PUNJABMAILUSA.COM

ਦੁਨੀਆਂ ‘ਚ ਚਰਚਾ ਦਾ ਵਿਸ਼ਾ ਬਣੀ ਨਿਹੰਗ ਸਿੰਘਣੀ

ਦੁਨੀਆਂ ‘ਚ ਚਰਚਾ ਦਾ ਵਿਸ਼ਾ ਬਣੀ ਨਿਹੰਗ ਸਿੰਘਣੀ

ਦੁਨੀਆਂ ‘ਚ ਚਰਚਾ ਦਾ ਵਿਸ਼ਾ ਬਣੀ ਨਿਹੰਗ ਸਿੰਘਣੀ
April 24
10:17 2017

singni
ਆਸਟਿਨ, 24 ਅਪ੍ਰੈਲ (ਪੰਜਾਬ ਮੇਲ)- ਈਸਾਈ ਮਾਂ ਅਤੇ ਮੁਸਲਮਾਨ ਪਿਤਾ ਦੇ ਘਰ ਜਨਮੀ ਹਰਸੰਗਤ ਰਾਜ ਕੌਰ ਦੁਨੀਆਂ ਦੇ ਚੋਣਵੇਂ ਗੋਰਿਆਂ ਵਿਚੋਂ ਇਕ ਹੈ ਜਿਨ੍ਹਾਂ ਨੇ ਨਿਹੰਗ ਸਿੰਘ ਦਾ ਬਾਣਾ ਅਪਣਾਇਆ। ਅਮਰੀਕਾ ਦੇ ਟੈਕਸਾਸ ਸੂਬੇ ਨਾਲ ਸਬੰਧਤ ਹਰਸੰਗਤ ਰਾਜ ਕੌਰ ਅਪਣੇ ਆਪ ਨੂੰ ਪਰਸ਼ੀਅਨ-ਸਕੈਂਡੇਨੇਵੀਅਨ ਸਿੰਘਣੀ ਅਖਵਾ ਕੇ ਮਾਣ ਮਹਿਸੂਸ ਕਰਦੀ ਹੈ।
ਹਰਸੰਗਤ ਰਾਜ ਕੌਰ ਨੇ ਸਿਰਫ਼ ਨਿਹੰਗ ਬਾਣਾ ਹੀ ਨਹੀਂ ਅਪਣਾਇਆ ਸਗੋਂ ਪੂਰਨ ਗੁਰਮਰਿਆਦਾ ਅਨੁਸਾਰ ਅੰਮ੍ਰਿਤ ਛਕਿਆ ਹੈ। ਉਸ ਨੇ 2012 ਵਿਚ ਅਪਣੀ ਪਹਿਲੀ ਬਰਤਾਨੀਆ ਫੇਰੀ ਦੌਰਾਨ ਬਾਬਾ ਬੁੱਢਾ ਦਲ ਦੇ ਜਥੇਦਾਰ ਜੋਗਿੰਦਰ ਸਿੰਘ ਤੋਂ ਅੰਮ੍ਰਿਤ ਛਕਿਆ ਸੀ। ਤੀਰਅੰਦਾਜ਼ੀ ਅਤੇ ਘੋੜਸਵਾਰੀ ਵਿਚ ਪੂਰੀ ਤਰ੍ਹਾਂ ਮਾਹਰ ਹਰਸੰਗਤ ਰਾਜ ਕੌਰ ਨੇ ਦਸਿਆ ਕਿ ਉਸ ਨੂੰ ਨਿਹੰਗਾਂ ਦਾ ਬਾਣਾ ਅਤੇ ਰਹਿਣ-ਸਹਿਣ ਕੁਦਰਤ ਦੇ ਨੇੜੇ ਜਾਪਿਆ।
ਤਖ਼ਤ ਦਮਦਮਾ ਸਾਹਿਬ ਵਿਖੇ ਗੁਰਮੁਖੀ ਵਿਚ ਮੁਹਾਰਤ ਹਾਸਲ ਕਰਨ ਪਿੱਛੋਂ ਉਹ ਗੁਰਬਾਣੀ ਉਚਾਰਣ ਵੀ ਕਰ ਲੈਂਦੀ ਹੈ। ਹਰਸੰਗਤ ਰਾਜ ਕੌਰ ਨੇ ਦਸਿਆ ਕਿ ਨਿਹੰਗ ਸਿੰਘ ਦੀ ਜ਼ਿੰਦਗੀ ਅਪਣਾਉਣ ਮਗਰੋਂ ਉਸ ਦੀ ਜ਼ਿੰਦਗੀ ਵਿਚ ਕਈ ਤਬਦੀਲੀਆਂ ਆਈਆਂ ਹਨ। ਉਹ ਪੰਜ ਸਾਲ ਦੀ ਉਮਰ ਤੋਂ ਘੋੜਸਵਾਰੀ ਕਰ ਰਹੀ ਹੈ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article
    ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

Read Full Article
    ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

Read Full Article
    ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

Read Full Article