PUNJABMAILUSA.COM

ਦੁਨੀਆਂ ਦੇ ਸਭ ਤੋਂ ਤੇਜ਼ ਦੌੜਾਕ ਉਸੇਨ ਬੋਲਟ ਨੇ ਰਿਟਾਇਰਮੈਂਟ ਤੋਂ ਬਾਅਦ ਇਕ ਰਾਤ ‘ਚ ਪੀਤੀ ਲੱਖਾਂ ਦੀ ਸ਼ਰਾਬ

ਦੁਨੀਆਂ ਦੇ ਸਭ ਤੋਂ ਤੇਜ਼ ਦੌੜਾਕ ਉਸੇਨ ਬੋਲਟ ਨੇ ਰਿਟਾਇਰਮੈਂਟ ਤੋਂ ਬਾਅਦ ਇਕ ਰਾਤ ‘ਚ ਪੀਤੀ ਲੱਖਾਂ ਦੀ ਸ਼ਰਾਬ

ਦੁਨੀਆਂ ਦੇ ਸਭ ਤੋਂ ਤੇਜ਼ ਦੌੜਾਕ ਉਸੇਨ ਬੋਲਟ ਨੇ ਰਿਟਾਇਰਮੈਂਟ ਤੋਂ ਬਾਅਦ ਇਕ ਰਾਤ ‘ਚ ਪੀਤੀ ਲੱਖਾਂ ਦੀ ਸ਼ਰਾਬ
August 21
14:27 2017

ਨਵੀਂ ਦਿੱਲੀ, 21 ਅਗਸਤ (ਪੰਜਾਬ ਮੇਲ)– ਦੁਨੀਆ ਦੇ ਸਭ ਤੋਂ ਤੇਜ਼ ਦੌੜਾਕ ਮੰਨੇ ਜਾਣ ਵਾਲੇ ਉਸੇਨ ਬੋਲਟ ਹੁਣ ਰੇਸਿੰਗ ਟ੍ਰੈਕ ਨੂੰ ਅਲਵਿਦਾ ਕਹਿ ਚੁੱਕੇ ਹਨ। ਰਿਟਾਇਰਮੈਂਟ ਦੇ ਬਾਅਦ ਬੋਲਟ ਨੇ ਲੰਡਨ ਦੇ ਇਕ ਬਾਰ ਵਿਚ ਖੂਬ ਸ਼ਰਾਬ ਪੀਤੀ। ਇੱਕ ਖਬਰ ਮੁਤਾਬਕ, ਬੋਲਟ ਨੇ ਆਪਣੇ ਦੋਸਤਾਂ ਨਾਲ ਮਿਲਕੇ ਉਸ ਰਾਤ ਕਰੀਬ 6 ਲੱਖ ਰੁਪਏ (£7,000) ਦੀ ਸ਼ਰਾਬ ਪੀਤੀ। ਸੋਸ਼ਲ ਮੀਡਿਆ ਉੱਤੇ ਬਾਰ ਦੇ ਬਿਲ ਦੀ ਤਸਵੀਰ ਵਾਇਰਲ ਹੋ ਰਹੀ ਹੈ। ਆਪਣੀ ਆਖਰੀ ਰੇਸ ਵਿਚ ਸ਼ਾਨਦਾਰ ਪ੍ਰਦਰਸ਼ਨ ਨਾ ਕਰਨ ਵਾਲੇ ਬੋਲਟ ਨੇ ਦੋਸਤਾਂ ਨਾਲ ਕਈ ਤਰ੍ਹਾਂ ਦੀ ਸ਼ਰਾਬ ਪੀਤੀ। ਜਿਨ੍ਹਾਂ ਵਿਚ dom Perignon Champagne ਦੀਆਂ 5 ਬੋਤਲਾਂ, Magnums ਦੀਆਂ ਦੋ ਬੋਤਲਾਂ, ਵੋਡਕਾ ਅਤੇ ਕਈ ਹੋਰ ਤਰ੍ਹਾਂ ਦੀ ਸ਼ਰਾਬ ਵੀ ਸੀ।
ਜ਼ਿਕਰਯੋਗ ਹੈ ਕਿ ਉਸੇਨ ਬੋਲਟ ਵਰਲਡ ਐਥਲੈਟਿਕਸ ਚੈਂਪੀਅਨਸ਼ਿਪ ਦੀ 4X100 ਮੀਟਰ ਰੀਲੇ ਰੇਸ ਪੂਰੀ ਨਹੀਂ ਕਰ ਸਕੇ, ਕਿਉਂਕਿ ਉਹ ਜ਼ਖਮੀ ਹੋ ਕੇ ਰੇਸ ਤੋਂ ਬਾਹਰ ਹੋ ਗਏ। ਇਸ ਤੋਂ ਪਹਿਲਾਂ ਐਥਲੈਟਿਕਸ ਚੈਂਪੀਅਨਸ਼ਿਪ ਵਿਚ ਐਤਵਾਰ ਨੂੰ ਬੋਲਟ ਅਸਫ਼ਲ ਰਹੇ ਸਨ। ਕਰੀਅਰ ਦੀ ਉਸ ਆਖਰੀ 100 ਮੀਟਰ ਫਰਾਟਾ ਰੇਸ ਵਿਚ ਉਨ੍ਹਾਂ ਨੂੰ ਤੀਸਰੇ ਸਥਾਨ ਉੱਤੇ ਰਹਿਣਾ ਪਿਆ ਸੀ। ਅਮਰੀਕੀ ਐਥਲੀਟ ਜਸਟਿਨ ਗੈਟਲਿਨ ਉਹ ਬਾਜ਼ੀ ਜਿੱਤ ਗਏ ਸਨ ਅਤੇ ਗੋਲਡ ਮੈਡਲ ਦੇ ਹੱਕਦਾਰ ਬਣੇ ਸਨ। ਉਸਦੇ ਬਾਅਦ ਬੋਲਟ ਦੇ ਫੈਂਸ ਉਨ੍ਹਾਂ ਦੇ ਕਰੀਅਰ ਦੀ ਆਖਰੀ ਚਾਰ ਗੁਣਾ ਸੌ ਮੀਟਰ ਰੇਸ ਵਿਚ ਸੋਨੇ ਦਾ ਤਮਗੇ ਦੀ ਆਸ ਲਗਾਈ ਬੈਠੇ ਸਨ।

