀਟ ਕਰ ਕਿਹਾ, ‘ਉਨ੍ਹਾਂ ਦੀ ਯਾਤਰਾ ਨਾਲ ਜਿਸ ਨੂੰ ਪ੍ਰੇਸ਼ਾਨੀ ਹੋ ਰਹੀ ਹੈ, ਉਹ ਦਿੱਲੀ ਦੇ ਸਰਕਾਰੀ ਸਕੂਲਾਂ ਦੇ ਹਾਲਾਤ ‘ਤੇ ਚਿੰਤਾ ਕਰੇ।’

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ ਵਾਤਾਵਰਣ ਸਬੰਧੀ ਜਾਗਰੂਕ ਹੋਣਾ ਜ਼ਰੂਰੀ

ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ ਵਾਤਾਵਰਣ ਸਬੰਧੀ ਜਾਗਰੂਕ ਹੋਣਾ ਜ਼ਰੂਰੀ

Read Full Article
    ਐਲਕ ਗਰੋਵ ਸਿਟੀ ਵਿਖੇ ਮਨਾਇਆ ਗਿਆ ਸਿੱਖ ਜਾਗਰੂਕਤਾ ਅਤੇ ਪ੍ਰਸ਼ੰਸਾ ਮਹੀਨਾ

ਐਲਕ ਗਰੋਵ ਸਿਟੀ ਵਿਖੇ ਮਨਾਇਆ ਗਿਆ ਸਿੱਖ ਜਾਗਰੂਕਤਾ ਅਤੇ ਪ੍ਰਸ਼ੰਸਾ ਮਹੀਨਾ

Read Full Article
    ਰਾਸ਼ਟਰਪਤੀ ਟਰੰਪ ਵੱਲੋਂ ਕੈਲੀਫੋਰਨੀਆ ਦੇ ਅੱਗ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਰਾਸ਼ਟਰਪਤੀ ਟਰੰਪ ਵੱਲੋਂ ਕੈਲੀਫੋਰਨੀਆ ਦੇ ਅੱਗ ਪ੍ਰਭਾਵਿਤ ਇਲਾਕਿਆਂ ਦਾ ਦੌਰਾ

Read Full Article
    APCA ਵੱਲੋਂ ਜ਼ਰੂਰਤਮੰਦਾਂ ਲਈ ਦਿੱਤੀ ਗਈ ਰਾਸ਼ੀ

APCA ਵੱਲੋਂ ਜ਼ਰੂਰਤਮੰਦਾਂ ਲਈ ਦਿੱਤੀ ਗਈ ਰਾਸ਼ੀ

Read Full Article
    ਆਈ.ਓ.ਪੀ.ਡਬਲਿਊ. ਵੱਲੋਂ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

ਆਈ.ਓ.ਪੀ.ਡਬਲਿਊ. ਵੱਲੋਂ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

Read Full Article
    ਸਿਆਟਲ ਦੀ ਭੰਗੜਾ ਟੀਮ ਬੋਸਟਨ ਵਿਚ ਦੂਸਰੇ ਦਰਜੇ ‘ਤੇ ਰਹੀ

ਸਿਆਟਲ ਦੀ ਭੰਗੜਾ ਟੀਮ ਬੋਸਟਨ ਵਿਚ ਦੂਸਰੇ ਦਰਜੇ ‘ਤੇ ਰਹੀ

Read Full Article
    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article