PUNJABMAILUSA.COM

ਦੁਨੀਆ ਭਰ ’ਚੋਂ ਖ਼ੁਦਕੁਸ਼ੀ ਕਰਨ ਵਾਲੀਆਂ 10 ਔਰਤਾਂ ਵਿੱਚੋਂ ਹਰ ਚੌਥੀ ਮਹਿਲਾ ਭਾਰਤੀ

ਦੁਨੀਆ ਭਰ ’ਚੋਂ ਖ਼ੁਦਕੁਸ਼ੀ ਕਰਨ ਵਾਲੀਆਂ 10 ਔਰਤਾਂ ਵਿੱਚੋਂ ਹਰ ਚੌਥੀ ਮਹਿਲਾ ਭਾਰਤੀ

ਦੁਨੀਆ ਭਰ ’ਚੋਂ ਖ਼ੁਦਕੁਸ਼ੀ ਕਰਨ ਵਾਲੀਆਂ 10 ਔਰਤਾਂ ਵਿੱਚੋਂ ਹਰ ਚੌਥੀ ਮਹਿਲਾ ਭਾਰਤੀ
September 14
11:57 2018

ਚੰਡੀਗੜ੍ਹ, 14 ਸਤੰਬਰ (ਪੰਜਾਬ ਮੇਲ)- ਇੱਕ ਖੋਜ ਵਿੱਚ ਸਾਹਮਣੇ ਆਇਆ ਹੈ ਕਿ ਦੁਨੀਆ ਭਰ ਵਿੱਚ ਖ਼ੁਦਕੁਸ਼ੀ ਕਰਨ ਵਾਲੀਆਂ 10 ਔਰਤਾਂ ਵਿੱਚੋਂ ਹਰ ਚੌਥੀ ਮਹਿਲਾ ਭਾਰਤੀ ਹੈ। ਲਾਂਸੇਟ ਪਬਲਿਕ ਹੈਲਥ ਜਰਨਲ ਵਿੱਚ ਛਪੀ ਖ਼ਬਰ ਮੁਤਾਬਕ ਵਿਸ਼ਵ ਵਿੱਚ ਖ਼ੁਦਕੁਸ਼ੀ ਕਰਨ ਵਾਲੀਆਂ ਮਹਿਲਾਵਾਂ ਵਿੱਚੋਂ 37 ਫੀਸਦੀ ਮਹਿਲਾਵਾਂ ਭਾਰਤੀ ਹੁੰਦੀਆਂ ਹਨ। ਸਾਲ 2016 ਵਿੱਚ ਭਾਰਤ ਵਿੱਚ ਮੌਤ ਦੇ ਕਾਰਨਾਂ ਵਿੱਚੋਂ ਨੌਵਾਂ ਸਭ ਤੋਂ ਵੱਡਾ ਕਾਰਨ ਖ਼ੁਦਕੁਸ਼ੀ ਸੀ। ਖੋਜ ਮੁਤਾਬਕ 1990 ਵਿੱਚ ਦੇਸ਼ ਵਿੱਚ 1,64,404 ਜਣਿਆਂ ਨੇ ਖ਼ੁਦਕੁਸ਼ੀ ਕੀਤੀ ਸੀ ਤੇ 2016 ਵਿੱਚ ਇਹ ਅੰਕੜਾ ਵਧ ਕੇ 2,30,314 ਕਰ ਪਹੁੰਚ ਗਿਆ ਸੀ। ਖੋਜ ਵਿੱਚ ਇਹ ਵੀ ਪਤਾ ਲੱਗਾ ਕਿ ਦੁਨੀਆ ਵਿੱਚ ਹੋਣ ਵਾਲੀਆਂ ਕੁੱਲ ਖ਼ੁਦਕੁਸ਼ੀਆਂ ਵਿੱਚੋਂ ਜ਼ਿਆਦਾਤਰ ਭਾਰਤੀ ਵਿੱਚ ਹੁੰਦੀਆਂ ਹਨ, ਖ਼ਾਸਕਰ ਮਹਿਲਾਵਾਂ ਦੀਆਂ ਖ਼ੁਦਕੁਸ਼ੀਆਂ ਜਿਸ ਦੇ ਅੰਕੜਿਆਂ ਵਿੱਚ ਵੱਖ-ਵੱਖ ਸੂਬਿਆਂ ਵਿੱਚ ਦਸ ਗੁਣਾ ਤਕ ਦਾ ਅੰਤਰ ਹੈ। ਇਸ ਲਈ ਇਨ੍ਹਾਂ ਦੇ ਕਾਰਨਾਂ ਦਾ ਪਤਾ ਲਾਉਣਾ ਬੇਹੱਦ ਜ਼ਰੂਰੀ ਹੈ। ਪਿਛਲੇ ਸਾਲ 25 ਸਾਲਾਂ ਵਿੱਚ ਦੇਸ਼ ’ਚ ਬਜ਼ੁਰਗਾਂ ਦੀ ਖ਼ੁਦਕੁਸ਼ੀ ਦੀ ਗਿਣਤੀ ਵੀ ਕਾਫੀ ਵਧੀ ਹੈ। ਇਸ ਖੋਜ ਦੇ ਮੁੱਖ ਲੇਖਕ ਰਾਖੀ ਦੰਦੋਨਾ ਨੇ ਦੱਸਿਆ ਕਿ ਭਾਰਤ ਵਿੱਚ ਜ਼ਿਆਦਾਤਰ ਵਿਆਹੀਆਂ ਔਰਤਾਂ ਖ਼ੁਦਕੁਸ਼ੀ ਕਰਦੀਆਂ ਹਨ। ਇਸ ਦਾ ਕਾਰਨ ਵੀ ਵਿਆਹ ਹੀ ਹੈ ਜਿਸ ਕਰਕੇ ਔਰਤਾਂ ਨੂੰ ਆਪਣੀਆਂ ਇੱਛਾਵਾਂ ਪੂਰਾ ਕਰਨ ਦਾ ਮੌਕਾ ਨਹੀਂ ਮਿਲ ਪਾਉਂਦਾ। ਭਾਰਤੀ ਔਰਤਾਂ ਜਲਦੀ ਵਿਆਹ ਹੋਣ ਕਰਕੇ ਸਮਾਜਕ ਉਮੀਦਾਂ, ਆਰਥਕ ਨਿਰਭਰਤਾ ਤੇ ਹੋਰ ਕਈ ਮਾਮਲਿਆਂ ਵਿੱਚ ਫਸ ਕੇ ਰਹਿ ਜਾਂਦੀਆਂ ਹਨ। ਕੀ ਮਹਿਲਾਵਾਂ ਜਲਦੀ ਮਾਂ ਬਣ ਜਾਂਦੀਆਂ ਹਨ ਜੋ ਉਨ੍ਹਾਂ ਲਈ ਮੁਸ਼ਕਲ ਪੈਦਾ ਕਰਦਾ ਹੈ। ਇਸ ਦੇ ਇਲਾਵਾ ਜਾਗਰੂਕਤਾ ਦੀ ਕਮੀ ਤੇ ਮਾਨਸਿਕ ਸਿਹਤ ਸੁਵਿਧਾਵਾਂ ਦੀ ਕਮੀ ਹੋਣਾ ਵੀ ਭਾਰਤੀ ਮਹਿਲਾਵਾਂ ਦੀ ਖ਼ੁਦਕੁਸ਼ੀ ਦਾ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article