PUNJABMAILUSA.COM

ਦਿੱਲੀ ‘ਚ ਪਾਖੰਡੀ ਬਾਬੇ ਦੇ ਵਿਸ਼ਵ ਵਿਦਿਆਲੇ ‘ਤੇ ਛਾਪੇਮਾਰੀ ਤੋਂ ਬਾਅਦ ਯੂ.ਪੀ. ‘ਚ ਵੀ ਪੁਲਿਸ ਵੱਲੋਂ ਛਾਪੇਮਾਰੀ

ਦਿੱਲੀ ‘ਚ ਪਾਖੰਡੀ ਬਾਬੇ ਦੇ ਵਿਸ਼ਵ ਵਿਦਿਆਲੇ ‘ਤੇ ਛਾਪੇਮਾਰੀ ਤੋਂ ਬਾਅਦ ਯੂ.ਪੀ. ‘ਚ ਵੀ ਪੁਲਿਸ ਵੱਲੋਂ ਛਾਪੇਮਾਰੀ

ਦਿੱਲੀ ‘ਚ ਪਾਖੰਡੀ ਬਾਬੇ ਦੇ ਵਿਸ਼ਵ ਵਿਦਿਆਲੇ ‘ਤੇ ਛਾਪੇਮਾਰੀ ਤੋਂ ਬਾਅਦ ਯੂ.ਪੀ. ‘ਚ ਵੀ ਪੁਲਿਸ ਵੱਲੋਂ ਛਾਪੇਮਾਰੀ
December 23
14:35 2017

ਫਾਰੂਖਬਾਦ, 23 ਦਸੰਬਰ (ਪੰਜਾਬ ਮੇਲ)- ਦਿੱਲੀ ‘ਚ ਪਖੰਡੀ ਬਾਬਾ ਵਿਰੇਂਦਰ ਦੀਕਿਸ਼ਤ ਦੇ ਅਧਿਆਤਮਿਕ ਈਸ਼ਵਰਿਆ ਵਿਸ਼ਵ ਵਿਦਿਆਲੇ ‘ਤੇ ਛਾਪੇਮਾਰੀ ਤੋਂ ਬਾਅਦ ਉੱਤਰ ਪ੍ਰਦੇਸ਼ ਦੇ ਫਾਰੂਖਬਾਦ ‘ਚ ਵੀ ਉਨ੍ਹਾਂ ਦੇ ਆਸ਼ਰਮ ‘ਤੇ ਪੁਲਿਸ ਨੇ ਛਾਪੇਮਾਰੀ ਕੀਤੀ। ਜਿਸ ‘ਚ ਪੁਲਿਸ ਨੂੰ ਆਸ਼ਰਮ ‘ਚ ਛਾਪੇਮਾਰੀ ਕੀਤੀ। ਜਿਸ ‘ਚ ਪੁਲਿਸ ‘ਚ ਕਈ ਤਹਿਖਾਨੇ ਮਿਲੇ ਹਨ। ਜਿਥੇ ਤੋਂ ਪੁਲਿਸ ਨੇ ਬਾਲਿਗ ਅਤੇ ਨਾਬਾਲਿਗ ਕੁਲ 53 ਮਹਿਲਾਵਾਂ ਬਰਾਮਦ ਕੀਤੀਆਂ ਗਈਆਂ ਹਨ।
ਦੱਸਣਾ ਚਾਹੁੰਦੇ ਹਾਂ ਕਿ ਦਿੱਲੀ ਦੇ ਆਸ਼ਰਮ ‘ਚ ਲੜਕੀਆਂ ਤੋਂ ਬਾਅਦ ਤੋਂ ਬਾਬਾ ਫਰਾਰ ਹੈ। ਸੂਚਨਾ ਮਿਲੀ ਸੀ ਕਿ ਬਾਬਾ ਫਾਰੂਖਾਬਾਦ ਦੇ ਆਸ਼ਰਮ ‘ਚ ਲੁੱਕੇ ਹੋਏ ਹਨ। ਜਿਸ ਤੋਂ ਬਾਅਦ ਐੈੱਸ. ਪੀ. ਨੇ 100 ਤੋਂ ਵਧ ਪੁਲਿਸ ਫੋਰਸ ਨਾਲ ਸਿਕੱਤਰ ਬਾਗ ਅਤੇ ਕੈਂਪਲ ਆਸ਼ਰਮ ‘ਚ ਇਕ ਛਾਪੇਮਾਰੀ ਕੀਤੀ।
ਛਾਪੇਮਾਰੀ ਦੌਰਾਨ ਆਸ਼ਰਮ ਦੇ ਅੰਦਰ ਪੁਲਿਸ ਅਤੇ ਮਹਿਲਾਵਾਂ ਨਾਲ ਝੜਪਾਂ ਵੀ ਹੋਈਆਂ। ਆਸ਼ਰਮ ‘ਚ ਕਈ ਤਹਿਖਾਨੇ ਮਿਲੇ ਹਨ। ਇਸ ਤੋਂ ਇਲਾਵਾ ਸਿਕੱਤਰ ਬਾਗ ਆਸ਼ਰਮ ਤੋਂ 8 ਅਤੇ ਕੈਂਪਲ ਆਸ਼ਰਮ ਚੋਂ 45 ਮਹਿਲਾਵਾਂ ਬਰਾਮਦ ਹੋਈਆਂ ਹਨ। ਜਿਸ ‘ਚ ਨਾਬਾਲਿਗ ਲੜਕੀਆਂ ਵੀ ਹਨ। ਪੁਲਿਸ ਨੇ ਪੁਸ਼ਟੀ ਕੀਤੀ ਕਿ ਇਨ੍ਹਾਂ ਸਾਰੀਆਂ ਮਹਿਲਾਵਾਂ ਨੂੰ ਕੋਰਟ ‘ਚ ਪੇਸ਼ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਪੁਲਿਸ ਨੇ ਬਾਂਦਾ ਸਥਿਤ ਵਿਆਹੁਤਾ ਬਾਬਾ ਵਰਿੰਦਰ ਦੀਕਸ਼ਤ ਦੇ ਆਸ਼ਰਮ ਅਧਿਆਤਮਿਕ ਈਸ਼ਵਰਿਆ ਵਿਸ਼ਵ ਵਿਦਿਆਲੇ ‘ਚ ਛਾਪੇਮਾਰੀ ਕੀਤੀ ਸੀ। ਆਸ਼ਰਮ ‘ਚ ਬਾਬਾ ਅਤੇ ਨਾਬਾਲਿਗ ਲੜਕੀਆਂ ਹੋਣ ਦੀ ਸੂਚਨਾ ‘ਤੇ ਪੁਲਿਸ ਨੇ ਛਾਪੇਮਾਰੀ ਕਰਕੇ ਆਸ਼ਰਮ ਦੇ ਇਕ-ਇਕ ਕਮਰੇ ਦੀ ਭਾਲ ਕੀਤੀ। ਆਸ਼ਰਮ ‘ਚ ਮੌਜ਼ੂਦ ਸਾਧਵੀਆਂ ਨਾਲ ਵੀ ਪੁਲਿਸ ਨੇ ਪੁੱਛਗਿਛ ਕੀਤੀ। ਹਾਲਾਂਕਿ ਪੁਲਿਸ ਨੂੰ ਇਥੇ ਨਾ ਤਾਂ ਬਾਬਾ ਮਿਲਿਆ ਹੈ ਅਤੇ ਨਾ ਹੀ ਲੜਕੀਆਂ ਮਿਲੀਆਂ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article