PUNJABMAILUSA.COM

ਦੁਨੀਆਂ ਲਈ ਖਤਰਾ ਬਣੇ ਕਿਮ ਜੋਂਗ ਨੂੰ ਕਾਬੂ ਕਰਨ ਲਈ ਅਮਰੀਕਾ ਚਾਹੁੰਦੈ ਭਾਰਤ ਦਾ ਸਹਿਯੋਗ

ਦੁਨੀਆਂ ਲਈ ਖਤਰਾ ਬਣੇ ਕਿਮ ਜੋਂਗ ਨੂੰ ਕਾਬੂ ਕਰਨ ਲਈ ਅਮਰੀਕਾ ਚਾਹੁੰਦੈ ਭਾਰਤ ਦਾ ਸਹਿਯੋਗ

ਦੁਨੀਆਂ ਲਈ ਖਤਰਾ ਬਣੇ ਕਿਮ ਜੋਂਗ ਨੂੰ ਕਾਬੂ ਕਰਨ ਲਈ ਅਮਰੀਕਾ ਚਾਹੁੰਦੈ ਭਾਰਤ ਦਾ ਸਹਿਯੋਗ
December 08
13:36 2017

ਵਾਸ਼ਿੰਗਟਨ, 8 ਦਸੰਬਰ (ਪੰਜਾਬ ਮੇਲ)- ਉੱਤਰ ਕੋਰੀਆ ਨੂੰ ਦੁਨੀਆਂ ਲਈ ਖਤਰਾ ਦੱਸਦੇ ਹੋਏ ਅਮਰੀਕਾ ਨੇ ਕਿਹਾ ਕਿ ਉਹ ਭਾਰਤ ਤੋਂ ਉਮੀਦ ਕਰਦਾ ਹੈ ਕਿ ਉਹ ਅਮਰੀਕਾ ਅਤੇ ਉਸ ਦੇ ਕੌਮਾਂਤਰੀ ਸਹਿਯੋਗੀਆਂ ਦੀ ਪਿਓਂਗਯਾਂਗ ਦੁਆਰਾ ਉਸ ਦੇ ਮਿਜ਼ਾਈਲ ਅਤੇ ਪ੍ਰਮਾਣੂ ਹਥਿਆਰ ਪ੍ਰੋਗਰਾਮ ਨੂੰ ਬੰਦ ਕਰਨ ਲਈ ਉਸ ‘ਤੇ ਦਬਾਅ ਬਣਾਉਣ ‘ਚ ਮਦਦ ਲਈ ਹੋਰ ਕਦਮ ਚੁੱਕੇਗਾ। ਉਤਰ ਕੋਰੀਆ ਨੇ ਬੀਤੇ ਦਿਨੀਂ ਬੈਲਿਸਟਿਕ ਮਿਜ਼ਾਈਲ ਦਾਗੀ ਸੀ, ਜਿਸ ‘ਤੇ ਤਾਨਾਸ਼ਾਹ ਕਿਮ ਜੋਂਗ ਨੇ ਕਿਹਾ ਸੀ ਕਿ ਇਹ ਉਨ੍ਹਾਂ ਦੇ ਦੇਸ਼ ਨੂੰ ਅਮਰੀਕਾ ‘ਚ ਕਿਤੇ ਵੀ ਮਿਜ਼ਾਈਲ ਦਾਗਣ ਦੀ ਸਮਰੱਥਾ ਦਿੰਦੀ ਹੈ। ਵਿਦੇਸ਼ ਵਿਭਾਗ ਦੇ ਬੁਲਾਰੇ ਹੀਥਰ ਨੇ ਪੱਤਰਕਾਰਾਂ ਨੂੰ ਕਿਹਾ ਕਿ ਅਮਰੀਕਾ ਦੇ ਭਾਰਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗਰਮਜੋਸ਼ੀ ਭਰੇ ਸਬੰਧ ਹਨ। ਪ੍ਰਮਾਣੂ ਹਥਿਆਰਾਂ ਨਾਲ ਲੈਸ ਕਿਮ ਜੋਂਗ ਓਨ ਦੀ ਅਗਵਾਈ ਵਾਲਾ ਉਤਰ ਕੋਰੀਆ ਦੁਨੀਆ ਲਈ ਖਤਰਾ ਬਣ ਗਿਆ ਹੈ। ਸਾਨੂੰ ਉਮੀਦ ਹੈ ਕਿ ਉਸ ਨੂੰ ਕਾਬੂ ਕਰਨ ਲਈ ਭਾਰਤ ਆਪਣੇ ਵੱਲੋਂ ਹੋਰ ਕੋਸ਼ਿਸ਼ ਕਰੇਗਾ।
ਹੀਥਰ ਨੇ ਕਿਹਾ ਕਿ ਸਾਡੇ ਪ੍ਰਧਾਨ ਮੰਤਰੀ ਮੋਦੀ ਅਤੇ ਭਾਰਤ ਸਰਕਾਰ ਨਾਲ ਸਬੰਧ ਬਹੁਤ ਹੀ ਚੰਗੇ ਹਨ। ਉਤਰੋ ਕੋਰੀਆ ਨੂੰ ਲੈ ਕੇ ਭਾਰਤ ਨਾਲ ਸਾਡੀ ਲਗਾਤਾਰ ਗੱਲਬਾਤ ਚੱਲਦੀ ਹੈ। ਪਰ ਪਿਓਂਗਯਾਂਗ ਨੂੰ ਕਾਬੂ ‘ਚ ਕਰਨ ਲਈ ਨਵੀਂ ਦਿੱਲੀ ਵੱਲੋਂ ਹੋਰ ਕੋਸ਼ਿਸ਼ ਕੀਤੀ ਜਾਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਅਮਰੀਕੀ ਰਾਜਦੂਤ ਨਿੱਕੀ ਹੇਲੀ ਨੇ ਸੰਯੁਕਤ ਰਾਸ਼ਟਰ ਦੀ ਇਕ ਬੈਠਕ ‘ਚ ਕਿਮ ਨੂੰ ਪੂਰੀ ਤਰ੍ਹਾਂ ਅਲੱਗ ਥਲੱਗ ਕਰਨ ਦੀ ਅਪੀਲ ਕੀਤੀ। ਨਿੱਕੀ ਨੇ ਕਿਹਾ ਕਿ ਟਰੰਪ ਨੇ ਚੀਨ ਦੇ ਰਾਸ਼ਟਰਪਤੀ ਨੂੰ ਕਿਹਾ ਕਿ ਅਸੀਂ ਹੁਣ ਇਸ ਸਥਿਤੀ ‘ਚ ਪਹੁੰਚ ਗਏ ਹਨ ਜਿੱਥੇ ਉਤਰ ਕੋਰੀਆ ਨੂੰ ਕੀਤੀ ਜਾਣ ਵਾਲੀ ਤੇਲ ਸਪਲਾਈ ਰੋਕਣ ਦੀ ਜ਼ਰੂਰਤ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

Read Full Article
    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

Read Full Article
    ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

Read Full Article
    ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

Read Full Article
    ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

Read Full Article
    ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

Read Full Article
    ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

Read Full Article
    ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

Read Full Article
    ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

Read Full Article
    ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

Read Full Article
    ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

Read Full Article