ਦਿੱਲੀ ਡੇਅਰਡੈਵਿਲਸ ਨੇ ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾਇਆ

May 20
20:59
2016
ਰਾਏਪੁਰ, 20 ਮਈ (ਪੰਜਾਬ ਮੇਲ)- ਆਈ. ਪੀ. ਐੱਲ. ਸੀਜ਼ਨ-9 ਦਾ 52ਵਾਂ ਮੈਚ ਦਿੱਲੀ ਡੇਅਰਡੈਵਿਲਸ ਅਤੇ ਸਨਰਾਈਜ਼ਰਸ ਹੈਦਰਾਬਾਦ ਵਿਚਕਾਰ ਖੇਡਿਆ ਗਿਆ। ਹੈਦਰਾਬਾਦ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ‘ਚ 7 ਵਿਕਟਾਂ ਦੇ ਨੁਕਸਾਨ ਨਾਲ 159 ਦੌੜਾਂ ਦਾ ਟੀਚਾ ਦਿੱਲੀ ਨੂੰ ਦਿੱਤਾ। ਜਿਸ ਦੇ ਜਵਾਬ ‘ਚ ਦਿੱਲੀ ਨੇ 6 ਵਿਕਟਾਂ ਨਾਲ ਇਸ ਮੈਚ ਨੂੰ ਜਿੱਤ ਲਿਆ। ਹੈਦਰਾਬਾਦ ਦੇ ਕਪਤਾਨ ਡੇਵਿਡ ਵਾਰਨਰ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 56 ਗੇਂਦਾਂ ‘ਚ 8 ਚੌਕਿਆਂ ਅਤੇ 1 ਛੱਕੇ ਦੀ ਮਦਦ ਨਾਲ 73 ਦੌੜਾਂ ਬਣਾਈਆਂ।
There are no comments at the moment, do you want to add one?
Write a comment