About Author

Punjab Mail USA

Punjab Mail USA

Related Articles

ads

Latest Category Posts

    ਵਰਲਡ ਟਰੇਡ ਸੈਂਟਰ ਨਾਲ ਟਕਰਾਉਣ ਵਾਲੇ ਜਹਾਜ਼ਾਂ ਦੀਆਂ ਕੰਪਨੀਆਂ ਨੂੰ ਵੀ ਦੇਣਾ ਪਿਆ 616 ਕਰੋੜ ਰੁਪਏ ਹਰਜਾਨਾ

ਵਰਲਡ ਟਰੇਡ ਸੈਂਟਰ ਨਾਲ ਟਕਰਾਉਣ ਵਾਲੇ ਜਹਾਜ਼ਾਂ ਦੀਆਂ ਕੰਪਨੀਆਂ ਨੂੰ ਵੀ ਦੇਣਾ ਪਿਆ 616 ਕਰੋੜ ਰੁਪਏ ਹਰਜਾਨਾ

Read Full Article
    ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਨੂੰ ਟਰੰਪ ਸਮਝ ਬੈਠੇ ਟਰੂਡੋ ਦੀ ਪਤਨੀ!

ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਨੂੰ ਟਰੰਪ ਸਮਝ ਬੈਠੇ ਟਰੂਡੋ ਦੀ ਪਤਨੀ!

Read Full Article
    ਰਾਕੇਟ ਬਣਾਉਣ ਵਾਲਾ ਸ਼ਖਸ ਖੁਦ ਨੂੰ  1 ਹਜ਼ਾਰ 800 ਫੁੱਟ ਦੀ ਉਚਾਈ ‘ਤੇ ਲਾਂਚ ਕਰਨ ਦੀ ਤਿਆਰੀ ‘ਚ

ਰਾਕੇਟ ਬਣਾਉਣ ਵਾਲਾ ਸ਼ਖਸ ਖੁਦ ਨੂੰ 1 ਹਜ਼ਾਰ 800 ਫੁੱਟ ਦੀ ਉਚਾਈ ‘ਤੇ ਲਾਂਚ ਕਰਨ ਦੀ ਤਿਆਰੀ ‘ਚ

Read Full Article
    ਏ.ਜੀ.ਪੀ.ਸੀ ਪੰਜਾਬ ਪੁਲਿਸ ਰਾਹੀਂ ਫੜੇ ਗਏ ਨਿਰਦੋਸ਼ ਵਿਦੇਸ਼ੀ ਸਿੱਖਾਂ ਦੇ ਹੱਕ ਵਿਚ ਨਿਤਰੀ

