PUNJABMAILUSA.COM

ਦਿੱਲੀ ਅਦਾਲਤ ਵਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਰੇ ਟਿਕਾਣਿਆਂ ‘ਤੇ ਕਾਗਜ਼ਾਤਾਂ ਦੀ ਜਾਂਚ ਲਈ ਸਰਚ ਵਾਰੰਟ ਜਾਰੀ

January 25
13:45 2019

ਨਵੀਂ ਦਿੱਲੀ, 25 ਜਨਵਰੀ (ਪੰਜਾਬ ਮੇਲ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਜਨਰਲ ਮੈਨੇਜਰ ਅਤੇ ਜਨਰਲ ਸਕੱਤਰ ਦੇ ਖਿਲਾਫ ਘਪਲਿਆਂ ਦੇ ਮਾਮਲਿਆਂ ‘ਤੇ ਸ਼ੁੱਕਰਵਾਰ ਨੂੰ ਪਟਿਆਲਾ ਹਾਊਸ ਕੋਰਟ ਵਲੋਂ ਹੁਕਮ ਜਾਰੀ ਕੀਤੇ ਗਏ ਹਨ। ਦਰਅਸਲ ਇਸ ‘ਚ ਕਨੈਡਾ ਤੋਂ ਆਈ ਡੋਨੈਸ਼ਨ ਵਿਚ ਘਪਲੇ ਦਾ ਮਾਮਲਾ, ਫਰਜ਼ੀ ਕਿਤਾਬਾਂ ਨੂੰ ਛਪਵਾ ਕੇ ਪੈਸੇ ਖਾਣ ਦਾ ਮਾਮਲਾ ਅਤੇ ਆਪਣੀ ਬੇਟੀ ਅਤੇ ਹੋਰਾਂ ਦੇ ਨਾਂ ‘ਤੇ ਵਰਦੀ ਖਰੀਦ ਦੇ ਮਾਮਲੇ ਨੂੰ ਲੈ ਕੇ ਕੋਰਟ ਵਿਚ ਸੁਣਵਾਈ ਚੱਲ ਰਹੀ ਸੀ।
ਸ਼ੁੱਕਰਵਾਰ ਨੂੰ ਅਦਾਲਤ ਵਲੋਂ ਗੁਰਦੁਆਰਾ ਕਮੇਟੀ ਦੇ ਸਾਰੇ ਟਿਕਾਣਿਆਂ ‘ਤੇ ਕਾਗਜ਼ਾਤਾਂ ਦੀ ਜਾਂਚ ਲਈ ਸਰਚ ਵਾਰੰਟ ਜਾਰੀ ਕਰ ਦਿੱਤਾ ਗਿਆ। ਅਦਾਲਤ ਨੇ ਇਸ ਮਾਮਲੇ ਵਿਚ ਤਿੰਨ ਸਰਕਾਰੀ ਗਵਾਹਾਂ ਨੂੰ ਮੈਜਿਸਟਰੇਟ ਦੇ ਸਾਹਮਣੇ 5 ਦਿਨਾਂ ਦੇ ਅੰਦਰ-ਅੰਦਰ ਬਿਆਨ ਦਰਜ ਕਰਵਾਉਣ ਦੇ ਹੁਕਮ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਦਿੱਲੀ ਕਮੇਟੀ ਵਲੋਂ ਅੱਜ ਕੋਰਟ ਨੂੰ ਦੱਸਿਆ ਗਿਆ ਕਿ ਜੋ ਪੈਸਾ ਕਨੈਡਾ ਤੋਂ ਡੋਨੇਸ਼ਨ ਲਈ ਆਇਆ ਸੀ, ਉਹ ਪੈਸਾ ਉਨ੍ਹਾਂ ਨੇ ਬਾਬਾ ਧੁੰਮਾ ਦਮਦਮੀ ਟਕਸਾਲ ਭਿੰਡਰਾ ਅੰਮ੍ਰਿਤਸਰ ਨੂੰ ਨਕਦ ਦਿੱਤਾ ਸੀ। ਇਨ੍ਹਾਂ ਰੁਪਿਆਂ ‘ਚ ਹੀ ਪਟੀਸ਼ਨਕਰਤਾ ਘਪਲਾ ਹੋਣ ਦੇ ਦੋਸ਼ ਲਗਾ ਰਹੇ ਹਨ। ਇਸ ਦੇ ਨਾਲ ਹੀ ਦਮਦਮੀ ਟਕਸਾਲ ਵਲੋਂ ਅਦਾਲਤ ਵਿਚ ਜੋ ਰਸੀਦ ਇਨ੍ਹਾਂ ਰੁਪਿਆਂ ਦੀ ਜਮ੍ਹਾ ਕਰਵਾਈ ਗਈ ਹੈ, ਉਸ ਰਸੀਦ ਨੂੰ ਵੀ ਅਦਾਲਤ ਵਲੋਂ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ। ਇਸ ਦੀ ਜਾਂਚ ਦੌਰਾਨ ਇਹ ਪਤਾ ਲਗਾਇਆ ਜਾਵੇਗਾ ਕਿ ਇਹ ਰਸੀਦ ਅਸਲ ਵਿਚ ਕਦੋਂ ਦੀ ਹੈ। ਇਸ ਦੌਰਾਨ ਅਦਾਲਤ ਨੇ ਦਿੱਲੀ ਪੁਲਸ ਨੂੰ ਫਟਕਾਰ ਵੀ ਲਗਾਈ ਅਤੇ ਦਿੱਲੀ ਪੁਲਸ ਕਮਿਸ਼ਨਰ ਨੂੰ ਨੋਟਿਸ ਜਾਰੀ ਕਰ ਕੇ ਪੁੱਛਿਆ ਹੈ ਕਿਉਂ ਨਾ ਇਸ ਸਾਰੇ ਮਾਮਲੇ ਦੀ ਜਾਂਚ ਕ੍ਰਾਈਮ ਬਰਾਂਚ ਨੂੰ ਸੌਂਪ ਦਿੱਤੀ ਜਾਵੇ। ਅਦਾਲਤ ਨੇ ਇਸ ਮਾਮਲੇ ‘ਚ ਪੁਲਸ ਕਮਿਸ਼ਨਰ ਤੋਂ 5 ਦਿਨਾਂ ‘ਚ ਜਵਾਬ ਤਲਬ ਕੀਤਾ ਹੈ। ਇਸ ਦੇ ਨਾਲ ਹੀ ਕੋਰਟ ਨੇ ਪੁਲਸ ਕਮਿਸ਼ਨਰ ਨੂੰ ਹੁਕਮ ਦਿੱਤੇ ਕਿ ਕੇਸ ‘ਤੇ ਆਪਣੀ ਨਿਗਰਾਨੀ ਰਖੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

Read Full Article
    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

Read Full Article
    ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

Read Full Article
    ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

Read Full Article
    ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

Read Full Article
    ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

Read Full Article
    ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

Read Full Article
    ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

Read Full Article
    ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

Read Full Article
    ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

Read Full Article
    ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

Read Full Article