PUNJABMAILUSA.COM

ਦੁਨੀਆ ਦੀਆਂ ਬਿਹਤਰ ਯੂਨੀਵਰਸਿਟੀਆਂ ‘ਚ ਅਮਰੀਕਾ ਮੋਹਰਲੀ ਕਤਾਰ ‘ਚ

September 07
10:00 2016

uni
ਔਟਵਾ, 7 ਅਗਸਤ (ਪੰਜਾਬ ਮੇਲ)- ਦੁਨੀਆ ਭਰ ਵਿਚ ਬਿਹਤਰ ਯੂਨੀਵਰਸਿਟੀਆਂ ਦੇ ਮਾਮਲੇ ‘ਚ 2016 ਵਿਚ ਵੀ ਅਮਰੀਕਾ ਦਾ ਦਬਦਬਾ ਕਾਇਮ ਹੈ, ਜਦੋਂਕਿ ਕੈਨੇਡਾ ਦੀ ਟੋਰਾਂਟੋ ਯੂਨੀਵਰਸਿਟੀ ਨੇ ਇਸ ਸਾਲ 32ਵੀਂ ਰੈਂਕਿੰਗ ਹਾਸਿਲ ਕੀਤੀ ਹੈ। ਯੂਨੀਵਰਸਿਟੀ ਆਫ ਟੋਰਾਂਟੋ ਸਾਲ 2015 ‘ਚ 34ਵੇਂ ਨੰਬਰ ਉੱਤੇ ਸੀ। ਕਿਯੂ.ਐੱਸ. ਵਰਲਡ ਯੂਨੀਵਰਸਿਟੀ ਰੈਕਿੰਗ ‘ਚ ਵੱਖ-ਵੱਖ ਵਿੱਦਿਅਕ ਮਾਪਦੰਡਾਂ ਦੇ ਆਧਾਰ ‘ਤੇ ਦੁਨੀਆ ਭਰ ਦੀਆਂ 3800 ਤੋਂ ਵਧੇਰੇ ਯੂਨੀਵਰਸਿਟੀਆਂ ਦੀ ਦਰਜਾਬੰਦੀ ਕੀਤੀ ਗਈ ਹੈ, ਜਿਨ੍ਹਾਂ ਵਿਚ ਅਮਰੀਕਾ ਦੀਆਂ 150 ਦੇ ਕਰੀਬ ਯੂਨੀਵਰਸਿਟੀਆਂ ਮੋਹਰਲੀ ਕਤਾਰ ਵਿਚ ਹਨ। ਇਨ੍ਹਾਂ ਵਿਚ ਨਿਊਜ਼ੀਲੈਂਡ ਦੀ 8 ਯੂਨਵਰਸਿਟੀਆਂ ਨੂੰ ਦੁਨੀਆ ਦੀਆਂ ਬਿਹਤਰੀਨ ਯੂਨੀਵਰਸਿਟੀਆਂ ਦਾ ਰੁਤਬਾ ਹਾਸਲ ਹੋਇਆ ਹੈ। ਨਿਊਜ਼ੀਲੈਂਡ ਦੀਆਂ ਜਿਨ੍ਹਾਂ ਯੂਨੀਵਰਸਿਟੀਆਂ ਨੇ ਥਾਂ ਹਾਸਲ ਕੀਤੀ ਹੈ, ਉਨ੍ਹਾਂ ‘ਚ ਓਟੇਗੋ ਯੂਨੀਵਰਸਿਟੀ ਨੂੰ 69ਵਾਂ ਸਥਾਨ, ਯੂਨੀਵਰਸਿਟੀ ਆਫ ਆਕਲੈਂਡ ਨੂੰ 81ਵਾਂ, ਕੈਂਟਰਬਰੀ ਯੂਨਵਰਸਿਟੀ ਨੂੰ 214ਵਾਂ, ਵਿਕਟੋਰੀਆ ਯੂਨੀਵਰਸਿਟੀ ਨੂੰ 228ਵਾਂ, ਵਾਇਕਾਟੋ ਯੂਨੀਵਰਸਿਟੀ ਨੂੰ 324ਵਾਂ, ਮੈਸੀ ਯੂਨੀਵਰਸਿਟੀ ਨੂੰ 340ਵਾਂ, ਲਿੰਕਨ ਯੂਨੀਵਰਸਿਟੀ ਨੂੰ 343ਵਾਂ ਅਤੇ ਆਕਲੈਂਡ ਯੂਨੀਵਰਸਿਟੀ ਆਫ ਟੈਕਨੋਲੋਜੀ ਨੂੰ 450ਵਾਂ ਸਥਾਨ ਹਾਸਲ ਹੋਇਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਦੋ ਔਰਤਾਂ ਸਮੇਤ ਭਾਰਤੀ ਮੂਲ ਦੇ ਛੇ ਜਣੇ ਅਮਰੀਕੀ ਬਿਲ ਗੇਟਸ ਕੈਂਬਰਿਜ ਸਕਾਲਰਸ਼ਿਪ ਲਈ ਚੁਣੇ ਗਏ

Read Full Article
    ਪੰਜਾਬੀ ਗਾਇਕ ਸਰਬਜੀਤ ਚੀਮਾ ਨੂੰ ਸਦਮਾ; ਮਾਤਾ ਜੀ ਦਾ ਦਿਹਾਂਤ

    ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

    ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

    ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

    ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

    ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

    ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

    ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

    ਅਲਕਾਇਦਾ ਦੇ ਅੱਤਵਾਦੀ ਨੂੰ ਹੋਈ ਉਮਰ ਕੈਦ ਦੀ ਸਜ਼ਾ

    ਫਲੋਰਿਡਾ ਗੋਲੀਬਾਰੀ: ਹੰਝੂ ਕੇਰਦੀ ਮਾਂ ਨੇ ਟਰੰਪ ਨੂੰ ਕਿਹਾ ਬੰਦੂਕ ਸੱਭਿਆਚਾਰ ਬਾਰੇ ਕੋਈ ਕਦਮ ਚੁੱਕੇ

    ਅਮਰੀਕਾ ‘ਤੇ ਪ੍ਰਮਾਣੂ ਹਮਲੇ ਦਾ ਖਤਰਾ ਪੈਦਾ ਹੋਣ ‘ਤੇ ਬੰਕਰ ‘ਚ ਰਹਿਣਗੇ ਟਰੰਪ

    ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ

    ਫਲੋਰਿਡਾ ਗੋਲੀਬਾਰੀ : ਫੁੱਟਬਾਲ ਕੋਚ ਨੇ ਅਪਣੀ ਜਾਨ ਦੇ ਕੇ ਬਚਾਈ ਕਈ ਬੱਚਿਆਂ ਦੀ ਜਾਨ

    2016 ‘ਚ ਪੋਰਨ ਸਟਾਰ ਨੂੰ ਟਰੰਪ ਨੇ ਕੀਤਾ ਸੀ 1 ਲੱਖ 30 ਹਜ਼ਾਰ ਡਾਲਰ ਦਾ ਭੁਗਤਾਨ