PUNJABMAILUSA.COM

ਦਿੱਲੀ ਕਮੇਟੀ ਚੋਣਾਂ ਦਾ ਅਕਾਲੀ ਦਲ ਨੇ ਬਿਗੁਲ ਫੂਕਿਆ

ਦਿੱਲੀ ਕਮੇਟੀ ਚੋਣਾਂ ਦਾ ਅਕਾਲੀ ਦਲ ਨੇ ਬਿਗੁਲ ਫੂਕਿਆ

ਦਿੱਲੀ ਕਮੇਟੀ ਚੋਣਾਂ ਦਾ ਅਕਾਲੀ ਦਲ ਨੇ ਬਿਗੁਲ ਫੂਕਿਆ
January 10
05:15 2016

GK
ਜੀ.ਕੇ. ਨੇ ਪਾਰਟੀ ਅਹੁੱਦੇਦਾਰਾਂ ਦੀ ਜਾਰੀ ਕੀਤੀ ਪਹਿਲੀ ਲਿਸਟ
ਨਵੀਂ ਦਿੱਲੀ, 9 ਜਨਵਰੀ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 2017 ’ਚ ਆ ਰਹੀਆਂ ਚੋਣਾਂ ਦਾ ਅੱਜ ਬਿਗੁਲ ਫੂਕ ਦਿੱਤਾ ਗਿਆ ਹੈ। ਪਾਰਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਅੱਜ ਦਿੱਲੀ ਇਕਾਈ ਦੇ ਜਥੇਬੰਦਕ ਢਾਂਚੇ ਨੂੰ ਮੁੜ੍ਹ ਨਵੇਂ ਸਿਰੇ ਤੋਂ ਸੁਰਜੀਤ ਕਰਦੇ ਹੋਏ ਸਾਬਕਾ ਵਿਧਾਇਕ ਹਰਮੀਤ ਸਿੰਘ ਕਾਲਕਾ ਨੂੰ ਸਕੱਤਰ ਜਨਰਲ ਦੇ ਅਹੁੱਦੇ ਦੀ ਅਹਿਮ ਜਿੰਮੇਵਾਰੀ ਸੌਂਪਣ ਦਾ ਐਲਾਨ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਅੱਜ ਜਾਰੀ ਪਹਿਲੀ ਲਿਸਟ ’ਚ ਸਰਪ੍ਰਸਤ, ਕੋਰ ਕਮੇਟੀ, ਰਾਜਨੀਤਿਕ ਮਾਮਲਿਆਂ ਦੀ ਕਮੇਟੀ, ਪ੍ਰਮੁਖ ਪੰਥਕ ਕਮੇਟੀ, ਸਲਾਹਕਾਰ ਬੋਰਡ, ਕੌਮਾਂਤਰੀ ਮਾਮਲੇ ਕਮੇਟੀ, ਤਾਲਮੇਲ ਕਮੇਟੀ, ਸਕੱਤਰ ਜਨਰਲ ਅਤੇ ਜਨਰਲ ਸਕੱਤਰ ਦੇ ਨਾਵਾਂ ਦਾ ਐਲਾਨ ਪਾਰਟੀ ਵੱਲੋਂ ਕਰਨ ਦੀ ਜਾਣਕਾਰੀ ਦਿੱਤੀ।
ਪਾਰਟੀ ਵੱਲੋਂ ਜਾਰੀ ਇਸ ਪਹਿਲੀ ਲਿਸਟ ਵਿਚ ਸੀਨੀਅਰ ਆਗੂ, ਸਾਬਕਾ ਵਿਧਾਇਕ, ਨਿਗਮ ਪਾਰਸ਼ਦ, ਸਮੂਹ ਦਿੱਲੀ ਕਮੇਟੀ ਮੈਂਬਰ, ਦਿੱਲੀ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਵੱਖ-ਵੱਖ ਖੇਤਰਾਂ ਦੇ ਬੁੱਧੀਜੀਵੀਆਂ ਨੂੰ ਸਥਾਨ ਦਿੱਤਾ ਗਿਆ ਹੈ। ਸਰਪ੍ਰਸਤ ਦੇ ਤੌਰ ਤੇ ਮਹਿੰਦਰ ਸਿੰਘ ਮਠਾਰੂ, ਅਵਤਾਰ ਸਿੰਘ ਆਟੋਪਿੰਨ, ਕੋਰ ਕਮੇਟੀ ’ਚ ਮੈਂਬਰ ਦੇ ਤੌਰ ਤੇ ਅਵਤਾਰ ਸਿੰਘ ਹਿਤ, ਓਂਕਾਰ ਸਿੰਘ ਥਾਪਰ, ਮਨਜਿੰਦਰ ਸਿੰਘ ਸਿਰਸਾ, ਕੁਲਦੀਪ ਸਿੰਘ ਭੋਗਲ, ਹਰਮਨਜੀਤ ਸਿੰਘ, ਭੁਪਿੰਦਰ ਸਿੰਘ ਅਨੰਦ, ਬੀਰ ਇੰਦਰ ਸਿੰਘ ਐਡਵੋਕੇਟ, ਬੀਬੀ ਮਨਦੀਪ ਕੌਰ ਬਖਸ਼ੀ, ਕੁਲਮੋਹਨ ਸਿੰਘ, ਹਰਮੀਤ ਸਿੰਘ ਕਾਲਕਾ ਅਤੇ ਪ੍ਰਿਤਪਾਲ ਸਿੰਘ ਕਪੂਰ ਸ਼ਾਮਿਲ ਹਨ। ਰਾਜਨੀਤਿਕ ਮਾਮਲਿਆਂ ਦੀ ਕਮੇਟੀ ’ਚ ਮੈਂਬਰ ਦੇ ਤੌਰ ਤੇ ਰਵਿੰਦਰ ਸਿੰਘ ਖੁਰਾਨਾ, ਹਰਵਿੰਦਰ ਸਿੰਘ ਕੇ.ਪੀ., ਅਮਰਜੀਤ ਸਿੰਘ ਪੱਪੂ, ਕੁਲਦੀਪ ਸਿੰਘ ਸਾਹਨੀ, ਕੈਪਟਨ ਇੰਦਰਪ੍ਰੀਤ ਸਿੰਘ, ਪਰਮਜੀਤ ਸਿੰਘ ਰਾਣਾ, ਐਮ.ਪੀ.ਐਸ. ਚੱਢਾ, ਡਿੰਪਲ ਚੱਢਾ ਅਤੇ ਬੀਬੀ ਰਿਤੂ ਵੋਹਰਾ ਸ਼ਾਮਿਲ ਹਨ।
ਪ੍ਰਮੁਖ ਪੰਥਕ ਕਮੇਟੀ ਦੇ ਮੈਂਬਰ ਵੱਜੋਂ ਜਸਬੀਰ ਸਿੰਘ ਜੱਸੀ, ਹਰਦੇਵ ਸਿੰਘ ਧਨੋਵਾ, ਗੁਰਮੀਤ ਸਿੰਘ ਮੀਤਾ, ਜੀਤ ਸਿੰਘ, ਹਰਜਿੰਦਰ ਸਿੰਘ, ਰਵੇਲ ਸਿੰਘ, ਸਤਪਾਲ ਸਿੰਘ, ਗੁਰਦੇਵ ਸਿੰਘ ਭੋਲਾ, ਸਮਰਦੀਪ ਸਿੰਘ ਸੰਨੀ, ਮਨਮਿੰਦਰ ਸਿੰਘ ਅਯੂਰ, ਰਵਿੰਦਰ ਸਿੰਘ ਲਵਲੀ, ਬੀਬੀ ਧੀਰਜ ਕੌਰ ਅਤੇ ਗੁਰਮੀਤ ਸਿੰਘ ਲੁਬਾਣਾ ਸ਼ਾਮਿਲ ਹਨ। ਸਲਾਹਕਾਰ ਬੋਰਡ ’ਚ ਐਸ.ਜੀ.ਐਸ. ਕੋਹਲੀ, ਮੇਜ਼ਰ ਜਨਰਲ ਐਮ.ਐਸ.ਚੱਢਾ, ਜੋਗਿੰਦਰ ਸਿੰਘ ਤਲਵਾਰ, ਜਸਬੀਰ ਸਿੰਘ, ਸੁਰਜੀਤ ਸਿੰਘ ਸਾਹਿਬ ਦਿੱਤਾਮਲ, ਪ੍ਰਿੰਸ਼ੀਪਲ ਅੰਮ੍ਰਿਤ ਸਿੰਘ, ਮੇਜ਼ਰ ਜਨਰਲ ਐਮ.ਐਸ. ਭੁੱਲਰ, ਹਰਦੇਵ ਸਿੰਘ ਸੰਗਤਪੁਰੀ, ਬਲਬੀਰ ਸਿੰਘ ਕੋਹਲੀ, ਐਮ.ਐਸ.ਸਾਹਨੀ, ਕੈਪਟਨ ਐਲ.ਐਸ.ਬਹਿਲ, ਹਰਜੀਤ ਸਿੰਘ ਦੁੱਗਲ, ਜਥੇਦਾਰ ਸੁਰਜੀਤ ਸਿੰਘ ਚਾਂਦਨੀ ਚੌਂਕ, ਪ੍ਰਿਤਪਾਲ ਸਿੰਘ ਸਾਹਨੀ, ਵਰਿੰਦਰ ਜੀਤ ਸਿੰਘ ਬਿੱਟੂ, ਭਗਵੰਤ ਸਿੰਘ ਸਚਦੇਵਾ, ਅਮਰਜੀਤ ਸਿੰਘ ਟੱਕਰ, ਰਿਟਾਇਰਡ ਆਈ.ਜੀ. ਸੁਖਚਰਨ ਸਿੰਘ, ਤ੍ਰਿਲੋਚਨ ਸਿੰਘ ਵਗਰਾ, ਅਮਰਜੀਤ ਸਿੰਘ ਭਾਟੀਆ, ਐਚ.ਐਸ.ਨਾਗ, ਗੁਰਵਿੰਦਰ ਸਿੰਘ ਮਠਾਰੂ ਅਤੇ ਹਰਿੰਦਰ ਸਿੰਘ ਯੂ.ਐਸ.ਏ. ਸ਼ਾਮਿਲ ਹਨ।
