PUNJABMAILUSA.COM

ਦੁਬਈ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਨੇ ਬਣਾਇਆ ਲੰਗਰ ਛਕਾਉਣ ਦਾ ਵਿਸ਼ਵ ਰਿਕਾਰਡ

ਦੁਬਈ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਨੇ ਬਣਾਇਆ ਲੰਗਰ ਛਕਾਉਣ ਦਾ ਵਿਸ਼ਵ ਰਿਕਾਰਡ

ਦੁਬਈ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਨੇ ਬਣਾਇਆ ਲੰਗਰ ਛਕਾਉਣ ਦਾ ਵਿਸ਼ਵ ਰਿਕਾਰਡ
April 15
10:34 2017

dubai
ਚੰਡੀਗੜ੍ਹ, 15 ਅਪ੍ਰੈਲ (ਪੰਜਾਬ ਮੇਲ)- ਦੁਬਈ ਸਥਿਤ ਗੁਰਦੁਆਰੇ ਨੇ ਵੱਖ ਵੱਖ ਮੁਲਕਾਂ ਦੇ ਲੋਕਾਂ ਨੂੰ ਲੰਗਰ ਛਕਾ ਕੇ ਵਿਸ਼ਵ ਰਿਕਾਰਡ ਬਣਾਇਆ ਹੈ। ਇੱਥੋਂ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਨੇ ਵੀਰਵਾਰ ਨੂੰ ਜੇਬੇਲ ਅਲੀ ’ਚ ਸਮਾਗਮ ਕਰਕੇ 101 ਮੁਲਕਾਂ ਦੇ 600 ਲੋਕਾਂ ਨੂੰ ਲੰਗਰ ਛਕਾ ਦੇ ਆਪਣਾ ਨਾਂ ਗਿੰਨੀਜ਼ ਬੁੱਕ ਆਫ ਵਰਲਡ ਰਿਕਾਰਡਜ਼ ’ਚ ਦਰਜ ਕਰਵਾ ਲਿਆ ਹੈ।
‘ਦਿ ਖਲੀਜ ਟਾਈਮਜ਼’ ਦੀ ਰਿਪੋਰਟ ਅਨੁਸਾਰ ਇਸ ਸਮਾਗਮ ’ਚ ਸਕੂਲੀ ਵਿਦਿਆਰਥੀਆਂ, ਸਰਕਾਰੀ ਅਧਿਕਾਰੀਆਂ ਅਤੇ ਸਫੀਰਾਂ ਨੇ ਭਾਗ ਲਿਆ ਅਤੇ ਯੂਏਈ ਲਈ ਭਾਰਤੀ ਰਾਜਦੂਤ ਨਵਦੀਪ ਸਿੰਘ ਸੂਰੀ ਇਸ ਮੌਕੇ ਮੁੱਖ ਮਹਿਮਾਨ ਸਨ। ਦੇਸ਼ ਦੇ ਵੱਖ ਵੱਖ ਹਿੱਸਿਆਂ ਤੋਂ ਲੋਕ ਜੇਬੇਲ ਅਲੀ ਗਾਰਡਨ ਪੁੱਜੇ ਅਤੇ ਇੱਥੇ ਲੰਗਰ ਛਕਾਉਣ ਲਈ ਬੰਦੋਬਸਤ ਕੀਤਾ ਗਿਆ।
ਗਿੰਨੀਜ਼ ਬੁੱਕ ਆਫ ਵਰਲਡ ਰਿਕਾਰਡਜ਼ ਦੇ ਅਧਿਕਾਰੀਆਂ ਨੇ ਗੁਰਦੁਆਰਾ ਪ੍ਰਬੰਧਕਾਂ ਨੂੰ ਦੱਸਿਆ ਕਿ ਉਨ੍ਹਾਂ ਇਸ ਤੋਂ ਪਹਿਲੇ 55 ਮੁਲਕਾਂ ਦੇ ਵਿਅਕਤੀਆਂ ਨੂੰ ਲੰਗਰ ਛਕਾਉਣ ਵਾਲੇ ਰਿਕਾਰਡ ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਤੋਂ ਪਹਿਲਾ ਰਿਕਾਰਡ 2015 ਵਿੱਚ ਇਟਲੀ ਦੇ ਮਿਲਾਨ ਐਕਸਪੋ ’ਚ ਨੁਟੇਲਾ ਵੱਲੋਂ ਬਣਾਇਆ ਗਿਆ ਸੀ। ਇਹ ਗੁਰਦੁਆਰਾ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ 50 ਹਜ਼ਾਰ ਸਿੱਖ ਸ਼ਰਧਾਲੂਆਂ ਸਮੇਤ ਹਰ ਯਾਤਰੀ ਦੀ ਸੇਵਾ ਕਰਦਾ ਹੈ।
ਗੁਰਦੁਆਰਾ ਗੁਰੂ ਨਾਨਕ ਦਰਬਾਰ ਦੇ ਚੇਅਰਮੈਨ ਸੁਰਿੰਦਰ ਕੰਧਾਰੀ ਨੇ ਕਿਹਾ ਕਿ ਸਿੱਖ ਧਰਮ ਹਮੇਸ਼ਾ ਵੱਖਰੇਵੇਂ ਦੀ ਇੱਜ਼ਤ ਕਰਦਾ ਹੈ ਕਿਉਂਕਿ ਇਹ ਸਿੱਖ ਧਰਮ ਦੇ ਵਿਸ਼ਵਾਸ ਤੇ ਭਰੋਸੇ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਉਹ ਸਭ ਇਨਸਾਨਾਂ ਨੂੰ ਬਰਾਬਰ ਦੀ ਇੱਜ਼ਤ ਦਿੰਦੇ ਹਨ।
ਗਿੰਨੀਜ਼ ਬੁੱਕ ਆਫ ਵਰਲਡ ਰਿਕਾਰਡਜ਼ ਦੇ ਅਧਿਕਾਰੀ ਤਲਾਲ ਉਮਰ ਨੇ ਕਿਹਾ ਕਿ ਇਹ ਗੁਰਦੁਆਰਾ ਸਿਰਫ਼ ਭਾਰਤੀ ਭਾਈਚਾਰੇ ਦੀ ਹੀ ਨਹੀਂ ਬਲਕਿ ਯੂਏਈ ਦੇ ਸਾਰੇ ਲੋਕਾਂ ਦੀ ਮਦਦ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਨ੍ਹਾਂ ਗੁਰਦੁਆਰੇ ਨੂੰ ਇਹ ਰਿਕਾਰਡ ਬਣਾਉਣ ਵਿੱਚ ਮਦਦ ਕੀਤੀ ਹੈ। ਇਸ ਨਾਲ ਵੱਖ ਵੱਖ ਭਾਈਚਾਰਿਆਂ ’ਚ ਨੇੜਤਾ ਵਧੇਗੀ। ਉਨ੍ਹਾਂ ਕਿਹਾ ਕਿ ਉਹ ਮਨੁੱਖਤਾ ਨੂੰ ਇੱਕ-ਦੂਜੇ ਦੇ ਨੇੜੇ ਲਿਆਉਣ ਲਈ ਹਰ ਕੰਮ ’ਚ ਮਦਦ ਕਰਨਗੇ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article