PUNJABMAILUSA.COM

ਦਿੱਲੀ ‘ਚ ਫੇਰ ‘ਆਪ’ ਤੇ ਬੀਜੇਪੀ ਦੇ ਸਿੰਗ ਫਸੇ !

ਦਿੱਲੀ ‘ਚ ਫੇਰ ‘ਆਪ’ ਤੇ ਬੀਜੇਪੀ ਦੇ ਸਿੰਗ ਫਸੇ !

ਦਿੱਲੀ ‘ਚ  ਫੇਰ ‘ਆਪ’ ਤੇ ਬੀਜੇਪੀ ਦੇ ਸਿੰਗ ਫਸੇ !
April 16
21:20 2016

kajri
ਨਵੀਂ ਦਿੱਲੀ, 16 ਅਪਰੈਲ (ਪੰਜਾਬ ਮੇਲ)-ਦਿੱਲੀ ਵਿੱਚ ਇੱਖ ਵਾਰ ਫੇਰ ‘ਆਪ’ ਤੇ ਬੀਜੇਪੀ ਆਹਮੋ-ਸਾਹਮਣੇ ਆ ਗਈਆਂ ਹਨ। ਬੀਜੇਪੀ ਨੇ ਸੋਮਵਾਰ ਨੂੰ ਕੇਜਰੀਵਾਲ ਸਰਕਾਰ ਦੇ ਔਡ-ਈਵਨ ਫਾਰਮੂਲੇ ਦੀਆਂ ਧੱਜੀਆਂ ਉਡਾਉਣ ਦਾ ਐਲਾਨ ਕੀਤਾ ਹੈ। ਇਸ ‘ਤੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਵੀ ਬੀਜੇਪੀ ਨੂੰ ਖਰੀਆਂ-ਖਰੀਆਂ ਸੁਣਾਈਆਂ ਹਨ।
ਕੇਜਰੀਵਾਲ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਔਡ-ਈਵਨ ਫਾਰਮੂਲੇ ਖ਼ਿਲਾਫ ਕੰਮ ਕਰਕੇ ਟ੍ਰੈਫਿਕ ਕੰਟਰੋਲ ਸਿਸਟਮ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਬੀਜੇਪੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਔਡ-ਈਵਨ ਦਾ ਕਾਨੂੰਨ ਤੋੜਨ। ਬੀਜੇਪੀ ਦੀ ਆਟੋ ਯੂਨੀਅਨ ਨੇ ਵੀ ਇਸੇ ਕਰਕੇ ਹੀ ਹੜਤਾਲ ਕੀਤੀ ਹੈ। ਕੇਜਰੀਵਾਲ ਨੇ ਕਿਹਾ ਹੈ ਕਿ ਬੀਜੇਪੀ ਔਡ-ਈਵਨ ਨੂੰ ਪੂਰੀ ਤਰ੍ਹਾਂ ਫੇਲ੍ਹ ਕਰਨਾ ਚਾਹੁੰਦੀ ਹੈ ਤੇ ਦਿੱਲੀ ਦੇ ਲੋਕ ਬੀਜੇਪੀ ਨੂੰ ਫੇਲ੍ਹ ਕਰ ਦੇਣਗੇ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵੀ ਬੀਜੇਪੀ ਨੇ ਅਜਿਹੀ ਕੋਸ਼ਿਸ਼ ਕੀਤੀ ਸੀ ਪਰ ਲੋਕਾਂ ਨੇ ਬੀਜੇਪੀ ਨੂੰ ਫੇਲ੍ਹ ਕਰ ਦਿੱਤਾ ਸੀ।
ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਕੰਮ ਪਸੰਦ ਆ ਰਹੇ ਹਨ ਤੇ ਬੀਜੇਪੀ ਨੂੰ ਇਹ ਬਿਲਕੁਲ ਗਵਾਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਬੀਜੇਪੀ ਦੀ ਕੋਸ਼ਿਸ਼ ਹੈ ਕਿ ਦਿੱਲੀ ‘ਚ ਅਗਲੀ ਸਰਕਾਰ ਆਮ ਆਦਮੀ ਪਾਰਟੀ ਦੀ ਨਾ ਬਣੇ ਪਰ ਬੀਜੇਪੀ ਇੱਕ ਵਾਰ ਫਿਰ ਆਪਣੇ ਏਜੰਡੇ ‘ਚ ਫੇਲ੍ਹ ਹੋਵੇਗੀ। ਉਨ੍ਹਾਂ ਬੀਜੇਪੀ ਦੇ ਲੀਡਰ ਵਿਜੇ ਗੋਇਲ ‘ਤੇ ਵਿਸ਼ੇਸ਼ ਤੌਰ ‘ਤੇ ਹਮਲਾ ਕਰਦਿਆਂ ਕਿਹਾ ਕਿ ਉਹ ਔਡ-ਈਵਨ ਦੇ ਕਾਨੂੰਨ ਤੋੜਣ ਦੀ ਗੱਲ ਕਹਿ ਰਹੇ ਹਨ ਤੇ ਉਨ੍ਹਾਂ ਨੂੰ ਕਾਰਵਾਈ ਲਈ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ ਨੂੰ 2000 ਰੁਪਏ ਦਾ ਜ਼ੁਰਮਾਨਾ ਵੀ ਲੱਗੇਗਾ। ਉਧਰ, ਦਿੱਲੀ ਦੇ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਨੇ ਵੀ ਕੇਜਰੀਵਾਲ ‘ਤੇ ਇਲਜ਼ਾਮ ਲਾਇਆ ਹੈ ਕਿ ਕੇਜਰੀਵਾਲ ਦੀ ਔਡ ਈਵਨ ਸਕੀਮ ਫੇਲ੍ਹ ਹੈ ਤੇ ਉਹ ਲੋਕਾਂ ਨੂੰ ਬੇਵਕੂਫ ਬਣਾ ਰਹੇ ਹਨ। ਉਨ੍ਹਾਂ ਕਿਹਾ ਇਸ ਸਕੀਮ ਨਾਲ ਲੋਕਾਂ ਨੂੰ ਲਾਭ ਮਿਲਣ ਦੀ ਥਾਂ ਮੁਸ਼ਕਲਾਂ ਹੀ ਖੜ੍ਹੀਆਂ ਹੋਈਆਂ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਨੇ ਆਪਣੇ ਸਾਬਕਾ ਵਕੀਲ ਨੂੰ ਦੱਸਿਆ ਚੂਹਾ

ਟਰੰਪ ਨੇ ਆਪਣੇ ਸਾਬਕਾ ਵਕੀਲ ਨੂੰ ਦੱਸਿਆ ਚੂਹਾ

Read Full Article
    ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

Read Full Article
    ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

Read Full Article
    ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

Read Full Article
    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article