ਕੌਮਾਂਤਰੀ ਮਾਮਲਿਆਂ ਦੀ ਕਮੇਟੀ ਦਾ ਇੰਚਾਰਜ ਪੁਨੀਤ ਸਿੰਘ ਚੰਢੋਕ ਨੂੰ ਲਗਾਉਣ ਦੇ ਨਾਲ ਹੀ ਸੀਨੀਅਰ ਆਗੂ ਕੁਲਦੀਪ ਸਿੰਘ ਭੋਗਲ ਨੂੰ ਯੂ.ਪੀ., ਉੱਤਰਾਖੰਡ ਅਤੇ ਉੱਤਰ-ਪੂਰਬ ਭਾਰਤ ਦੇ ਸੂਬਿਆਂ ਦਾ ਪ੍ਰਭਾਰੀਥਾਪਿਆ ਗਿਆ ਹੈ। ਤਾਲਮੇਲ ਕਮੇਟੀ ’ਚ ਸੁਰਿੰਦਰ ਸਿੰਘ ਦੁੱਗਲ, ਲਖਵਿੰਦਰ ਸਿੰਘ ਬਾਜਵਾ, ਸੁਰਿੰਦਰ ਸਿੰਘ ਖੁਰਾਣਾ, ਹਰਜਿੰਦਰ ਸਿੰਘ, ਮਨੋਹਰ ਸਿੰਘ, ਸੁਜਾਨ ਸਿੰਘ, ਰਣਜੀਤ ਸਿੰਘ ਸਾਹਨੀ, ਤ੍ਰਿਲੋਚਨ ਸਿੰਘ ਢਿੱਲੋ, ਵਰਿਆਮ ਸਿੰਘ, ਸਵਰਨ ਸਿੰਘ ਭੰਡਾਰੀ, ਕੈਪਟਲ ਜੀ.ਐਸ. ਭਾਟੀਆ, ਹਰਨਾਮ ਸਿੰਘ ਇੰਤਜਾਰ, ਸੋਹਨ ਸਿੰਘ ਕੋਹਲੀ, ਠਾਕੁਰ ਪਾਲ ਸਿੰਘ, ਹਰੀ ਸਿੰਘ, ਕੁਲਭੂਸ਼ਣ ਸਿੰਘ ਚੱਢਾ, ਜਗਮੋਹਨ ਸਿੰਘ, ਸੁਰਿੰਦਰ ਸਿੰਘ, ਪਰਮਜੀਤ ਸਿੰਘ ਅਨਜਾਣ, ਅਮਰਜੀਤ ਸਿੰਘ ਮੱਕੜ, ਸੁਰਜੀਤ ਸਿੰਘ ਹਰੀਨਗਰ ਅਤੇ ਐਮ.ਪੀ.ਸਿੰਘ ਗ੍ਰੇਟਰ ਕੈਲਾਸ਼ ਵਰਗੇ ਬੁੱਧੀਜੀਵੀ ਸ਼ਾਮਿਲ ਹਨ। ਜਨਰਲ ਸਕੱਤਰ ਚਮਨ ਸਿੰਘ, ਗੁਰਬਖਸ਼ ਸਿੰਘ ਮੌਂਟੂਸ਼ਾਹ, ਮਨਮੋਹਨ ਸਿੰਘ, ਵਿਕਰਮ ਸਿੰਘ, ਗੁਰਵਿੰਦਰ ਪਾਲ ਸਿੰਘ, ਜਤਿੰਦਰ ਪਾਲ ਸਿੰਘ ਗੋਲਡੀ, ਕੈਪਟਨ ਇੰਦਰਪ੍ਰੀਤ ਸਿੰਘ ਅਤੇ ਪਰਮਜੀਤ ਸਿੰਘ ਚੰਢੋਕ ਸ਼ਾਮਿਲ ਹਨ। ਪਰਮਿੰਦਰ ਨੇ ਛੇਤੀ ਹੀ ਪਾਰਟੀ ਵੱਲੋਂ ਦੂਜੀ ਲਿਸਟ ਜਾਰੀ ਕਰਨ ਦੀ ਵੀ ਗੱਲ ਕਹੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

Read Full Article
    ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

Read Full Article