PUNJABMAILUSA.COM

ਦਿੱਲੀ ‘ਚ ਪ੍ਰਦੂਸ਼ਣ ਦਾ ਪੱਧਰ ਵਧਿਆ

ਦਿੱਲੀ ‘ਚ ਪ੍ਰਦੂਸ਼ਣ ਦਾ ਪੱਧਰ ਵਧਿਆ

ਦਿੱਲੀ ‘ਚ ਪ੍ਰਦੂਸ਼ਣ ਦਾ ਪੱਧਰ ਵਧਿਆ
November 08
22:04 2018

ਨਵੀਂ ਦਿੱਲੀ, 8 ਨਵੰਬਰ (ਪੰਜਾਬ ਮੇਲ)-ਦੀਵਾਲੀ ਤੋਂ ਬਾਅਦ ਦਿੱਲੀ ਵਿਚ ਸਵੇਰੇ ਜਦੋਂ ਲੋਕਾਂ ਨੇ ਅੱਖਾਂ ਖੋਲ੍ਹੀਆਂ ਤਾਂ ਕਈ ਇਲਾਕਿਆਂ ਵਿਚ ਉਨ੍ਹਾਂ ਨੂੰ ਸਾਹ ਲੈਣ ਵਿਚ ਕਾਫੀ ਦਿੱਕਤ ਆਈ। ਸਾਊਥ ਬਲਾਕ ਤੇ ਆਲੇ ਦੁਆਲੇ ਦਾ ਇਲਾਕਾ ਧੂੰਏਂ ਦੀ ਚਾਦਰ ਨਾਲ ਢਕਿਆ ਹੋਇਆ ਸੀ। ਦੀਵਾਲੀ ਤੋਂ ਪਹਿਲਾਂ ਬੇਸ਼ਕ ਹੀ ਪਟਾਕਿਆਂ ਨੂੰ ਲੈ ਕੇ ਲੋਕਾਂ ਵਿਚ ਉਤਸ਼ਾਹ ਘੱਟ ਦੇਖਿਆ ਗਿਆ ਸੀ ਪਰ ਬੁੱਧਵਾਰ ਨੂੰ ਦਿੱਲੀ ਵਿਚ ਵੱਡੀ ਪੱਧਰ ‘ਤੇ ਪਟਾਕੇ ਚਲਾਏ ਗਏ ਜਿਸ ਕਾਰਨ ਦਿੱਲੀ ਦੀ ਹਵਾ ‘ਖ਼ਤਰਨਾਕ’ ਪੱਧਰ ‘ਤੇ ਪਹੁੰਚ ਗਈ। ਸੁਪਰੀਮ ਕੋਰਟ ਨੇ ਪਟਾਕੇ ਚਲਾਉਣ ਲਈ 8 ਤੋਂ 10 ਵਜੇ ਦੀ ਸਮਾਂ ਸੀਮਾ ਤੈਅ ਕੀਤੀ ਸੀ ਪਰ ਲੋਕਾਂ ਨੇ ਇਸ ਆਦੇਸ਼ ਦੀ ਉਲੰਘਣਾ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਕਈ ਇਲਾਕਿਆਂ ਵਿਚ ਸ਼ਾਮ ਤੋਂ ਹੀ ਪਟਾਕੇ ਚੱਲਣ ਦੀ ਸ਼ੁਰੂਆਤ ਹੋ ਗਈ, ਜੋ ਦੇਰ ਰਾਤ ਤੱਕ ਜਾਰੀ ਰਹੀ।
ਸਵੇਰੇ ਛੇ ਵਜੇ ਏਅਰ ਕਵਾਲਿਟੀ ਇੰਡੈਕਸ (ਏ.ਕਿਊ.ਆਈ) ਦਿੱਲੀ ਦੇ ਕਈ ਇਲਾਕਿਆਂ ਵਿਚ ਖ਼ਤਰਨਾਕ ਪੱਧਰ ‘ਤੇ ਪਹੁੰਚ ਗਿਆ। ਕਈ ਇਲਾਕਿਆਂ ਵਿਚ ਤਾਂ ਇਹ 900 ਤੋਂ ਉਪਰ ਪਹੁੰਚ ਗਿਆ। ਆਨੰਦ ਵਿਹਾਰ ਵਿਚ ਲੈਵਲ 999, ਅਮਰੀਕੀ ਦੂਤਘਰ ਚਾਣਕਿਆਪੁਰੀ ਦੇ ਆਸ ਪਾਸ 459 ਅਤੇ ਮੇਜਰ ਧਿਆਨ ਚੰਦ ਨੈਸ਼ਨਲ ਸਟੇਡੀਅਮ ਦੇ ਆਸ ਪਾਸ 999 ਪਹੁੰਚ ਗਿਆ ਜੋ ਹਵਾ ਦੀ ਗੁਣਵੱਤਾ ਦੀ ਖ਼ਤਰਨਾਕ ਸ਼੍ਰੇਣੀ ਵਿਚ ਆਉਂਦਾ ਹੈ।
ਇਸ ਤੋਂ ਪਹਿਲਾਂ ਦੀਵਾਲੀ ਦੇ ਦਿਨ ਬੁਧਵਾਰ ਨੂੰ ਸ਼ਾਮ 7 ਵਜੇ ਏਅਰ ਕਵਾਲਿਟੀ ਇੰਡੈਕਸ 286 ਰਿਕਾਰਡ ਕੀਤਾ ਗਿਆ ਸੀ ਜੋ ਰਾਤ 8 ਵਜੇ 405 ਦੇ ਪੱਧਰ ‘ਤੇ ਪਹੁੰਚ ਗਿਆ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਅਨੁਸਾਰ ਰਾਤ 9 ਵਜੇ ਹਾਲਾਤ ਹੋਰ ਖਰਾਬ ਹੋ ਗਏ ਅਤੇ ਏਅਰ ਕਵਾਲਿਟੀ ਇੰਡੈਕਸ 514 ਪਹੁੰਚ ਗਿਆ।
ਆਨੰਦ ਵਿਹਾਰ ਹੀ ਨਹੀਂ, ਆਈਟੀਓ ਅਤੇ ਜਹਾਂਗੀਰਪੁਰੀ ਜਿਹੇ ਇਲਾਕਿਆਂ ਵਿਚ ਵੀ ਪ੍ਰਦੂਸ਼ਣ ਦਾ ਪੱਧਰ ਕਾਫੀ ਜ਼ਿਆਦਾ ਪਾਇਆ ਗਿਆ। ਮਯੂਰ ਵਿਹਾਰ ਐਕਸਟੈਂਸ਼ਨ, ਲਾਜਪਤ ਨਗਰ, ਲੁਟਿਯੰਸ ਦਿੱਲੀ, ਆਈਪੀ ਐਕਸਟੈਂਸ਼ਨ, ਦੁਆਰਕਾ, ਨੋਇਡਾ ਸੈਕਟਰ 78 ਸਮੇਤ ਕਈ ਇਲਾਕਿਆਂ ਵਿਚ ਸੁਪਰੀਮ ਕੋਰਟ ਦੇ ਆਦੇਸ਼ ਦਾ ਉਲੰਘਣ ਕੀਤੇ ਜਾਣ ਦੀਆਂ ਖ਼ਬਰਾਂ ਹਨ।

About Author

Punjab Mail USA

Punjab Mail USA

Related Articles

ads

Latest Category Posts

    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article
    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

Read Full Article
    ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

Read Full Article
    ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

Read Full Article
    ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

Read Full Article