PUNJABMAILUSA.COM

ਦਿੱਲੀ ਕਮੇਟੀ ਨੇ ਭੇਜਿਆ ਗੂਗਲ ਨੂੰ ਕਾਨੂੰਨੀ ਨੋਟਿਸ

ਦਿੱਲੀ ਕਮੇਟੀ ਨੇ ਭੇਜਿਆ ਗੂਗਲ ਨੂੰ ਕਾਨੂੰਨੀ ਨੋਟਿਸ

ਦਿੱਲੀ ਕਮੇਟੀ ਨੇ ਭੇਜਿਆ ਗੂਗਲ ਨੂੰ ਕਾਨੂੰਨੀ ਨੋਟਿਸ
March 07
19:32 2018

ਮਾਮਲਾ ਯੂ.ਟਿਊਬ ’ਤੇ ਸਿੱਖਾਂ ਦੇ ਖਿਲਾਫ਼ ਇਤਰਾਜ਼ਯੋਗ ਸ਼ਬਦਾਵਲੀ ਦਾ
ਨਵੀਂ ਦਿੱਲੀ, 7 ਮਾਰਚ (ਪੰਜਾਬ ਮੇਲ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦੇ ਖਿਲਾਫ਼ ਗੂਗਲ ਸਰਚ ਇੰਜ਼ਣ ’ਤੇ ਮੌਜੂਦ ਨਫ਼ਰਤ ਭਰੇ ਵੀਡੀਓ ਅਤੇ ਲਿੱਖਤਾਂ ਨੂੰ ਹਟਾਉਣ ਲਈ ਗੂਗਲ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਉਕਤ ਨੋਟਿਸ ਉਨ੍ਹਾਂ ਦੇ ਵਕੀਲ ਹਰਪ੍ਰੀਤ ਸਿੰਘ ਹੋਰਾ ਮਾਰਫਤ ਭੇਜਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਮੇਟੀ ਦੇ ਕਾਨੂੰਨੀ ਵਿਭਾਗ ਦੇ ਮੁਖੀ ਜਸਵਿੰਦਰ ਸਿੰਘ ਜੌਲੀ ਨੇ ਦੱਸਿਆ ਕਿ ਸਿੱਖਾਂ ਨੂੰ ਬਦਨਾਮ ਕਰਨ ਦੀ ਨੀਅਤ ਨਾਲ ਯੂ.ਟਿਊਬ ’ਤੇ ਕਈ ਅਜਿਹੇ ਵੀਡੀਓ ਹਨ ਜੋ ਨਾ ਕੇਵਲ ਸਿੱਖਾਂ ਦਾ ਮਜ਼ਾਕ ਉਡਾਉਂਦੇ ਹਨ ਸਗੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸਿੱਖ ਗੁਰੂਆਂ ਬਾਰੇ ਇਤਰਾਜ਼ਯੋਗ ਸ਼ਬਦਾਵਲੀ ਵੀ ਵਰਤ ਰਹੇ ਹਨ। ਜਿਸ ਕਰਕੇ ਦਿੱਲੀ ਕਮੇਟੀ ਨੇ ਗੂਗਲ ਨੂੰ ਉਕਤ ਇਤਰਾਜ਼ਯੋਗ ਤਥਾਂ ਨੂੰ ਤੁਰੰਤ ਹਟਾਉਣ ਦੀ ਚੇਤਾਵਨੀ ਭੇਜਣ ਲਈ ਮਜ਼ਬੂਰ ਹੋਣਾ ਪਿਆ ਹੈ।
ਜੌਲੀ ਨੇ ਦੱਸਿਆ ਕਿ ਯੂ.ਟਿਊਬ ’ਤੇ ‘‘ਸਿੱਖੀਜ਼ਮ ਐਕਸਪੋਜ਼ਡ’’ ਨਾਂ ਦੇ ਚੈਨਲ ’ਤੇ ਸਿੱਖ ਗੁਰੂਆਂ ਦੀ ਸਾਖੀਆਂ ਨੂੰ ਝੁਠਲਾਉਣ ਦੀ ਕੋਝੀ ਕੋਸ਼ਿਸ਼ ਕਰਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਦਾ ਵੀ ਮਜ਼ਾਕ ਉਡਾਇਆ ਜਾ ਰਿਹਾ ਹੈ। ਇਸਦੇ ਨਾਲ ਹੀ ਬਾਣੀ ਨੂੰ ਆਪਣੇ ਹਿਸਾਬ ਨਾਲ ਗੱਲਤ ਅਰਥਾ ਨਾਲ ਪੇਸ਼ ਕਰਦੇ ਹੋਏ ਸਿੱਖਾਂ ਦੀ ਭਾਵਨਾਂਵਾਂ ਨੂੰ ਢਾਹ ਲਾਉਣ ਦੀ ਕੋਸ਼ਿਸ਼ ਵੀ ਚਲ ਰਹੀ ਹੈ। ਜੌਲੀ ਨੇ ਕਿਹਾ ਕਿ ਪੂਰੇ ਸੰਸਾਰ ’ਚ ਲਗਭਗ 25 ਮਿਲਿਅਨ ਸਿੱਖ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਆਪਣਾ ਗੁਰੂ ਮੰਨਦੇ ਹਨ। ਪਰ ਜਿਸ ਤਰੀਕੇ ਨਾਲ ਸਿੱਖਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਹੋ ਰਹੀ ਹੈ, ਉਹ ਮੰਦਭਾਗੀ ਹੈ। ਇੱਕ ਪਾਸੇ ਸਿੱਖ ਪੂਰੀ ਦੁਨੀਆਂ ’ਚ ਆਪਣੀ ਇਮਾਨਦਾਰੀ ਅਤੇ ਦਰਿਆਦਿਲੀ ਨਾਲ ਮਨੁੱਖਤਾ ਦੀ ਸੇਵਾ ਕਰ ਰਿਹਾ ਹੈ ਤੇ ਦੂਜੇ ਪਾਸੇ ਕੁਝ ਸਿੱਖ ਵਿਰੋਧੀ ਤਾਕਤਾਂ ਸਿੱਖ ਧਰਮ ਨੂੰ ਬਦਨਾਮ ਕਰਨ ਵਾਸਤੇ ਨਫ਼ਰਤ ਦੇ ਬੀਜ਼ ਬੋ ਰਹੀਆਂ ਹਨ। ਜੌਲੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਗੂਗਲ ਨੇ ਇਤਰਾਜ਼ਯੋਗ ਤਥਾਂ ਨੂੰ ਨਹੀਂ ਹਟਾਇਆ ਤਾਂ ਦਿੱਲੀ ਕਮੇਟੀ ਗੂਗਲ ਦੇ ਖਿਲਾਫ਼ ਕਾਨੂੰਨੀ ਕਾਰਵਾਈ ਕਰਨ ਤੋਂ ਵੀ ਸੰਕੋਚ ਨਹੀਂ ਕਰੇਗੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

Read Full Article
    ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

Read Full Article
    ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

Read Full Article
    ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

Read Full Article
    ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

Read Full Article
    ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

Read Full Article
    ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

Read Full Article
    ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Read Full Article
    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

Read Full Article
    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article
    ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰਾਂ ਵੱਲ ਵਧੀ

ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰਾਂ ਵੱਲ ਵਧੀ

Read Full Article
    ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼

ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼

Read Full Article
    ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ

ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ

Read Full Article