ਏ.ਜੀ.ਪੀ.ਸੀ ਪੰਜਾਬ ਪੁਲਿਸ ਰਾਹੀਂ ਫੜੇ ਗਏ ਨਿਰਦੋਸ਼ ਵਿਦੇਸ਼ੀ ਸਿੱਖਾਂ ਦੇ ਹੱਕ ਵਿਚ ਨਿਤਰੀ

Read Full Article
    ਏੇ.ਜੀ.ਪੀ.ਸੀ. ਵੱਲੋਂ ਸੁਖਦੇਵ ਸਿੰਘ ਭੋਰ ਵੱਲੋਂ ਬਣਾਈ ਗਈ ਨਵੀ ਪਾਰਟੀ “ਪੰਥਕ ਫ਼ਰੰਟ” ਦਾ ਸਵਾਗਤ

ਏੇ.ਜੀ.ਪੀ.ਸੀ. ਵੱਲੋਂ ਸੁਖਦੇਵ ਸਿੰਘ ਭੋਰ ਵੱਲੋਂ ਬਣਾਈ ਗਈ ਨਵੀ ਪਾਰਟੀ “ਪੰਥਕ ਫ਼ਰੰਟ” ਦਾ ਸਵਾਗਤ

Read Full Article
    ਏੇ.ਜੀ.ਪੀ.ਸੀ.ਨੇ ਮਨਮੋਹਨ ਸਿੰਘ ਦੇ ਅਕਾਲ ਚਲਾਣੇ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਏੇ.ਜੀ.ਪੀ.ਸੀ.ਨੇ ਮਨਮੋਹਨ ਸਿੰਘ ਦੇ ਅਕਾਲ ਚਲਾਣੇ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

Read Full Article
    ਫਰਿਜ਼ਨੋ ‘ਚ ਹੋਵੇਗਾ ਫਗਵਾੜਾ ਦੇ ਧਰਮਪ੍ਰੀਤ ਦਾ ਸਸਕਾਰ

ਫਰਿਜ਼ਨੋ ‘ਚ ਹੋਵੇਗਾ ਫਗਵਾੜਾ ਦੇ ਧਰਮਪ੍ਰੀਤ ਦਾ ਸਸਕਾਰ

Read Full Article
    ਨਿਊਯਾਰਕ ‘ਚ ਪੰਜਾਬ ਦੇ ਨੌਜਵਾਨ ਦੀ ਹੋਈ ਮੌਤ

ਨਿਊਯਾਰਕ ‘ਚ ਪੰਜਾਬ ਦੇ ਨੌਜਵਾਨ ਦੀ ਹੋਈ ਮੌਤ

Read Full Article
    ਜਗਤਾਰ ਸਿੰਘ ਜੌਹਲ ‘ਤੇ ਅਣਮਨੁੱਖੀ ਤਸ਼ੱਦਦ ਮਨੁੱਖੀ ਅਧਿਕਾਰਾਂ ਦੀ ਉਲੰਘਣਾ : ਜਸਪ੍ਰੀਤ ਸਿੰਘ ਅਟਾਰਨੀ

ਜਗਤਾਰ ਸਿੰਘ ਜੌਹਲ ‘ਤੇ ਅਣਮਨੁੱਖੀ ਤਸ਼ੱਦਦ ਮਨੁੱਖੀ ਅਧਿਕਾਰਾਂ ਦੀ ਉਲੰਘਣਾ : ਜਸਪ੍ਰੀਤ ਸਿੰਘ ਅਟਾਰਨੀ

Read Full Article
    ਟਰੰਪ ਪ੍ਰਸ਼ਾਸਨ ਨੇ ਅਮਰੀਕੀ ਸੁਪਰੀਮ ਕੋਰਟ ਤੋਂ ਮੰਗੀ ਯਾਤਰਾ ਪਾਬੰਦੀ ਲਾਗੂ ਕਰਨ ਦੀ ਪ੍ਰਵਾਨਗੀ

ਟਰੰਪ ਪ੍ਰਸ਼ਾਸਨ ਨੇ ਅਮਰੀਕੀ ਸੁਪਰੀਮ ਕੋਰਟ ਤੋਂ ਮੰਗੀ ਯਾਤਰਾ ਪਾਬੰਦੀ ਲਾਗੂ ਕਰਨ ਦੀ ਪ੍ਰਵਾਨਗੀ

Read Full Article