ਦਿੱਲੀ-ਅੰਮ੍ਰਿਤਸਰ ਰੇਲ ਆਵਾਜਾਈ ਠੱਪ

73
Share

ਅੰਮ੍ਰਿਤਸਰ, 25 ਸਤੰਬਰ  (ਪੰਜਾਬ ਮੇਲ)- ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਨੇੜਲੇ ਪਿੰਡ ਦੇਵੀਦਾਸਪੁਰ ਵਿਖੇ ਮੁੱਖ ਰੇਲ ਮਾਰਗ ਦਿੱਲੀ-ਅੰਮ੍ਰਿਤਸਰ ‘ਤੇ ਰੇਲ ਆਵਾਜਾਈ ਠੱਪ ਕਰਕੇ ਭਾਰੀ ਗਿਣਤੀ ‘ਚ ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਕਿਸਾਨਾਂ ਮਜ਼ਦੂਰਾਂ ਦਾ ਇਹ ਸੰਘਰਸ਼, ਜੋ 26 ਸਤੰਬਰ ਤੋਂ ਸ਼ੁਰੂ ਕੀਤਾ ਗਿਆ ਹੈ ਲਗਾਤਾਰ 48 ਘੰਟੇ ਨਿਰੰਤਰ ਜਾਰੀ ਰਹੇਗਾ।


Share