PUNJABMAILUSA.COM

ਦੁਨੀਆ ਦੀ ਸਭ ਤੋਂ ਵਜ਼ਨੀ ਔਰਤ ਨੇ ਸਫਲ ਸਰਜਰੀ ਨਾਲ ਘਟਾਇਆ 100 ਕਿਲੋ ਭਾਰ

March 10
09:42 2017

dunia
ਨਵੀਂ ਦਿੱਲੀ, 10 ਮਾਰਚ (ਪੰਜਾਬ ਮੇਲ)- ਦੁਨੀਆ ਭਰ ਦੀ ਸਭ ਤੋਂ ਮੋਟੀ ਅਤੇ ਵਜ਼ਨੀ ਔਰਤ ਤੇ ਮਿਸਰ ਨਿਵਾਸੀ ਪਤਲੀ ਹੋਣੀ ਸ਼ੁਰੂ ਹੋ ਗਈ ਹੈ। ਭਾਰਤ ਵਿਚ ਮਿਸਰ ਦੀ ਇਸ ਔਰਤ ਦੀ ਸਫਲ ਸਰਜਰੀ ਦੇ ਜ਼ਰੀਏ ਕਰੀਬ 100 ਕਿਲੋ ਵਜ਼ਨ ਘਟਾ ਦਿੱਤਾ ਗਿਆ ਹੈ। ਕਰੀਬ ਇਕ ਮਹੀਨੇ ਪਹਿਲਾਂ ਮੋਟਾਪੇ ਤੋਂ ਪ੍ਰੇਸ਼ਾਨ ਮਿਸਰ ਦੀ ਇਮਾਨ ਅਹਿਮਦ ਦਾ ਮੁੰਬਈ ਦੇ ਸੈਫੀ ਹਸਪਤਾਲ ਵਿਚ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇ ਆਪਰੇਸ਼ਨ ਤੋਂ ਬਾਅਦ ਵੀਰਵਾਰ ਨੂੰ ਹਸਪਤਾਲ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਆਪਰੇਸ਼ਨ ਤੋਂ ਬਾਅਦ ਉਨ੍ਹਾਂ ਦੇ ਸਰੀਰ ਦਾ 100 ਕਿਲੋ ਵਜ਼ਨ ਘੱਟ ਕੀਤਾ ਗਿਆ ਹੈ। ਭਾਰਤ ਆਉਣ ਤੋਂ ਪਹਿਲਾਂ ਇਮਾਨ ਅਹਿਮਦ ਦਾ ਵਜ਼ਨ ਲਗਭਗ 500 ਕਿਲੋ ਸੀ। ਵਧੇ ਹੋਏ ਵਜ਼ਨ ਕਾਰਨ ਇਮਾਨ ਪਿਛਲੇ 25 ਸਾਲਾਂ ਤੋਂ ਅਪਣੇ ਘਰ ਤੋਂ ਨਹੀਂ ਨਿਕਲੀ ਸੀ। ਪਿਛਲੇ ਮਹੀਨੇ ਮੁੰਬਈ ਵਿਚ ਇਮਾਨ ਦੀ ਸਫਲਤਾ ਪੂਰਵਕ ਸਰਜਰੀ ਕੀਤੀ ਗਈ। ਹਸਪਤਾਲ ਵਲੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਇਮਾਨ ਦਾ ਵਜ਼ਨ ਘਟਾਉਣ ਦੇ ਲਈ ਲੇਪਰੋਸਕੋਪਿਕ ਸਲੀਵ ਗੈਸਟਰੋਕਟੋਮੀ ਬੀਤੇ ਸੱਤ ਮਾਰਚ ਨੂੰ ਸੈਫੀ ਵਿਚ ਕੀਤਾ ਗਿਆ, ਜੋ ਕਿ ਕਾਮਯਾਬ ਰਿਹਾ। ਹੁਣ ਉਨ੍ਹਾਂ ਖਾਣੇ ਵਿਚ ਕਾਫੀ ਤਰਲ ਪਦਾਰਥ ਦਿੱਤਾ ਜਾ ਰਿਹਾ ਹੈ।

About Author

admin

admin

Related Articles

ads

Latest Category Posts

    ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

    ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

    ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

    ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

    ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

    ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

    ਅਲਕਾਇਦਾ ਦੇ ਅੱਤਵਾਦੀ ਨੂੰ ਹੋਈ ਉਮਰ ਕੈਦ ਦੀ ਸਜ਼ਾ

    ਫਲੋਰਿਡਾ ਗੋਲੀਬਾਰੀ: ਹੰਝੂ ਕੇਰਦੀ ਮਾਂ ਨੇ ਟਰੰਪ ਨੂੰ ਕਿਹਾ ਬੰਦੂਕ ਸੱਭਿਆਚਾਰ ਬਾਰੇ ਕੋਈ ਕਦਮ ਚੁੱਕੇ

    ਅਮਰੀਕਾ ‘ਤੇ ਪ੍ਰਮਾਣੂ ਹਮਲੇ ਦਾ ਖਤਰਾ ਪੈਦਾ ਹੋਣ ‘ਤੇ ਬੰਕਰ ‘ਚ ਰਹਿਣਗੇ ਟਰੰਪ

    ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ

    ਫਲੋਰਿਡਾ ਗੋਲੀਬਾਰੀ : ਫੁੱਟਬਾਲ ਕੋਚ ਨੇ ਅਪਣੀ ਜਾਨ ਦੇ ਕੇ ਬਚਾਈ ਕਈ ਬੱਚਿਆਂ ਦੀ ਜਾਨ

    2016 ‘ਚ ਪੋਰਨ ਸਟਾਰ ਨੂੰ ਟਰੰਪ ਨੇ ਕੀਤਾ ਸੀ 1 ਲੱਖ 30 ਹਜ਼ਾਰ ਡਾਲਰ ਦਾ ਭੁਗਤਾਨ

    ਇਮੀਗ੍ਰੇਸ਼ਨ ਸੁਧਾਰ ਬਿੱਲ ਲਈ ਅਮਰੀਕੀ ਸੈਨੇਟਰ ਵੱਲੋਂ ਸੋਧ ਪੇਸ਼

    ਫਲੋਰਿਡਾ ਦੇ ਸਕੂਲ ‘ਚ ਸਾਬਕਾ ਵਿਦਿਆਰਥੀ ਵੱਲੋਂ ਫਾਇਰਿੰਗ, 17 ਦੀ ਮੌਤ 14 ਲੋਕ ਗੰਭੀਰ ਜ਼ਖਮੀ