PUNJABMAILUSA.COM

ਦਿੱਲੀ 2028 ਤੱਕ ਹੋਵੇਗਾ ਦੁਨੀਆ ਦਾ ਸਭ ਤੋਂ ਜ਼ਿਆਦਾ ਆਬਾਦੀ ਵਾਲਾ ਸ਼ਹਿਰ!

ਦਿੱਲੀ 2028 ਤੱਕ ਹੋਵੇਗਾ ਦੁਨੀਆ ਦਾ ਸਭ ਤੋਂ ਜ਼ਿਆਦਾ ਆਬਾਦੀ ਵਾਲਾ ਸ਼ਹਿਰ!

ਦਿੱਲੀ 2028 ਤੱਕ ਹੋਵੇਗਾ ਦੁਨੀਆ ਦਾ ਸਭ ਤੋਂ ਜ਼ਿਆਦਾ ਆਬਾਦੀ ਵਾਲਾ ਸ਼ਹਿਰ!
May 17
08:49 2018

ਨਵੀਂ ਦਿੱਲੀ, 17 ਮਈ (ਪੰਜਾਬ ਮੇਲ)- ਰਾਸ਼ਟਰੀ ਰਾਜਧਾਨੀ ਦਿੱਲੀ 2028 ਤੱਕ ਦੁਨੀਆ ਦਾ ਸਭ ਤੋਂ ਜ਼ਿਆਦਾ ਆਬਾਦੀ ਵਾਲਾ ਸ਼ਹਿਰ ਬਣ ਜਾਵੇਗਾ। 2050 ਤੱਕ ਭਾਰਤ, ਦੁਨੀਆ ਦਾ ਸਭ ਤੋਂ ਜ਼ਿਆਦਾ ਸ਼ਹਿਰੀ ਆਬਾਦੀ ਦੇਣ ਵਾਲਾ ਦੇਸ਼ ਵੀ ਹੋਵੇਗਾ। ਫਿਲਹਾਲ 3.70 ਕਰੋੜ ਦੀ ਆਬਾਦੀ ਦੇ ਨਾਲ ਜਾਪਾਨ ਦੀ ਰਾਜਧਾਨੀ ਟੋਕਿਓ ਦੁਨੀਆ ਦੇ ਸਭ ਤੋਂ ਜ਼ਿਆਦਾ ਆਬਾਦੀ ਵਾਲੇ ਸ਼ਹਿਰਾਂ ਵਿਚ ਪਹਿਲੇ ਨੰਬਰ ‘ਤੇ ਹੈ। 2.60 ਕਰੋੜ ਦੀ ਆਬਾਦੀ ਦੇ ਨਾਲ ਦਿੱਲੀ ਦੂਜੇ ਨੰਬਰ ਹੈ। 2020 ਤੋਂ ਬਾਅਦ ਟੋਕਿਓ ਦੀ ਆਬਾਦੀ ਘਟਣ ਲੱਗੇਗੀ। ਇਸ ਤੋਂ ਬਾਅਦ ਮੈਕਸਿਕੋ ਸਿਟੀ 2.2 ਕਰੋੜ, ਸਾਓ ਪਾਓਲੋ 2.2 ਕਰੋੜ ਹੈ। ਮਿਸਰ ਦੀ ਰਾਜਧਾਨੀ ਕਾਹਿਰਾ, ਮੁੰਬਈ, ਬੀਜਿੰਗ ਅਤੇ ਢਾਕਾ ਦੀ ਆਬਾਦੀ ਦੋ ਕਰੋੜ ਦੇ ਆਸ ਪਾਸ ਪੁੱਜਣ ਵਾਲੀ ਹੈ। ਸੰਯੁਕਤ ਰਾਸ਼ਟਰ ਦੀ ਬੁਧਵਾਰ ਨੂੰ ਜਾਰੀ ਇਕ ਰਿਪੋਰਟ ਵਿਚ ਇਹ ਆਕਲਨ ਕੀਤਾ ਗਿਆ ਹੈ। ਯੂਐਨ ਡਿਪਾਰਟਮੈਂਟ ਆਫ਼ ਇਕੋਨਾਮਿਕ ਐਂਡ ਸੋਸ਼ਲ ਅਫੇਅਰਜ਼ ਦੇ ਜਨਸੰਖਿਆ ਪ੍ਰਭਾਗ ਨੇ ਇਹ ਰਿਪੋਰਟ ਜਾਰੀ ਕੀਤੀ ਹੈ। ਇਸ ਵਿਚ ਕਿਹਾ ਗਿਆ ਹੈ ਕਿ 2050 ਤੱਕ ਵਿਸ਼ਵ ਜਨਸੰਖਿਆ ਦੇ 68 ਪ੍ਰਤੀਸ਼ਤ ਲੋਕ ਸ਼ਹਿਰੀ ਖੇਤਰਾਂ ਵਿਚ ਨਿਵਾਸ ਕਰ ਰਹੇ ਹੋਣਗੇ। ਫਿਲਹਾਲ ਵਿਸ਼ਵ ਦੀ ਕੁੱਲ ਆਬਾਦੀ ਦੇ 55 ਪ੍ਰਤੀਸ਼ਤ ਲੋਕ ਸ਼ਹਿਰਾਂ ਵਿਚ ਰਹਿੰਦੇ ਹਨ। ਇਸ ਤੋਂ ਬਾਅਦ ਪੇਂਡੂ ਆਬਾਦੀ ਦਾ ਨੰਬਰ ਹੈ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਦੁਨੀਆ ਦੀ ਸ਼ਹਿਰੀ ਆਬਾਦੀ ਵਿਚ ਵਾਧਾ ਕੁਝ ਹੀ ਦੇਸ਼ਾਂ ਵਿਚ ਤੇਜ਼ੀ ਨਾਲ ਹੋਵੇਗਾ। ਰਿਪੋਰਟ ਅਨੁਸਾਰ 2050 ਤੱਕ ਭਾਰਤ 4.16 ਕਰੋੜ, ਚੀਨ 25.5 ਕਰੋੜ ਅਤੇ ਨਾਈਜੀਰੀਆ 18.9 ਕਰੋੜ ਸ਼ਹਿਰੀ ਆਬਾਦੀ ਵਿਚ ਯੋਗਦਾਨ ਕਰੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਨੇ ਚੋਣਾਂ ਵਿਚ ਦਖ਼ਲ ਨੂੰ ਲੈ ਕੇ ਰੂਸ ‘ਤੇ ਚੁੱਕੀ ਉਂਗਲੀ

ਅਮਰੀਕਾ ਨੇ ਚੋਣਾਂ ਵਿਚ ਦਖ਼ਲ ਨੂੰ ਲੈ ਕੇ ਰੂਸ ‘ਤੇ ਚੁੱਕੀ ਉਂਗਲੀ

Read Full Article
    ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

Read Full Article
    ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

Read Full Article
    ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

Read Full Article
    ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

Read Full Article
    ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

Read Full Article
    ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

Read Full Article
    ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

Read Full Article
    ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

Read Full Article
    ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

Read Full Article
    ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Read Full Article
    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

Read Full Article
    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article