PUNJABMAILUSA.COM

ਦੁਬਈ ਦਾ ਗੁਰਦੁਆਰਾ, ਜਿੱਥੇ ਸ਼ੇਖ ਵੀ ਆਉਂਦੇ ਹਨ ਮੱਥਾ ਟੇਕਣ

ਦੁਬਈ ਦਾ ਗੁਰਦੁਆਰਾ, ਜਿੱਥੇ ਸ਼ੇਖ ਵੀ ਆਉਂਦੇ ਹਨ ਮੱਥਾ ਟੇਕਣ

ਦੁਬਈ ਦਾ ਗੁਰਦੁਆਰਾ, ਜਿੱਥੇ ਸ਼ੇਖ ਵੀ ਆਉਂਦੇ ਹਨ ਮੱਥਾ ਟੇਕਣ
June 24
09:19 2017

ਨਵੀਂ ਦਿੱਲੀ, 24 ਜੂਨ (ਪੰਜਾਬ ਮੇਲ) – ਭਾਰਤੀ ਜਿਸ ਵੀ ਦੇਸ਼ ਵਿਚ ਜਾਂਦੇ ਹਨ ਉਥੇ ਅਪਣੀ ਪਛਾਣ ਬਣਾ ਹੀ ਲੈਂਦੇ ਹਨ। ਜੇਕਰ ਗੱਲ ਸਿੱਖੀ ਦੀ ਕਰੀਏ ਤਾਂ ਉਹ ਜਿਸ ਦੇਸ਼ ਵਿਚ ਵੀ ਗਏ ਉਥੇ ਗੁਰੂ ਘਰ ਸਥਾਪਤ ਕਰ ਦਿੱਤਾ। ਜਿਸ ਨਾਲ ਉਥੇ ਦਿਨ ਰਾਤ ਲੰਗਰ ਚਲੇ ਅਤੇ ਭੁੱਖੇ ਅਪਣਾ ਪੇਟ ਭਰ ਸਕਣ। ਇਸੇ ਕੜੀ ਵਿਚ ਅਸੀਂ ਗੱਲ ਕਰ ਰਹੇ ਹਾਂ ਦੁਬਈ ਦੇ ਜੇਬਲ ਅਲੀ ਇਲਾਕੇ ਵਿਚ ਸਥਿਤ ਗੁਰਦੁਆਰੇ ਦੀ, ਜੋ ਯੂਏਈ ਦਾ ਸਭ ਤੋਂ ਵੱਡਾ ਗੁਰਦੁਆਰਾ ਹੈ।
ਇੱਥੇ ਰੋਜ਼ਾਨਾ ਲੰਗਰ ਚਲਦਾ ਹੈ। ਲੇਕਿਨ ਸ਼ੁੱਕਰਵਾਰ ਦਾ ਦਿਨ ਖ਼ਾਸ ਹੁੰਦਾ ਹੈ। ਇੱਥੇ ਹਰੇਕ ਸ਼ੁੱਕਰਵਾਰ ਨੂੰ ਇੱਥੇ ਕਾਫੀ ਮਾਤਰਾ ਵਿਚ ਲੰਗਰ ਤਿਆਰ ਕੀਤਾ ਜਾਂਦਾ ਹੈ। ਇਸ ਦਿਨ ਇੱਥੇ ਤਕਰੀਬਨ ਦਸ ਹਜ਼ਾਰ ਸ਼ਰਧਾਲੂ ਪੁੱਜਦੇ ਹਨ ਅਤੇ ਬਾਕੀ ਦਿਨਾਂ ਦੀ ਕਹਾਣੀ ਵੀ ਅਜਿਹੀ ਰਹਿੰਦੀ ਹੈ। ਵਿਸਾਖੀ ਦੇ ਦਿਨ ਤਾਂ ਇੱਥੇ 50 ਹਜ਼ਾਰ ਤੋਂ ਜ਼ਿਆਦਾ ਲੋਕ ਮੱਥਾ ਟੇਕਣ ਪੁੱਜਦੇ ਹਨ। ਇਨਾ ਹੀ ਨਹੀਂ ਇੱਥੇ ਸ਼ੁੱਕਰਵਾਰ ਨੂੰ ਦੁਬਈ ਦੇ ਸ਼ੇਖਾਂ ਦੀ ਵੀ ਭਾਰੀ ਮਾਤਰਾ ਵਿਚ ਗਿਣਤੀ ਦੇਖੀ ਜਾ ਸਕਦੀ ਹੈ। ਰਮਜ਼ਾਨ ਦੇ ਪਵਿੱਤਰ ਮਹੀਨੇ ਵਿਚ ਤਾਂ ਇੱਥੇ ਪੂਰੇ ਮਹੀਨੇ ਰੋਜ਼ਾ ਇਫਤਾਰੀ ਦੀ ਵਿਵਸਥਾ ਹੁੰਦੀ ਹੈ, ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਮੁਸਲਿਮ ਪੁੱਜਦੇ ਹਨ।
ਗੁਰਦੁਆਰੇ ਦੀ ਖ਼ਾਸੀਅਤ ਇਹ ਹੈ ਕਿ ਇਸ ਦੇ ਨਿਰਮਾਣ ਵਿਚ ਦੁਨੀਆ ਭਰ ਦੇ ਕਈ ਦੇਸ਼ਾਂ ਤੋਂ ਖ਼ਾਸ ਪੱਥਰ ਅਤੇ ਮਾਰਬਲ ਮੰਗਵਾਏ ਗਏ ਸੀ। ਗੁਰਦੁਆਰੇ ਦਾ ਨਿਰਮਾਣ ਵੀ ਇਸ ਤਰ੍ਹਾਂ ਕੀਤਾ ਗਿਆ ਕਿ ਸੂਰਜ ਦੀ ਪਹਿਲੀ ਕਿਰਣ ਸਿੱਧੇ ਦਰਬਾਰ ਸਾਹਿਬ ਵਿਚ ਪੁੱਜਦੀ ਹੈ। ਇਹ ਨਜ਼ਾਰਾ ਇਨਾ ਸੋਹਣਾ ਹੁੰਦਾ ਹੈ ਕਿ ਇਸ ਨੂੰ ਦੇਖਣ ਗੁਰਦੁਆਰੇ ਵਿਚ ਲੋਕਾਂ ਦੀ ਭੀੜ ਜਮ੍ਹਾ ਹੋ ਜਾਂਦੀ ਹੈ। ਇਸ ਗੁਰਦੁਆਰੇ ਵਿਚ 24 ਕਿਲੋ ਸੋਨੇ ਨਾਲ ਬਣੀ ਪਾਲਕੀ ਸਾਹਿਬ ਅਤੇ ਬਹੁਤ ਸੋਹਣੀਆਂ ਸੋਹਣੀਆਂ ਲਾਈਟਾਂ ਹਨ।

About Author

Punjab Mail USA

Punjab Mail USA

Related Articles

ads

Latest Category Posts

    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article