PUNJABMAILUSA.COM

ਦਿੱਲੀ ‘ਚ ਆਪ-ਕਾਂਗਰਸ ਗਠਜੋੜ ਦਾ ਫੈਸਲਾ ਰਾਹੁਲ ਗਾਂਧੀ ਦੇ ਹੱਥ

March 25
08:46 2019

ਨਵੀਂ ਦਿੱਲੀ, 25 ਮਾਰਚ (ਪੰਜਾਬ ਮੇਲ)- 2019 ਦੀਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਤੇ ਕਾਂਗਰਸ ਦਰਮਿਆਨ ਗਠਜੋੜ ਹਾਲੇ ਸਾਫ ਨਹੀਂ ਹੈ। ਗਠਜੋੜ ਬਾਰੇ ਰਾਹੁਲ ਗਾਂਧੀ ਦੀ ਰਿਹਾਇਸ਼ ‘ਤੇ ਬੈਠਕ ਹੋਈ ਪਰ ਬੇਸਿੱਟਾ ਰਹੀ। ਬੈਠਕ ਵਿੱਚ ਮੌਜੂਦ ਪੰਜ ਨੇਤਾਵਾਂ ਨੇ ਇਸ ਦਾ ਸਮਰਥਨ ਕੀਤਾ ਪਰ ਛੇ ਨੇਤਾਵਾਂ ਨੇ ਇਸ ਦਾ ਵਿਰੋਧ ਕੀਤਾ।
ਦਿੱਲੀ ਕਾਂਗਰਸ ਦੇ ਇੰਚਾਰਜ ਪੀਸੀ ਚਾਕੋ ਤੋਂ ਇਲਾਵਾ ਦਿੱਲੀ ਕਾਂਗਰਸ ਦੇ ਸਾਬਕਾ ਪ੍ਰਧਾਨ ਅਜੈ ਮਾਕਨ, ਅਮਰਿੰਦਰ ਲਵਲੀ, ਸੁਭਾਸ਼ ਚੋਪੜਾ ਤੇ ਤਾਜਦਾਰ ਬਾਬਰ ਨੇ ਗਠਜੋੜ ਦਾ ਸਮਰਥਨ ਕੀਤਾ ਜਦਕਿ ਦਿੱਲੀ ਕਾਂਗਰਸ ਦੀ ਪ੍ਰਧਾਨ ਸ਼ੀਲਾ ਦੀਕਸ਼ਿਤ ਤੋਂ ਇਲਾਵਾ ਤਿੰਨ ਕਾਰਜਕਾਰੀ ਪ੍ਰਧਾਨਾਂ ਤੇ ਜੇਪੀ ਅਗਰਵਾਲ ਤੇ ਯੋਗਾਨੰਦ ਸ਼ਾਸਤਰੀ ਇਸ ਗਠਜੋੜ ਦਾ ਵਿਰੋਧ ਕੀਤਾ।
ਬੈਠਕ ਮਗਰੋਂ ਨੇਤਾਵਾਂ ਨੇ ਆਖ਼ਰੀ ਫੈਸਲਾ ਰਾਹੁਲ ਗਾਂਧੀ ‘ਤੇ ਫੈਸਲਾ ਛੱਡਦਿਆਂ ਕਿਹਾ ਕਿ ਉਹ ਜੋ ਫੈਸਲਾ ਲੈਣਗੇ, ਉਨ੍ਹਾਂ ਨੂੰ ਪ੍ਰਵਾਨ ਹੋਵੇਗਾ। ਪਾਰਟੀ ਬਾਅਦ ਦੁਪਹਿਰ ਗਠਜੋੜ ਹੋਣ ਜਾਂ ਨਾ ਹੋਣ ਬਾਰੇ ਖੁਲਾਸਾ ਕਰ ਸਕਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਡੇਰਾ ਪ੍ਰੇਮੀ ਦੇ ਕਤਲ ਬਾਅਦ ਪੰਜਾਬ ਦਾ ਮਾਹੌਲ ਮੁੜ ਭਖਿਆ

Read Full Article
    ਪੰਜਾਬੀ ਸਾਹਿਤ ਸਭਾ ਕੈਲੇਫੋਰਨੀਆ ਦੀ ਮਾਸਿਕ ਇਕੱਤਰਤਾ ਹੋਈ

    ਕਬੱਡੀ ਖੇਡ ‘ਤੇ ਪਾਬੰਦੀ ਲਾਉਣ ਨਾਲੋਂ ਇਸਦੇ ਮਿਆਰ ਨੂੰ ਉੱਚਾ ਚੁੱਕਣ ਦੇ ਯਤਨ ਕੀਤੇ ਜਾਣ : ਗਾਖਲ

    ਜਰਨੈਲ ਸਿੰਘ ਦੀਆਂ ਕਲਾ ਕਿਰਤਾਂ ਦੀ ਨੁਮਾਇਸ਼ ਤੇ ਚਿੱਤਰਕਾਰੀ ਵਰਕਸ਼ਾਪ 13 ਜੁਲਾਈ ਤੋਂ

    ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