PUNJABMAILUSA.COM

ਦਿੱਲੀ ਪੁਲਿਸ ਵੱਲੋਂ ਇਨਾਮੀ ਬਦਮਾਸ਼ ਗ੍ਰਿਫ਼ਤਾਰ

 Breaking News

ਦਿੱਲੀ ਪੁਲਿਸ ਵੱਲੋਂ ਇਨਾਮੀ ਬਦਮਾਸ਼ ਗ੍ਰਿਫ਼ਤਾਰ

ਦਿੱਲੀ ਪੁਲਿਸ ਵੱਲੋਂ ਇਨਾਮੀ ਬਦਮਾਸ਼ ਗ੍ਰਿਫ਼ਤਾਰ
February 05
11:08 2018

ਨਵੀਂ ਦਿੱਲੀ, 5 ਫਰਵਰੀ (ਪੰਜਾਬ ਮੇਲ)- ਦਿੱਲੀ ਦੇ ਓਖਲਾ ਮੰਡੀ ਇਲਾਕੇ ਵਿਚ ਅੱਜ ਤੜਕੇ ਮੁਕਾਬਲੇ ਤੋਂ ਬਾਅਦ ਪੁਲਿਸ ਨੇ 70 ਹਜ਼ਾਰ ਰੁਪਏ ਦੇ ਇਨਾਮੀ ਬਦਮਾਸ਼ ਤਨਵੀਰ ਉਰਫ ਮੂਨਵਰ ਨੂੰ ਕਾਬੂ ਕਰ ਲਿਆ। ਪੁਲਿਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਦੱਖਣ ਪੂਰਵੀ ਜ਼ਿਲ੍ਹੇ ਪੁਲਿਸ ਦੀ ਸਪੈਸ਼ਲ ਸਟਾਫ਼ ਦੀ ਟੀਮ ਨੂੰ ਖੁਫ਼ੀਆ ਜਾਣਕਾਰੀ ਮਿਲੀ ਕਿ ਤਨਵੀਰ ਇੱਕ ਸਵਿਫ਼ਟ ਕਾਰ ਵਿਚ ਓਖਲਾ ਇਲਾਕੇ ਵੱਲ ਆਉਣ ਵਾਲਾ ਹੈ। ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕੀਤੀ ਅਤੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਲੇਕਿਨ ਤਨਵੀਰ ਨੇ ਪੁਲਿਸ ਦੀ ਬੈਰੀਕੇਡਿੰਗ ਵਿਚ ਟੱਕਰ ਮਾਰ ਕੇ ਗੋਲੀਆਂ ਚਲਾਉਣ ਲੱਗਾ। ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ ਜਿਸ ਵਿਚ ਤਨਵੀਰ ਨੂੰ ਦੋ ਗੋਲੀਆਂ ਲੱਗੀਆਂ ਹਨ। ਉਸ ਨੇ ਬੁਲਟ ਪਰੂਫ ਜੈਕਟ ਪਹਿਨੀ ਹੋਈ ਸੀ। ਉਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਮੁਕਾਬਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਨੂੰ ਵੀ ਗੋਲੀ ਲੱਗੀ ਹੈ। ਹਾਲਾਂਕਿ ਉਨ੍ਹਾਂ ਵੀ ਬੁਲਟ ਪਰੂਫ ਜੈਕਟ ਪਹਿਨੀ ਹੋਈ ਸੀ ਜਿਸ ਕਾਰਨ ਉਸ ਦਾ ਬਚਾਅ ਹੋ ਗਿਆ। ਗੌਰਤਲਬ ਹੈ ਕਿ ਤਨਵੀਰ ਦੇ ਉਪਰ 2016 ਵਿਚ ਪੁਲਿਸ ਦੇ ਉਪਰ ਗੋਲੀ ਲਾ ਕੇ ਫਰਾਰ ਹੋਣ ਦਾ ਦੋਸ਼ ਹੈ। ਉਸ ‘ਤੇ 2017 ਵਿਚ ਦਿੱਲੀ ਵਿਚ ਦੋ ਮੁੰਡਿਆਂ ਦੀ ਹੱਤਿਆ ਕਰਨ ਦਾ ਵੀ ਦੋਸ਼ ਹੈ। ਇਨ੍ਹਾਂ ਦੋਵੇਂ ਹੱਤਿਆਵਾਂ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਸੀ। ਇਸ ਦੇ ਉਪਰ ਉਤਰ ਪ੍ਰਦੇਸ਼ ਦੇ ਬਦਾਯੂੰ ਵਿਚ ਵੀ ਹੱÎਤਿਆ ਦਾ ਮਾਮਲਾ ਦਰਜ ਹੈ। ਪੁਲਿਸ ਨੇ ਦੱਸਿਆ ਇਸ ਦੇ ਨਾਲ ਇਕ ਹੋਰ ਸਾਥੀ ਸੀ ਜੋ ਭੱਜਣ ਵਿਚ ਕਾਮਯਾਬ ਹੋ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article