PUNJABMAILUSA.COM

ਦਿੱਲੀ ਦੇ ਇੰਦਰਾ ਗਾਂਧੀ ਏਅਰਪੋਰਟ ਤੋਂ 7 ਵਿਦੇਸ਼ੀ ਨਾਗਰਿਕ ਵਿਦੇਸ਼ੀ ਕਰੰਸੀ ਦੀ ਤਸਕਰੀ ਦੇ ਦੋਸ਼ ‘ਚ ਗ੍ਰਿਫ਼ਤਾਰ

ਦਿੱਲੀ ਦੇ ਇੰਦਰਾ ਗਾਂਧੀ ਏਅਰਪੋਰਟ ਤੋਂ 7 ਵਿਦੇਸ਼ੀ ਨਾਗਰਿਕ ਵਿਦੇਸ਼ੀ ਕਰੰਸੀ ਦੀ ਤਸਕਰੀ ਦੇ ਦੋਸ਼ ‘ਚ ਗ੍ਰਿਫ਼ਤਾਰ

ਦਿੱਲੀ ਦੇ ਇੰਦਰਾ ਗਾਂਧੀ ਏਅਰਪੋਰਟ ਤੋਂ 7 ਵਿਦੇਸ਼ੀ ਨਾਗਰਿਕ ਵਿਦੇਸ਼ੀ ਕਰੰਸੀ ਦੀ ਤਸਕਰੀ ਦੇ ਦੋਸ਼ ‘ਚ ਗ੍ਰਿਫ਼ਤਾਰ
August 08
03:36 2018

ਨਵੀਂ ਦਿੱਲੀ, 8 ਅਗਸਤ (ਪੰਜਾਬ ਮੇਲ)- ਦਿੱਲੀ ਦੇ ਇੰਦਰਾ ਗਾਂਧੀ ਏਅਰਪੋਰਟ ਤੋਂ ਡੀ.ਆਰ.ਆਈ. ਨੇ 7 ਵਿਦੇਸ਼ੀ ਨਾਗਰਿਕਾਂ ਨੂੰ ਵਿਦੇਸ਼ੀ ਕਰੰਸੀ ਦੀ ਤਸਕਰੀ ਦੇ ਦੋਸ਼ ‘ਚ ਫੜਿਆ ਹੈ। ਉਸ ਕੋਲੋਂ ਭਾਰੀ ਮਾਤਰਾ ‘ਚ ਵਿਦੇਸ਼ ਕਰੰਸੀ ਵੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਨੂੰ 5 ਅਗਸਤ ਦੀ ਰਾਤ ਨੂੰ ਫੜਿਆ ਗਿਆ, ਜਦੋਂ ਉਹ ਹਾਂਗਕਾਂਗ ਜਾਣ ਵਾਲੀ ਫਲਾਈਟ ਫੜਨ ਵਾਲੇ ਸਨ। ਵਿਦੇਸ਼ੀ ਕਰੰਸੀ ਉਨ੍ਹਾਂ ਦੇ ਚੈੱਕ-ਇਨ ਬੈਕ ਤੋਂ ਜ਼ਬਤ ਕੀਤੀ ਗਈ ਹੈ। ਤਸਕਰੀ ਦੇ ਇਸ ਸਿੰਡੀਕੇਟ ਨਾਲ ਜੁੜੇ ਇਕ ਭਾਰਤੀ ਨੂੰ ਵੀ ਕਾਬੂ ਕੀਤਾ ਗਿਆ ਹੈ। ਫਿਲਹਾਲ ਸਾਰਿਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
ਜ਼ਬਤ ਕੀਤੀ ਗਈ ਕਰੰਸੀ ਬੈਗ ‘ਚ ਇਕ ਤੋਲਿਏ ‘ਚ ਲਪੇਟ ਕੇ ਰੱਖਿਆ ਗਿਆ ਸੀ, ਤਾਂਕਿ ਏਅਰਪੋਰਟ ‘ਚ ਜਾਂਚ ਦੌਰਾਨ ਉਸ ਨੂੰ ਫੜਿਆ ਨਾ ਜਾ ਸਕੇ। ਸਾਰੀ ਕਰੰਸੀ 100-100 ਦੇ ਅਮਰੀਕੀ ਡਾਲਰ ‘ਚ ਸੀ। ਦੋਸ਼ੀਆਂ ਤੋਂ ਕੁੱਲ 8.90 ਲੱਖ ਅਮਰੀਕੀ ਡਾਲਰ ਮਤਲਬ ਲਗਭਗ 6.14 ਕਰੋੜ ਰੁਪਏ ਜ਼ਬਤ ਕੀਤਾ ਗਿਆ ਹੈ।
ਜਾਂਚ ‘ਚ ਹੁਣ ਤਕ ਪਤਾ ਚੱਲਿਆ ਹੈ ਕਿ ਇਸ ਸਿੰਡੀਕੇਟ ‘ਚ ਵਿਦੇਸ਼ੀ ਅਤੇ ਭਾਰਤੀ ਨਾਗਰਿਕ ਸ਼ਾਮਲ ਹਨ ਜੋ ਭਾਰਤ ਅਤੇ ਹਾਂਗਕਾਂਗ ‘ਚ ਰਹਿੰਦੇ ਹਨ। ਇਸ ਸਿੰਡੀਕੇਟ ਦਾ ਮਾਸਟਰਮਾਇੰਡ ਹਾਂਗਕਾਂਗ ‘ਚ ਰਹਿੰਦਾ ਹੈ, ਜੋ ਫਲਾਇਟ ਟਿਕਟ ਦੀ ਵਿਵਸਥਾ ਕਰਦਾ ਹੈ ਅਤੇ ਇਸ ਨੂੰ ਗੋਲਡ ਬਾਰ ਨਾਲ ਭਾਰਤ ਭੇਜਦਾ ਹੈ। ਭਾਰਤ ‘ਚ ਇਕ ਵਿਅਕਤੀ ਗੋਲਡ ਬਾਰ ਨੂੰ ਰਿਸਿਵ ਕਰਦਾ ਹੈ ਅਤੇ ਬਦਲੇ ‘ਚ ਵਿਦੇਸ਼ੀ ਕਰੰਸੀ ਦਿੰਦਾ ਹੈ ਜਿਸ ਦੀ ਸਮਗਲਿੰਗ ਭਾਰਤ ਤੋਂ ਬਾਹਰ ਜਾਂਦੀ ਹੈ।
ਜਾਂਚ ਮੁਤਾਬਕ ਇਹ ਸਿੰਡੀਕੇਟ ਹਰ ਵਾਰ ਵੱਖ-ਵੱਖ ਏਅਰਲਾਇੰਸ ਤੋਂ ਸਫਰ ਦੀ ਵਿਵਸਥਾ ਕਰਦਾ ਹੈ ਤਾਂਕਿ ਭਾਰਤ ‘ਚ ਕਸਟਮ ਵਲੋਂ ਫੜਿਆ ਨਾ ਜਾਵੇ। ਇਸ ਤੋਂ ਪਹਿਲਾਂ ਵੀ ਡੀ.ਆਰ.ਆਈ. ਨੇ ਕਈ ਵਿਦੇਸ਼ੀ ਨਾਗਰਿਕਾਂ ਨੂੰ ਸੋਨਾ, ਵਿਦੇਸ਼ੀ ਕਰੰਸੀ ਅਤੇ ਹਥਿਆਰਾਂ ਦੀ ਤਸਕਰੀ ਦੇ ਦੋਸ਼ੀ ਨੂੰ ਫੜਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article