PUNJABMAILUSA.COM

ਦਿੱਲੀ ਕਮੇਟੀ ਨੇ ਕਰਵਾਏ ਸੂਬਾ ਪੱਧਰੀ ਗਤਕਾ ਮੁਕਾਬਲੇ

ਦਿੱਲੀ ਕਮੇਟੀ ਨੇ ਕਰਵਾਏ ਸੂਬਾ ਪੱਧਰੀ ਗਤਕਾ ਮੁਕਾਬਲੇ

ਦਿੱਲੀ ਕਮੇਟੀ ਨੇ ਕਰਵਾਏ ਸੂਬਾ ਪੱਧਰੀ ਗਤਕਾ ਮੁਕਾਬਲੇ
October 05
17:31 2017

ਨਵੀਂ ਦਿੱਲੀ, 5 ਅਕਤੂਬਰ (ਪੰਜਾਬ ਮੇਲ)- ਦਿੱਲੀ ਗਤਕਾ ਐਸੋਸੀਏਸ਼ਨ ਦੇ ਸਹਿਯੋਗ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੂਬਾ ਪੱਧਰੀ ਗਤਕਾ ਮੁਕਾਬਲੇ ਕਰਾਏ ਗਏ। ਜਿਸ ’ਚ ਦਿੱਲੀ ਦੀਆਂ ਵੱਖ-ਵੱਖ ਟੀਮਾਂ ਨੇ ਗਤਕਾ ਫੈਡਰੇਸ਼ਨ ਵੱਲੋਂ ਗਤਕਾ ਨੂੰ ਖੇਡ ਬਣਾਉਣ ਪ੍ਰਤੀ ਤਿਆਰ ਕੀਤੇ ਗਏ ਨਿਯਮਾਂ ਦੀ ਰੌਸ਼ਨੀ ’ਚ ਵੱਖ-ਵੱਖ ਉਮਰ ਦੇ ਹਿਸਾਬ ਨਾਲ ਮੁਕਾਬਲਿਆਂ ’ਚ ਹਿੱਸਾ ਲਿਆ। ਦੋ ਦਿਨ ਚਲੇ ਪ੍ਰੋਗਰਾਮ ਦਾ ਉਦਘਾਟਨ ਦਿੱਲੀ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਕੀਤਾ ਗਿਆ ਸੀ।
ਮੁਕਾਬਲਿਆਂ ਦੀ ਸਮਾਪਤੀ ਉਪਰੰਤ ਜੇਤੂ ਗਤਕਾ ਖਿਡਾਰੀਆਂ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਵਾਇੰਸ ਚਾਂਸਲਰ ਡਾ. ਜਸਪਾਲ ਸਿੰਘ, ਸੀਨੀਅਰ ਅਕਾਲੀ ਆਗੂ ਕੁਲਦੀਪ ਸਿੰਘ ਭੋਗਲ ਅਤੇ ਦਿੱਲੀ ਗਤਕਾ ਐਸੋਸੀਏਸ਼ਨ ਦੇ ਪ੍ਰਧਾਨ ਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ ਇਨਾਮਾਂ ਦੀ ਵੰਡ ਕੀਤੀ। ਫਰੀ ਸੋਟੀ ਅਤੇ ਸਿੰਗਲ ਸੋਟੀ ਮੁਕਾਬਲਿਆਂ ’ਚ ਸੋਨ, ਚਾਂਦੀ ਅਤੇ ਤਾਬੇਂ ਦੇ ਤਮਗੇ ਜਿੱਤਣ ਵਾਲੇ ਲੜਕੇ ਅਤੇ ਲੜਕੀ ਖਿਡਾਰੀਆਂ ਦੀ ਵੱਖ-ਵੱਖ ਉਮਰ ਵਰਗ ਦੇ 250 ਖਿਡਾਰੀਆਂ ’ਚ ਹੋਏ ਮੁਕਾਬਲਿਆਂ ਤੋਂ ਬਾਅਦ ਜੇਤੂਆਂ ਵੱਜੋਂ ਚੋਣ ਕੀਤੀ ਗਈ ਸੀ।
ਉੱਤਰੀ, ਦੱਖਣੀ, ਪੂਰਬੀ ਅਤੇ ਪੱਛਮੀ ਦਿੱਲੀ ਜੋਨ ਦੀਆਂ ਚਾਰ ਟੀਮਾਂ ਬਣਾ ਕੇ ਖਿਡਾਰੀਆਂ ਨੂੰ ਵੰਡੀਆ ਗਿਆ ਸੀ। ਰਾਣਾ ਨੇ ਨਿਰੋਗੀ ਕਾਇਆ ਲਈ ਗਤਕਾ ਮੁਕਾਬਲਿਆਂ ਨੂੰ ਜਰੂਰੀ ਦੱਸਦੇ ਹੋਏ ਵਿਰਾਸਤੀ ਖੇਡ ਨੂੰ ਬਚਾਉਣ ਵਾਸਤੇ ਦਿੱਲੀ ਕਮੇਟੀ ਵੱਲੋਂ ਅੱਗੇ ਵੀ ਉਪਰਾਲੇ ਜਾਰੀ ਰੱਖਣ ਦਾ ਭਰੋਸਾ ਦਿੱਤਾ। ਇਸ ਮੌਕੇ ਦਿੱਲੀ ਕਮੇਟੀ ਮੈਂਬਰ ਵਿਕਰਮ ਸਿੰਘ ਰੋਹਿਣੀ, ਚਮਨ ਸਿੰਘ ਅਤੇ ਦਿੱਲੀ ਗਤਕਾ ਐਸੋਸੀਏਸ਼ਨ ਦੇ ਕਨਵੀਨਰ ਜੋਰਾਵਰ ਸਿੰਘ ਮੌਜੂਦ ਸਨ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article