PUNJABMAILUSA.COM

ਦਿੱਲੀ ’ਚ ਪਟਾਕਾ ਫੈਕਟਰੀ ਨੂੰ ਲੱਗੀ ਅੱਗ ਕਾਰਨ ਗਈ 17 ਲੋਕਾਂ ਦਾ ਜਾਨ

ਦਿੱਲੀ ’ਚ ਪਟਾਕਾ ਫੈਕਟਰੀ ਨੂੰ ਲੱਗੀ ਅੱਗ ਕਾਰਨ ਗਈ 17 ਲੋਕਾਂ ਦਾ ਜਾਨ

ਦਿੱਲੀ ’ਚ ਪਟਾਕਾ ਫੈਕਟਰੀ ਨੂੰ ਲੱਗੀ ਅੱਗ ਕਾਰਨ ਗਈ 17 ਲੋਕਾਂ ਦਾ ਜਾਨ
January 20
21:31 2018

ਨਵੀਂ ਦਿੱਲੀ, 20 ਜਨਵਰੀ (ਪੰਜਾਬ ਮੇਲ)- ਇਥੇ ਬਵਾਨਾ ਸਨਅਤੀ ਇਲਾਕੇ ਵਿੱਚ ਅੱਜ ਸ਼ਾਮ ਦੋ-ਮੰਜ਼ਿਲਾ ਫੈਕਟਰੀ ਵਿੱਚ ਅੱਗ ਲੱਗਣ ਕਾਰਨ 17 ਵਿਅਕਤੀਆਂ ਦੇ ਮਾਰੇ ਜਾਣ ਦਾ ਖ਼ਦਸ਼ਾ ਹੈ। ਪੁਲੀਸ ਨੇ ਅਜੇ ਤਕ 9 ਮੌਤਾਂ ਦੀ ਪੁਸ਼ਟੀ ਕੀਤੀ ਹੈ। ਦਿੱਲੀ ਫਾਇਰ ਸਰਵਿਸਿਜ਼ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਪਟਾਕਾ ਫੈਕਟਰੀ ਵਿੱਚ ਲੱਗੀ ਅੱਗ ਉਤੇ ਕਾਬੂ ਪਾ ਲਿਆ ਹੈ। ਉਨ੍ਹਾਂ ਦੱਸਿਆ ਕਿ ਬਚਾਅ ਕਾਰਜ ਜਾਰੀ ਹਨ ਕਿਉਂਕਿ ਫੈਕਟਰੀ ਅੰਦਰ ਕੁੱਝ ਲੋਕਾਂ ਦੇ ਫਸੇ ਹੋਣ ਦਾ ਸ਼ੱਕ ਹੈ। ਇਸ ਅਧਿਕਾਰੀ ਨੇ ਦੱਸਿਆ ਕਿ ਦਿੱਲੀ ਫਾਇਰ ਸਰਵਿਸਿਜ਼ ਨੂੰ ਇਸ ਫੈਕਟਰੀ ਵਿੱਚ ਅੱਗ ਲੱਗਣ ਬਾਰੇ ਸ਼ਾਮ 6.20 ’ਤੇ ਫੋਨ ਆਇਆ ਸੀ ਅਤੇ ਤੁਰੰਤ ਦਸ ਅੱਗ ਬੁਝਾਊ ਗੱਡੀਆਂ ਮੌਕੇ ’ਤੇ ਭੇਜੀਆਂ ਗਈਆਂ। ਉਨ੍ਹਾਂ ਦੱਸਿਆ ਕਿ ਪਟਾਕਾ ਫੈਕਟਰੀ ਦੇ ਉਪਰ ਦੂਜੀ ਮੰਜ਼ਿਲ ਉਤੇ ਰਬੜ ਫੈਕਟਰੀ ਸੀ। ਐਨਡੀਐਮਸੀ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ, ‘ਇਹ ਫੈਕਟਰੀ ਦਿੱਲੀ ਸਟੇਟ ਇੰਡਸਟਰੀਅਲ ਐਂਡ ਇਨਫਰਾਸਟਰੱਕਚਰ ਡਿਵੈੱਲਪਮੈਂਟ ਕਾਰਪੋਰੇਸ਼ਨ ਦੇ ਇਲਾਕੇ ਅਧੀਨ ਆਉਂਦੀ ਹੈ। ਹਾਲਾਤ ਦਾ ਜਾਇਜ਼ਾ ਲੈਣ ਲਈ ਉੱਤਰੀ ਦਿੱਲੀ ਦੇ ਮੇਅਰ ਪ੍ਰੀਤੀ ਅਗਰਵਾਲ ਘਟਨਾ ਸਥਾਨ ’ਤੇ ਪੁੱਜੇ।’

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article